AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

RSS ਮੁਖੀ ਮੋਹਨ ਭਾਗਵਤ ਦਾ ਪੰਜਾਬ ਦੌਰਾ, ਪਠਾਨਕੋਟ ਤੇ ਲੁਧਿਆਣਾ ‘ਚ ਕਰਨਗੇ ਪ੍ਰੋਗਰਾਮ

Mohan Bhagwat Punjab Visit: ਮੋਹਨ ਭਾਗਵਤ 25 ਫਰਵਰੀ ਤੋਂ ਪੰਜਾਬ ਦੇ ਦੋ ਦਿਨਾਂ ਦੇ ਦੌਰੇ 'ਤੇ ਰਹਿਣਗੇ। ਇਹ ਦੌਰਾਨ ਸੰਘ ਦੇ ਸ਼ਤਾਬਦੀ ਸਾਲ ਨੂੰ ਮਨਾਉਣ ਦੇ ਲਈ ਚੱਲ ਰਹੇ ਦੇਸ਼ ਵਿਆਪੀ ਅਭਿਆਨ ਦਾ ਹਿੱਸਾ ਹੋਵੇਗਾ। ਇਸ ਦੌਰਾਨ ਉਹ ਲੋਕਾਂ ਨਾਲ ਸੰਵਾਦ ਪ੍ਰੋਗਰਾਮ 'ਚ ਹਿੱਸਾ ਲੈਣਗੇ।

RSS ਮੁਖੀ ਮੋਹਨ ਭਾਗਵਤ ਦਾ ਪੰਜਾਬ ਦੌਰਾ, ਪਠਾਨਕੋਟ ਤੇ ਲੁਧਿਆਣਾ 'ਚ ਕਰਨਗੇ ਪ੍ਰੋਗਰਾਮ
RSS ਮੁਖੀ ਮੋਹਨ ਭਾਗਵਤ ਦਾ ਪੰਜਾਬ ਦੌਰਾ
mukesh-saini
| Updated On: 24 Feb 2026 09:05 AM IST
Share

ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਮੁਖੀ ਮੋਹਨ ਭਾਗਵਤ ਅੱਜ ਪੰਜਾਬ ਆ ਰਹੇ ਹਨ। ਉਹ 25 ਫਰਵਰੀ ਤੋਂ ਪੰਜਾਬ ਦੇ ਦੋ ਦਿਨਾਂ ਦੇ ਦੌਰੇ ‘ਤੇ ਰਹਿਣਗੇ। ਇਹ ਦੌਰਾ ਸੰਘ ਦੇ ਸ਼ਤਾਬਦੀ ਸਾਲ ਨੂੰ ਮਨਾਉਣ ਦੇ ਲਈ ਚੱਲ ਰਹੇ ਦੇਸ਼ ਵਿਆਪੀ ਅਭਿਆਨ ਦਾ ਹਿੱਸਾ ਹੋਵੇਗਾ। ਇਸ ਦੌਰਾਨ ਉਹ ਲੋਕਾਂ ਨਾਲ ਸੰਵਾਦ ਪ੍ਰੋਗਰਾਮ ‘ਚ ਹਿੱਸਾ ਲੈਣਗੇ।

ਕੱਲ੍ਹ ਪੂਰਾ ਦਿਨ ਪਠਾਨਕੋਟ ‘ਚ ਵੱਖ-ਵੱਖ ਪ੍ਰੋਗਰਾਮਾਂ ‘ਚ ਲੈਣਗੇ ਹਿੱਸਾ

ਮੋਹਨ ਭਾਗਵਤ ਅੱਜ ਸ਼ਾਮ ਪਠਾਨਕੋਟ ਪਹੁੰਚਣਗੇ, ਅੱਜ ਤੇ ਕੱਲ੍ਹ ਦੋ ਦਿਨ ਉਹ ਪਠਾਨਕੋਟ ‘ਚ ਰਹਿਣਗੇ। ਆਰਐਸਸਮ ਮੁਖੀ ਸ਼ਾਮ ਨੂੰ ਸੰਘ ਦਫ਼ਤਰ ‘ਚ ਇੱਕ ਮੀਟਿੰਗ ਕਰਨਗੇ। ਕੱਲ੍ਹ 25 ਫਰਵਰੀ ਨੂੰ ਸਵੇਰੇ 10:00 ਵਜੇ ਉਹ ਸਿਆਲੀ ਰੋਡ ‘ਤੇ ਸਥਿਤ ਆਡੀਟੋਰੀਅਮ ‘ਚ ਸਾਬਕਾ ਸੈਨਿਕਾਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਉਹ ਕੱਲ੍ਹ ਸ਼ਾਮ ਨੂੰ 4:00 ਵਜੇ ਏਬੀ ਕਾਲਜ ‘ਚ ਵਲੰਟੀਅਰਾਂ ਦੇ ਪ੍ਰੋਗਰਾਮ ‘ਚ ਹਿੱਸਾ ਲੈਣਗੇ ਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ। 25 ਫਰਵਰੀ ਦਾ ਪੂਰਾ ਦਿਨ ਉਹ ਪਠਾਨਕੋਟ ‘ਚ ਇਹ ਵੱਖ-ਵੱਖ ਪ੍ਰੋਗਰਾਮ ਕਰਨਗੇ, 26 ਫਰਵਰੀ ਨੂੰ ਉਹ ਆਪਣੇ ਅਗਲੇ ਪ੍ਰੋਗਰਾਮ ਲਈ ਰਵਾਨਾ ਹੋਣਗੇ।

26 ਫਰਵਰੀ ਨੂੰ ਲੁਧਿਆਣਾ ਪਹੁੰਚਣਗੇ

ਦੌਰੇ ਦੇ ਦੂਸਰੇ ਦਿਨ ਯਾਨੀ ਕਿ 26 ਫਰਵਰੀ ਨੂੰ ਉਹ ਲੁਧਿਆਣਾ ‘ਚ ਪਹੁੰਚਣਗੇ। ਲੁਧਿਆਣਾ ‘ਚ ਆਪਣੇ ਦੌਰੇ ਦੋਰਾਨ ਉਹ ਇੱਕ ਵੱਡੇ ਨਾਗਰਿਗ ਸੈਮੀਨਾਰ ‘ਚ ਹਿੱਸਾ ਲੈਣਗੇ। ਇੱਥੇ ਉਹ ਲੋਕਾਂ ਨੂੰ ਸੰਬੋਧਿਤ ਕਰਨਗੇ। ਇਹ ਪ੍ਰੋਗਰਾਮ ਦੁਪਹਿਰ 3:30 ਵਜੇ ਤੋਂ ਸ਼ਾਮਲ 5 ਵਜੇ ਤੱਕ ਹੋਵੇਗਾ। ਇਸ ਦੌਰਾਨ ਉਹ ਹੋਰ ਵੀ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ।

Follow Us
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ...
ਟੋਲ ਪਲਾਜ਼ਾ 'ਤੇ ਬੈਠੇ ਕਿਸਾਨਾਂ ਦੀ ਪੁਲਿਸ ਨਾਲ ਝੜਪ, ਕੀ ਸੀ ਵਜ੍ਹਾ, ਵੇਖੋ ਵੀਡੀਓ......
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ
Gurugram Gang War: ਗੁਰੂਗ੍ਰਾਮ ਵਿੱਚ ਕੌਸ਼ਲ ਚੌਧਰੀ ਦਾ ਖੌਫ ਅਤੇ ਸ਼ਰਾਬ ਦੇ ਕਾਰੋਬਾਰ 'ਤੇ ਗੈਂਗਸਟਰਾਂ ਦੀ ਜੰਗ...
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ
ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਲੈਂਡਸਲਾਈਡ, ਯਾਤਰਾ ਰੁਕੀ, ਦੇਸ਼ 'ਚ ਮਾਨਸੂਨ ਦੀ ਤਬਾਹੀ...