AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

DIG ਭੁੱਲਰ ਖਿਲਾਫ਼ ਚਾਰਜਸ਼ੀਟ ਦਾਖਲ, CBI ਨੇ ਲਗਾਈਆਂ ਭ੍ਰਿਸ਼ਟਾਚਾਰ ਐਕਟ ਦੀਆਂ ਧਾਰਾਵਾਂ, ਜਲਦੀ ਦੋਸ਼ ਹੋਣਗੇ ਤੈਅ

DIG Bhullar Case: ਹਰਚਰਨ ਸਿੰਘ ਭੁੱਲਰ ਨੂੰ 16 ਅਕਤੂਬਰ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਲੱਖਾਂ ਦੀ ਰਿਸ਼ਵਤ ਲੈਣ ਦੇ ਇਲਜ਼ਾਮ 'ਚ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ 'ਚ ਛਾਪਾ ਮਾਰਿਆ ਗਿਆ, ਜਿੱਥੇ ਸੀਬੀਆਈ ਨੂੰ ਕਰੀਬ 7 ਕਰੋੜ 50 ਲੱਖ ਕੈਸ਼, ਕਈ ਮਹਿੰਗੀਆਂ ਲਗਜ਼ਰੀ ਘੜੀਆਂ, ਇੰਪੋਰਟਡ ਸ਼ਰਾਬ ਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਸਨ।

DIG ਭੁੱਲਰ ਖਿਲਾਫ਼ ਚਾਰਜਸ਼ੀਟ ਦਾਖਲ, CBI ਨੇ ਲਗਾਈਆਂ ਭ੍ਰਿਸ਼ਟਾਚਾਰ ਐਕਟ ਦੀਆਂ ਧਾਰਾਵਾਂ, ਜਲਦੀ ਦੋਸ਼ ਹੋਣਗੇ ਤੈਅ
ਸਸਪੈਂਡਡ DIG ਭੁੱਲਰ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ
tv9-punjabi
| Updated On: 04 Dec 2025 07:23 AM IST

ਸਸਪੈਂਡਡ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਖਿਲਾਫ਼ ਰਿਸ਼ਵਤ ਮਾਮਲੇ ਚ ਸੀਬੀਆਈ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਮਾਮਲੇ ਚ ਭੁੱਲਰ ਦੇ ਵਿਚੋਲੇ ਕ੍ਰਿਸ਼ਨੂੰ ਸ਼ਾਰਦਾ ਨੂੰ ਵੀ ਆਰੋਪੀ ਬਣਾਇਆ ਗਿਆ ਹੈ। ਭ੍ਰਿਸ਼ਟਾਚਾਰ ਐਕਟ ਦੀਆਂ ਧਾਰਾਵਾਂ ਤਹਿਤ ਚਾਰਜਸ਼ੀਟ ਦਾਖਲ ਕੀਤੀ ਗਈ ਹੈ। ਪਹਿਲਾਂ ਇਹ ਚਰਚਾ ਸੀ ਕਿ ਸੀਬੀਆਈ ਇਸ ਮਾਮਲੇ ਚ 15 ਦਸੰਬਰ ਨੂੰ ਚਾਰਜਸ਼ੀਟ ਦਾਖਲ ਕਰੇਗੀ। ਭੁੱਲਰ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ ਤੇ ਉਸ ਨੂੰ ਅਦਾਲਤ ਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਉਸ ਨੂੰ ਚਾਰਜਸ਼ੀਟ ਦੀ ਕਾਪੀ ਵੀ ਦਿੱਤੀ ਜਾਵੇਗੀ।

ਹਰਚਰਨ ਸਿੰਘ ਭੁੱਲਰ ਨੂੰ 16 ਅਕਤੂਬਰ ਨੂੰ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਤੇ ਲੱਖਾਂ ਦੀ ਰਿਸ਼ਵਤ ਲੈਣ ਦੇ ਇਲਜ਼ਾਮ ਚ ਕਾਰਵਾਈ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਚ ਛਾਪਾ ਮਾਰਿਆ ਗਿਆ, ਜਿੱਥੇ ਸੀਬੀਆਈ ਨੂੰ ਕਰੀਬ 7 ਕਰੋੜ 50 ਲੱਖ ਕੈਸ਼, ਕਈ ਮਹਿੰਗੀਆਂ ਲਗਜ਼ਰੀ ਘੜੀਆਂ, ਇੰਪੋਰਟਡ ਸ਼ਰਾਬ ਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਸਨ।

ਭੁੱਲਰ ਨੇ ਗ੍ਰਿਫ਼ਤਾਰੀ ਨੂੰ ਦਿੱਤੀ ਹੈ ਚੁਣੌਤੀ

ਸਸਪੈਂਡਡ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਤੇ ਹਾਈ ਕੋਰਟ ਨੇ ਸਰਕਾਰ ਨੂੰ ਹੁਕਮ ਕੀਤਾ ਹੈ ਕਿ ਉਹ ਦਿੱਲੀ ਸਪੈਸ਼ਲ ਪੁਲਿਸ ਇਸਟੈਬਲਿਸ਼ਮੈਂਟ (ਡੀਐਸਪੀਈ) ਐਕਟ ਦੀ ਧਾਰਾ 5 ਤੇ 51 ਤਹਿਤ ਜਾਰੀ ਕਿਸੇ ਵੀ ਹੁਕਮ ਦੀ ਕਾਪੀ ਦਾ ਰਿਕਾਰਡ ਅਦਾਲਤ ਚ ਪੇਸ਼ ਕਰੇ।

ਇਸ ਨਾਲ ਇਹ ਪਤਾ ਲੱਗ ਸਕੇਗਾ ਕਿ ਕੀ ਚੰਡੀਗੜ੍ਹ ਚ ਰਾਜ ਦੇ ਕਰਮਚਾਰੀ ਤੇ ਕਾਰਵਾਈ ਕਰਨ ਦੇ ਲਈ ਸੀਬੀਆਈ ਕੋਲ ਕੋਈ ਕਾਨੂੰਨੀ ਅਧਿਕਾਰ ਜਾਂ ਹੁਕਮ ਦਿੱਤਾ ਗਿਆ ਸੀ। ਹਾਲਾਂਕਿ, ਹੁਣ ਤੱਕ ਕੇਂਦਰ ਨੇ ਜਵਾਬ ਦਾਖਲ ਕਰਨਾ ਹੈ। ਇਸ ਤੋਂ ਪਹਿਲਾਂ ਚਾਰਜਸ਼ੀਟ ਦਾਖਲ ਹੋ ਚੁੱਕੀ ਹੈ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...