ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

International Yoga Day 2023: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ‘ਚ ਵੱਡਾ ਸਮਾਗਮ, ਕਈ ਲੋਕਾਂ ਨੇ ਲਿਆ ਹਿੱਸਾ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ਦੇ ਗੀਤਾ ਭਵਨ ਮੰਦਿਰ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ।

International Yoga Day 2023: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ 'ਚ ਵੱਡਾ ਸਮਾਗਮ, ਕਈ ਲੋਕਾਂ ਨੇ ਲਿਆ ਹਿੱਸਾ
Follow Us
r-n-kansal-sangrur
| Updated On: 21 Jun 2023 08:07 AM IST
ਸੰਗਰੂਰ ਨਿਊਜ਼: ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸੁਨਾਮ ਵਿਖੇ ਪ੍ਰਸ਼ਾਸਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਕਈ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮਹਿਲਾ ਵਿਦਿਆਰਥੀਆਂ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਦੇਸ਼ ਦੇਪੀਐਮ ਨਰੇਂਦਰ ਮੋਦੀ (PM Narendra Modi) ਨੇ ਯੋਗ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਸੰਬੋਧਨ ਕੀਤਾ।

PM ਮੋਦੀ ਵੱਲੋਂ ਯੋਗ ਤੇ ਭਾਰਤੀ ਸੰਸਕ੍ਰਿਤੀ ਦਾ ਪ੍ਰਚਾਰ

ਅੰਤਰਰਾਸ਼ਟਰੀ ਯੋਗ ਦਿਵਸ (International Yoga Day) ਮੌਕੇ ਸੁਨਾਮ ਦੇ ਗੀਤਾ ਭਵਨ ਮੰਦਿਰ ਵਿਖੇ ਯੋਗਾ ਦਿਵਸ ਮੌਕੇ ਵੱਡਾ ਇੱਕਠ ਦੇਖਣ ਨੂੰ ਮਿਲਿਆ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਲੋਕਾਂ ਨੇ ਯੋਗਾ ਕੀਤਾ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗ ਅਤੇ ਭਾਰਤੀ ਸੰਸਕ੍ਰਿਤੀ ਦਾ ਪ੍ਰਚਾਰ ਕੀਤਾ ਹੈ ।

‘ਵਸੁਧੈਵ ਕੁਟੁੰਬਕਮ ਲਈ ਯੋਗਾ’

ਯੋਗਾ ਅਧਿਆਪਕਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ 2023 ਦੀ ਥੀਮ ਦਿੱਤੀ ਹੈ, ਯੋਗ ਦਿਵਸ 2023 ਦੀ ਥੀਮ ‘ਵਸੁਧੈਵ ਕੁਟੁੰਬਕਮ ਲਈ ਯੋਗਾ’ (Yoga for Vasudhaiva Kutumbakam) ਹੈ। ਵਸੁਧੈਵ ਕੁਟੁੰਬਕਮ ਦਾ ਅਰਥ ਹੈ- ਧਰਤੀ ਪਰਿਵਾਰ ਹੈ। ਇਹ ਥੀਮ ਧਰਤੀ ਦੇ ਸਾਰੇ ਲੋਕਾਂ ਦੀ ਸਿਹਤ ਲਈ ਯੋਗਾ ਦੀ ਉਪਯੋਗਤਾ ਨੂੰ ਦਰਸਾਉਂਦਾ ਹੈ ਅਤੇ ਯੋਗਾ ਨੂੰ ਜੀਵਨ ਸ਼ੈਲੀ ਵਜੋਂ ਅਪਣਾਉਣ ਲਈ ਕਿਹਾ ਗਿਆ ਹੈ। ਪ੍ਰਸ਼ਾਸਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸਮਾਜਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਹ ਯੋਗਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮਹਿਲਾ ਵਿਦਿਆਰਥੀਆਂ ਸਮੇਤ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ ਪ੍ਰਤੀਯੋਗੀਆਂ ਨੇ ਇਸ ਨੂੰ ਇੱਕ ਚੰਗਾ ਸਮਾਗਮ ਦੱਸਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...