AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ‘ਚ ਭਾਜਪਾ ਖ਼ਿਲਾਫ਼ ਆਪ ਦਾ ਪ੍ਰਦਰਸ਼ਨ, ਸਤੀਸ਼ ਪੂਨੀਆ ਦੇ ਮੀਟਿੰਗ ਹਾਲ ਨੇੜੇ ਨਾਅਰੇਬਾਜ਼ੀ; ਭਾਰੀ ਬੈਰੀਕੇਡਿੰਗ ਨਾਲ ਪੁਲਿਸ ਬਲ ਤਾਇਨਾਤ

ਪੁਲਿਸ ਨੇ ਆਪ ਵਰਕਰਾਂ ਨੂੰ ਕਲੱਬ ਦੇ ਅੰਦਰ ਜਾਣ ਤੋਂ ਰੋਕ ਦਿੱਤਾ। ਕਲੱਬ ਦੇ ਬਾਹਰ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਹੱਥਾਂ 'ਚ ਤਖ਼ਤੀਆਂ ਫੜ ਕੇ ਆਪ ਆਗੂ ਅਤੇ ਵਰਕਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਤਖ਼ਤੀਆਂ ਤੇ ਲਿਖਿਆ ਹੈ - 'ਕਾਂਗਰਸ ਕਾਤਲ, ਭਾਜਪਾ ਹਮਦਰਦ'।

ਜਲੰਧਰ 'ਚ ਭਾਜਪਾ ਖ਼ਿਲਾਫ਼ ਆਪ ਦਾ ਪ੍ਰਦਰਸ਼ਨ, ਸਤੀਸ਼ ਪੂਨੀਆ ਦੇ ਮੀਟਿੰਗ ਹਾਲ ਨੇੜੇ ਨਾਅਰੇਬਾਜ਼ੀ; ਭਾਰੀ ਬੈਰੀਕੇਡਿੰਗ ਨਾਲ ਪੁਲਿਸ ਬਲ ਤਾਇਨਾਤ
ਜਲੰਧਰ ‘ਚ ਭਾਜਪਾ ਖ਼ਿਲਾਫ਼ ‘ਆਪ’ ਦਾ ਪ੍ਰਦਰਸ਼ਨ
davinder-kumar-jalandhar
| Updated On: 01 Sep 2026 12:43 PM IST
Share

ਜਲੰਧਰ ‘ਚ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਡਾ. ਸਤੀਸ਼ ਪੂਨੀਆ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਇੰਚਾਰਜ ਦੇ ਲਾਇਨਜ਼ ਕਲੱਬ ਪਹੁੰਚਣ ਤੋਂ ਪਹਿਲਾਂ ਹੀ ਆਪ ਵਰਕਰ ਉੱਥੇ ਪਹੁੰਚ ਗਏ ਤੇ ਉਨ੍ਹਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।

ਪੁਲਿਸ ਨੇ ਆਪ ਵਰਕਰਾਂ ਨੂੰ ਕਲੱਬ ਦੇ ਅੰਦਰ ਜਾਣ ਤੋਂ ਰੋਕ ਦਿੱਤਾ। ਕਲੱਬ ਦੇ ਬਾਹਰ ਪੁਲਿਸ ਵੱਲੋਂ ਬੈਰੀਕੇਡਿੰਗ ਕੀਤੀ ਗਈ ਹੈ। ਹੱਥਾਂ ‘ਚ ਤਖ਼ਤੀਆਂ ਫੜ ਕੇ ਆਪ ਆਗੂ ਅਤੇ ਵਰਕਰ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਤਖ਼ਤੀਆਂ ਤੇ ਲਿਖਿਆ ਹੈ – ‘ਕਾਂਗਰਸ ਕਾਤਲ, ਭਾਜਪਾ ਹਮਦਰਦ’।

ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟਾਉਣ ਨੂੰ ਲੈ ਕੇ ਵਿਰੋਧ

ਦਰਅਸਲ, 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਤੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਜਾ ਕੇ ਸ਼ੋਕ ਪ੍ਰਗਟਾਉਣ ਨੂੰ ਲੈ ਕੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ‘ਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਖ਼ਿਲਾਫ਼ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦੱਖਣੀ ਦਿੱਲੀ ਤੋਂ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ, ਉੱਤਰ-ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਯੋਗੇਂਦਰ ਚੰਦੋਲੀਆ ਤੇ ਪੱਛਮੀ ਦਿੱਲੀ ਤੋਂ ਸੰਸਦ ਮੈਂਬਰ ਕਮਲਜੀਤ ਸਹਿਰਾਵਤ ਨੂੰ ਤਲਬ ਕਰਕੇ ਇਸ ਮਾਮਲੇ ਤੇ ਸਖ਼ਤ ਫਟਕਾਰ ਲਗਾਈ ਸੀ। ਉਨ੍ਹਾਂ ਨੂੰ ਭਵਿੱਖ ‘ਚ ਅਜਿਹੀ ਅਨੁਸ਼ਾਸਨਹੀਣਤਾ ਨਾ ਦੁਹਰਾਉਣ ਦੀ ਸਖ਼ਤ ਹਦਾਇਤ ਵੀ ਦਿੱਤੀ ਗਈ ਸੀ।

Follow Us
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...