ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਬਰਨਾਲਾ: ਭਤੀਜੇ ਨੇ ਧੋਖੇ ਨਾਲ ਜ਼ਮੀਨ ਦੀ ਕਰਵਾ ਲਈ ਰਜਿਸਟਰੀ! ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

ਮ੍ਰਿਤਕ ਮੇਜਰ ਸਿੰਘ ਦੀ ਅਪਾਹਜ ਧੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਮੇਜਰ ਸਿੰਘ ਕੋਲ 12 ਏਕੜ ਜ਼ਮੀਨ ਸੀ, ਜਿਸ ਦੀ ਰਜਿਸਟਰੀ ਮੇਜਰ ਸਿੰਘ ਦੇ ਭਤੀਜੇ ਨੇ ਦੋ ਜਾਅਲੀ ਆਧਾਰ ਕਾਰਡਾਂ ਦੀ ਵਰਤੋਂ ਕਰਕੇ ਵੱਖਰੇ ਤੌਰ 'ਤੇ ਕਰਵਾਈ ਸੀ। ਜਦੋਂ ਉਸ ਦੇ ਪਿਤਾ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਅਦਾਲਤ 'ਚ ਕੇਸ ਦਾਇਰ ਕੀਤਾ। ਹਾਲਾਂਕਿ, ਪਿਛਲੇ ਕਈ ਸਾਲਾਂ ਤੋਂ, ਉਨ੍ਹਾਂ ਦੇ ਪਿਤਾ ਨੂੰ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਬਰਨਾਲਾ: ਭਤੀਜੇ ਨੇ ਧੋਖੇ ਨਾਲ ਜ਼ਮੀਨ ਦੀ ਕਰਵਾ ਲਈ ਰਜਿਸਟਰੀ! ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Follow Us
pradeepkumar
| Updated On: 07 Jan 2026 00:10 AM IST

ਰਨਾਲਾ ਦੇ ਪਿੰਡ ਰੁੜੇਕੇ ਕਲਾਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਤਿੰਨ ਧੀਆਂ ਦੇ ਪਿਤਾ ਨੇ ਆਪਣੀ 12 ਏਕੜ ਜ਼ਮੀਨ ਦੀ ਗਲਤ ਰਜਿਸਟ੍ਰੇਸ਼ਨ ਤੋਂ ਪਰੇਸ਼ਾਨ ਹੋ ਕੇ ਛੱਤ ਦੀ ਰੇਲਿੰਗ ਨਾਲ ਫਾਹਾ ਲੈ ਲਿਆ। ਮ੍ਰਿਤਕ ਕਿਸਾਨ, ਜਿਸ ਦੀ ਪਛਾਣ 80 ਸਾਲਾ ਮੇਜਰ ਸਿੰਘ ਵਜੋਂ ਹੋਈ ਹੈ, ਉਹ ਦਰਾਜ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਦਾ ਪੁੱਤਰ ਸੀ। ਆਪਣੀ 12 ਏਕੜ ਜ਼ਮੀਨ ਦੀ ਗਲਤ ਰਜਿਸਟ੍ਰੇਸ਼ਨ ਤੋਂ ਦੁਖੀ ਹੋ ਕੇ, ਉਹ ਪਿਛਲੇ ਚਾਰ ਸਾਲਾਂ ਤੋਂ ਆਪਣੀ ਧੀ ਕੁਲਵਿੰਦਰ ਕੌਰ ਨਾਲ ਪਿੰਡ ਰੁੜੇਕੇ ਕਲਾਂ ਚ ਰਹਿ ਰਿਹਾ ਸੀ।

ਮ੍ਰਿਤਕ ਮੇਜਰ ਸਿੰਘ ਦੀ ਅਪਾਹਜ ਧੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਿਤਾ ਮੇਜਰ ਸਿੰਘ ਕੋਲ 12 ਏਕੜ ਜ਼ਮੀਨ ਸੀ, ਜਿਸ ਦੀ ਰਜਿਸਟਰੀ ਮੇਜਰ ਸਿੰਘ ਦੇ ਭਤੀਜੇ ਨੇ ਦੋ ਜਾਅਲੀ ਆਧਾਰ ਕਾਰਡਾਂ ਦੀ ਵਰਤੋਂ ਕਰਕੇ ਵੱਖਰੇ ਤੌਰ ‘ਤੇ ਕਰਵਾਈ ਸੀ। ਜਦੋਂ ਉਸ ਦੇ ਪਿਤਾ ਨੂੰ ਇਸ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਅਦਾਲਤ ਚ ਕੇਸ ਦਾਇਰ ਕੀਤਾ। ਹਾਲਾਂਕਿ, ਪਿਛਲੇ ਕਈ ਸਾਲਾਂ ਤੋਂ, ਉਨ੍ਹਾਂ ਦੇ ਪਿਤਾ ਨੂੰ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਮੇਜਰ ਸਿੰਘ ਨੇ ਪਰੇਸ਼ਾਨ ਹੋ ਕੇ ਆਪਣੇ ਘਰ ਦੇ ਛੱਤ ਦੀ ਰੇਲਿੰਗ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ, ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ, ਤੇ ਜ਼ਮੀਨ ਦੀ ਰਜਿਸਟਰੀ ਨੂੰ ਦਰੁਸਤ ਕਰਨ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਦੀ ਮੰਗ ਕੀਤੀ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ, ਰੁੜੇਕੇ ਕਲਾਂ ਪੁਲਿਸ ਸਟੇਸ਼ਨ ਦੇ ਸਟੇਸ਼ਨ ਹਾਊਸ ਅਫਸਰ (SHO) ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਮੀਨੀ ਵਿਵਾਦ ਕਾਰਨ ਇੱਕ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਧੀ ਕੁਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ, ਦੋ ਔਰਤਾਂ ਤੇ ਇੱਕ ਪੁਰਸ਼, ਹਰਦੀਪ ਸਿੰਘ, ਵੀਰਪਾਲ ਕੌਰ ਤੇ ਮਨਜੀਤ ਕੌਰ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 108 ਅਤੇ 351(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ
PM ਮੋਦੀ ਨੇ 28ਵੇਂ ਕਾਮਨਵੈਲਥ ਸਪੀਕਰਸ ਕਾਨਫਰੰਸ ਦਾ ਕੀਤਾ ਉਦਘਾਟਨ, ਸੰਵਿਧਾਨ 'ਤੇ ਕਹੀ ਇਹ ਗੱਲ...
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ
ਲੰਡਨ ਵਿੱਚ ਪਾਕਿਸਤਾਨੀ ਗਰੂਮਿੰਗ ਗੈਂਗ ਨੇ ਸਿੱਖ ਨਬਾਲਿਗ ਕੁੜੀ ਨੂੰ ਬੰਧਕ ਬਣਾ ਕੇ ਕੀਤਾ ਗੈਂਗਰੈਪ, ਸਿੱਖਾਂ ਨੇ ਇੰਝ ਛੁੜਵਾਇਆ...
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ
ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ 'ਤੇ ਵਿਸ਼ੇਸ਼ ਕਮੇਟੀ ਦਾ ਗਠਨ...
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ
ਲੁਧਿਆਣਾ ਤੇ ਫਤਿਹਗੜ੍ਹ ਸਾਹਿਬ ਅਦਾਲਤਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਵੇਂ ਹੋਈ ਜਾਂਚ? ਵੇਖੋ...
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ
Lohri Celebration : ਪੰਜਾਬ ਯੂਨੀਵਰਸਿਟੀ ਵਿੱਚ ਧੂੰਮਧਾਮ ਨਾਲ ਮਨਾਇਆ ਗਿਆ ਲੋਹੜੀ ਦਾ ਤਿਊਹਾਰ...
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ
Lohri 2026: ਕਿਧਰੇ ਗਿੱਧਾ ਤਾਂ ਕਿਧਰੇ ਭੰਗੜਾ...ਪੰਜਾਬ ਵਿੱਚ ਲੋਹੜੀ ਦੀ ਧੂੰਮ ਦੀਆਂ ਵੇਖੋ ਤਸਵੀਰਾਂ...
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...