AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਰਬਾਰ ਸਾਹਿਬ ਨਤਮਸਤਕ ਹੋਏ ਰਾਬਰਟ ਵਾਡਰਾ, ਯਾਤਰਾ ਚ ਹੋਣਗੇ ਸ਼ਾਮਿਲ

ਕਾਂਗਰਸੀ ਲੀਡਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਸ਼ਨੀਵਾਰ ਸ਼ਾਮ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਮਾਘੀ ਉਤਸਵ ਮੌਕੇ ਇੱਥੇ ਪੁੱਜੇ ਵਾਡਰਾ ਦੀ ਅਗਵਾਈ ਇਲਾਕੇ ਦੇ ਕਾਂਗਰਸੀ ਆਗੂਆਂ ਨੇ ਕੀਤੀ। ਵਾਡਰਾ ਐਤਵਾਰ ਨੂੰ ਕਾਂਗਰਸੀ ਐਮ.ਪੀ. ਚੌਧਰੀ ਸੰਤੋਖ ਸਿੰਘ ਦੇ ਅੰਤਿਮ ਸੰਸਕਾਰ ਮਗਰੋਂ ਸ਼ੁਰੂ ਹੋਣ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਣਗੇ।

ਦਰਬਾਰ ਸਾਹਿਬ  ਨਤਮਸਤਕ ਹੋਏ ਰਾਬਰਟ ਵਾਡਰਾ, ਯਾਤਰਾ ਚ ਹੋਣਗੇ ਸ਼ਾਮਿਲ
tv9-punjabi
| Updated On: 15 Mar 2023 16:41 PM IST
Share
ਕਾਂਗਰਸੀ ਲੀਡਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਸ਼ਨੀਵਾਰ ਸ਼ਾਮ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਮਾਘੀ ਉਤਸਵ ਮੌਕੇ ਇੱਥੇ ਪੁੱਜੇ ਵਾਡਰਾ ਦੀ ਅਗਵਾਈ ਇਲਾਕੇ ਦੇ ਕਾਂਗਰਸੀ ਆਗੂਆਂ ਨੇ ਕੀਤੀ। ਵਾਡਰਾ ਐਤਵਾਰ ਨੂੰ ਕਾਂਗਰਸੀ ਐਮ.ਪੀ. ਚੌਧਰੀ ਸੰਤੋਖ ਸਿੰਘ ਦੇ ਅੰਤਿਮ ਸੰਸਕਾਰ ਮਗਰੋਂ ਸ਼ੁਰੂ ਹੋਣ ਵਾਲੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ ਹੋਣਗੇ।

ਦਰਬਾਰ ਸਾਹਿਬ ‘ਚ ਗਾਂਧੀ ਪਰਿਵਾਰ ਦੇ ਕਿਸੇ ਮੈਂਬਰ ਨੂੰ ਵੀ.ਆਈ.ਪੀ. ਵਜੋਂ ਸਨਮਾਨਤ ਨਹੀਂ ਕੀਤਾ ਜਾਂਦਾ

ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਵਾਡਰਾ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਇਸ ਯਾਤਰਾ ਲਈ ਬਹੁਤ ਮਿਹਨਤ ਕੀਤੀ ਹੈ। ਰਾਹੁਲ ਗਾਂਧੀ ਧਰਮ ਅਤੇ ਜਾਤ ਤੋਂ ਉੱਪਰ ਉੱਠ ਕੇ ਦੇਸ਼ ਨੂੰ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਵਾਡਰਾ ਨੇ ਕਿਹਾ ਸੰਤੋਖ ਸਿੰਘ ਦੀ ਬੇਵਕਤੀ ਮੌਤ ਨਾਲ ਕਾਂਗਰਸ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦਰਬਾਰ ਸਾਹਿਬ ਵਿਖੇ ਮੱਥਾ ਟੇਣ ਮਗਰੋਂ ਵਾਡਰਾ ਜਲੰਧਰ ਲਈ ਰਵਾਨਾ ਹੋ ਗਏ। ਉਹ ਰਾਤ ਨੂੰ ਫਗਵਾੜਾ ਵਿਖੇ ਰੁਕਣਗੇ ਅਤੇ ਐਤਵਾਰ ਨੂੰ ਯਾਤਰਾ ਵਿੱਚ ਸ਼ਾਮਿਲ ਹੋਣ ਮਗਰੋਂ ਦਿੱਲੀ ਵਾਪਿਸ ਪਰਤਣਗੇ। ਕਾਂਗਰਸ ਦੀ ਸਾਬਕਾ ਕੌਮੀ ਪ੍ਰਧਾਨ ਸੋਨੀਆ ਗਾਂਧੀ ਦੇ ਦਮਾਦ ਅੱਜ ਜਦੋਂ ਦਰਬਾਰ ਸਾਹਿਬ ਪੁੱਜੇ ਤਾਂ ਉਨ੍ਹਾਂ ਦਾ ਸੂਚਨਾ ਕੇਂਦਰ ਵਲੋਂ ਸਵਾਗਤ ਨਹੀਂ ਕੀਤਾ ਗਿਆ। ਦਰਬਾਰ ਸਾਹਿਬ ਵਿੱਚ ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਵੀ.ਆਈ.ਪੀ. ਵਜੋਂ ਸਨਮਾਨਤ ਨਹੀਂ ਕੀਤਾ ਜਾਂਦਾ ਹੈ। ਵਾਡਰਾ ਆਮ ਵਿਅਕਤੀਆਂ ਵਾਂਗ ਇਥੇ ਪੁੱਜੇ ਅਤੇ ਕਤਾਰ ਵਿੱਚ ਲੱਗ ਕੇ ਮੱਥਾ ਟੇਕਣ ਤੋਂ ਬਾਅਦ ਦਰਬਾਰ ਸਾਹਿਬ ਤੋਂ ਰਵਾਨਾ ਹੋ ਗਏ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...