AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਗਰੂਰ ‘ਚ 45 ਲੱਖ ਦੀ ਲਾਗਤ ਨਾਲ ਬਣੇਗੀ 1 ਕਿਲੋਮੀਟਰ ਸੜਕ, ਵਿਧਾਇਕ ਨਰਿੰਦਰ ਕੌਰ ਵੱਲੋਂ ਉਦਘਾਟਨ; ਕਈ ਪਿੰਡਾਂ ਦੇ ਲੋਕਾਂ ਨੂੰ ਹੋਵੇਗੀ ਸੁਵਿਧਾ

ਸੰਗਰੂਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ-ਹਰੇੜੀ ਰੋਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕਾ ਭਰਾਜ ਨੇ ਦੱਸਿਆ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕ ਤਿਆਰ ਕੀਤੀ ਜਾਵੇਗੀ, ਜਿਸ ਨਾਲ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਸੰਗਰੂਰ 'ਚ 45 ਲੱਖ ਦੀ ਲਾਗਤ ਨਾਲ ਬਣੇਗੀ 1 ਕਿਲੋਮੀਟਰ ਸੜਕ, ਵਿਧਾਇਕ ਨਰਿੰਦਰ ਕੌਰ ਵੱਲੋਂ ਉਦਘਾਟਨ; ਕਈ ਪਿੰਡਾਂ ਦੇ ਲੋਕਾਂ ਨੂੰ ਹੋਵੇਗੀ ਸੁਵਿਧਾ
kulveer-singh
| Updated On: 02 Sep 2026 16:44 PM IST
Share

ਸੰਗਰੂਰ ਵਿੱਚ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ, ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ-ਹਰੇੜੀ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ। ਇਹ ਸੜਕ ਲਗਭਗ ₹45 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਅਤੇ ਸ਼ਹਿਰ ਦੇ ਵਸਨੀਕਾਂ ਨੂੰ ਟ੍ਰੈਫਿਕ ਜਾਮ ਤੋਂ ਕਾਫ਼ੀ ਰਾਹਤ ਮਿਲੇਗੀ।

ਪੰਜਾਬ ਸਰਕਾਰ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਇੱਕ ਮੁਹਿੰਮ ਦੀ ਅਗਵਾਈ ਕਰ ਰਹੀ ਹੈ। ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਸੰਗਰੂਰ ਵਿੱਚ ਹਰੇੜੀ ਰੋਡ ‘ਤੇ ਸੜਕ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੂਏ ਤੋਂ ਨਗਰ ਨਿਗਮ ਦੀ ਹੱਦ ਤੱਕ ਲਗਭਗ 1 ਕਿਲੋਮੀਟਰ ਲੰਬੀ ਸੜਕ ਨੂੰ ਬੀਐਮ ਅਤੇ ਪੀਸੀ ਦੀ ਦੋਹਰੀ ਪਰਤ ਨਾਲ ਪੱਕਾ ਕੀਤਾ ਜਾਵੇਗਾ। ਇਸ ਪ੍ਰੋਜੈਕਟ ‘ਤੇ ਲਗਭਗ ₹45 ਲੱਖ ਦੀ ਲਾਗਤ ਆਵੇਗੀ।

ਵਪਾਰੀਆਂ ਦੀ ਸਮੱਸਿਆ ਦਾ ਨਿਕਲੇਗਾ ਹੱਲ

ਵਿਧਾਇਕ ਨੇ ਕਿਹਾ ਕਿ ​ਇਸ ਰਸਤੇ ‘ਤੇ ਟੋਏ ਪੈਣ ਅਤੇ ਸੜਕ ਧਸਣ ਕਾਰਨ ਚੰਗਾਲ ਅਤੇ ਹਰੇੜੀ ਸਮੇਤ ਕਈ ਪਿੰਡਾਂ ਦੇ ਲੋਕਾਂ ਅਤੇ ਵਪਾਰੀਆਂ ਨੂੰ ਲੰਮੇ ਸਮੇਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਬਰਸਾਤੀ ਪਾਣੀ ਦੀ ਨਿਕਾਸੀ ਬਾਰੇ ਗੱਲ ਕਰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਵੀ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਢੁਕਵਾਂ ਪ੍ਰਬੰਧ ਕੀਤਾ ਜਾਵੇਗਾ।​

ਗਲੀਆਂ ਤੇ ਨਾਲੀਆਂ ਦਾ ਕੰਮ ਜਲਦ ਹੋਵੇਗਾ ਪੂਰਾ

ਵਿਧਾਇਕ ਭਰਾਜ ਨੇ ਇਹ ਵੀ ਸਪੱਸ਼ਟ ਕੀਤਾ ਕਿ ਸ਼ਹਿਰ ਦੀਆਂ ਲਗਭਗ 9 ਪ੍ਰਮੁੱਖ ਸੜਕਾਂ ਜਿਵੇਂ ਮਿਲਟਰੀ ਰੋਡ, ਉੱਭਾਵਾਲ ਰੋਡ, ਰਾਕਸੀ ਰੋਡ ਅਤੇ ਪਟਿਆਲਾ ਰੋਡ ਦੇ ਕੰਮ ਜਾਂ ਤਾਂ ਸ਼ੁਰੂ ਹੋ ਚੁੱਕੇ ਹਨ ਜਾਂ ਜਲਦੀ ਸ਼ੁਰੂ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਪਾਰਕਾਂ, ਐੱਸਟੀਪੀ ਅਤੇ ਵਾਰਡਾਂ ਦੀਆਂ ਗਲੀਆਂ-ਨਾਲੀਆਂ ਦੇ ਕੰਮਾਂ ਨੂੰ ਵੀ ਜਲਦੀ ਪੂਰਾ ਕਰਵਾਇਆ ਜਾਵੇਗਾ। ਚੋਣਾਂ ਬਾਰੇ ਬੋਲਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਜਲੀ, ਸਿਹਤ ਅਤੇ ਸਿੱਖਿਆ ਸਮੇਤ ਆਪਣੀਆਂ ਸਾਰੀਆਂ ਮੁੱਖ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਕੇ ਲੋਕਾਂ ਦੀ ਸੇਵਾ ਕੀਤੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...