AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸੰਗਰੂਰ ਥਾਣੇ ਦਾ ASI ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ, ਸਮਝੌਤਾ ਕਰਵਾਉਣ ਦੇ ਨਾਂਅ ‘ਤੇ ਮੰਗੇ ਸਨ ਪੈਸੇ

ਪੀੜਤ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮ ਪੁਲੀਸ ਅਧਿਕਾਰੀ ਨੇ ਉਸ ਦੇ ਰਿਸ਼ਤੇਦਾਰਾਂ ਦਰਮਿਆਨ ਪੁਲਿਸ ਸ਼ਿਕਾਇਤ ਦੇ ਮਾਮਲੇ ਵਿੱਚ ਰਾਜ਼ੀਨਾਮਾ ਕਰਵਾਉਣ ਲਈ ਉਸ ਕੋਲੋਂ 45 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ।

ਸੰਗਰੂਰ ਥਾਣੇ ਦਾ ASI ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ, ਸਮਝੌਤਾ ਕਰਵਾਉਣ ਦੇ ਨਾਂਅ 'ਤੇ ਮੰਗੇ ਸਨ ਪੈਸੇ
Follow Us
tv9-punjabi
| Published: 09 Jun 2023 20:40 PM IST
ਪੰਜਾਬ ਨਿਊਜ। ਵਿਜੀਲੈਂਸ ਬਿਊਰੋ ਪੰਜਾਬ ਨੇ ਸੰਗਰੂਰ (Sangrur) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਦਿਲਬਰ ਖਾਨ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਰੇਂਜ ਲੁਧਿਆਣਾ ਦੇ ਦਫ਼ਤਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੀੜਤ ਨੇ ਇਲਜ਼ਾਮ ਲਾਇਆ ਹੈ ਕਿ ਮੁਲਜ਼ਮ ਪੁਲਿਸ (Police ) ਅਧਿਕਾਰੀ ਨੇ ਪੁਲਿਸ ਸ਼ਿਕਾਇਤ ਦੇ ਕੇਸ ਸਬੰਧੀ ਉਸ ਦੇ ਰਿਸ਼ਤੇਦਾਰਾਂ ਵਿਚਾਲੇ ਸਮਝੌਤਾ ਕਰਵਾਉਣ ਲਈ ਦਲਾਲ ਦੀ ਮਦਦ ਲਈ 45,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਏਐਸਆਈ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲਏ ਸਨ। ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ EOW ਲੁਧਿਆਣਾ (Ludhiana) ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

India AI Impact Summit 2026: PM ਮੋਦੀ ਦਾ AI ਵਿਜ਼ਨ, ਗਲੋਬਲ ਲੀਡਰਸ਼ਿਪ ਅਤੇ 5-ਪੱਧਰੀ ਰਣਨੀਤੀ
India AI Impact Summit 2026: PM ਮੋਦੀ ਦਾ AI ਵਿਜ਼ਨ, ਗਲੋਬਲ ਲੀਡਰਸ਼ਿਪ ਅਤੇ 5-ਪੱਧਰੀ ਰਣਨੀਤੀ...
Salim Khan Hospitalised: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਲੀਲਾਵਤੀ ਹਸਪਤਾਲ ਵਿੱਚ ਭਰਤੀ; ਮਿਲਣ ਪਹੁੰਚੇ ਕਈ ਸੈਲੇਬਸ
Salim Khan Hospitalised: ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਲੀਲਾਵਤੀ ਹਸਪਤਾਲ ਵਿੱਚ ਭਰਤੀ; ਮਿਲਣ ਪਹੁੰਚੇ ਕਈ ਸੈਲੇਬਸ...
AI Impact Summit 2026: ਵਿਪਰੋ ਇੰਟੈਲੀਜੈਂਸ ਹੈਲਥ AI ਨਾਲ 30 ਮਿੰਟਾਂ ਵਿੱਚ ਕੈਂਸਰ ਲੱਗੇਗਾ ਪਤਾ
AI Impact Summit 2026: ਵਿਪਰੋ ਇੰਟੈਲੀਜੈਂਸ ਹੈਲਥ AI ਨਾਲ 30 ਮਿੰਟਾਂ ਵਿੱਚ ਕੈਂਸਰ ਲੱਗੇਗਾ ਪਤਾ...
ਤੁਸੀਂ ਕੁਰਸੀ 'ਤੇ ਬੈਠਣ ਲਾਇਕ ਨਹੀਂ, ਜ਼ਮੀਨੀ ਹਕੀਕਤ ਤੋਂ ਹੋ ਕੱਟੇ ਹੋਏ... ਰਾਹੁਲ ਗਾਂਧੀ 'ਤੇ ਭੜਕੀ ਡਾ. ਨਵਜੋਤ ਕੌਰ
ਤੁਸੀਂ ਕੁਰਸੀ 'ਤੇ ਬੈਠਣ ਲਾਇਕ ਨਹੀਂ, ਜ਼ਮੀਨੀ ਹਕੀਕਤ ਤੋਂ ਹੋ ਕੱਟੇ ਹੋਏ... ਰਾਹੁਲ ਗਾਂਧੀ 'ਤੇ ਭੜਕੀ ਡਾ. ਨਵਜੋਤ ਕੌਰ...
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ
ਦਿੱਲੀ ਦੇ AI Expo 'ਚ ਪੇਸ਼ ਹੋਇਆ ਅਜਿਹਾ ਰੋਬੋਟ, ਵੇਅਰਹਾਉਸ ਦਾ ਕੰਮ ਕਰੇਗਾ ਆਸਾਨ...
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE
T20 World Cup: Pakistan ਦੀ ਕਰਾਰੀ ਹਾਰ, ਸਾਬਕਾ ਕ੍ਰਿਕਟਰ Yograj Singh ਨੇ ਸੁਣਾਈਆਂ ਖਰੀਆਂ-ਖਰੀਆਂ, EXCLUSIVE...
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO
ਪਾਕਿਸਤਾਨ ਦੀ ਹਾਰ ਦਾ ਚੰਡੀਗੜ੍ਹ ਦੇ ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਕਿਵੇਂ ਮਣਾਇਆ ਜਸ਼ਨ? ਵੇਖੋ VIDEO...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ...
ਭਾਰਤ ਤੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਆਪਣੀ ਹੀ ਟੀਮ 'ਤੇ ਭੜਕੇ ਪਾਕਿਸਤਾਨੀ, ਇੰਝ ਕੱਢਿਆ ਗੁੱਸਾ......
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ
Headlines: ਮਹਾਸ਼ਿਵਰਾਤਰੀ ਦੇ ਰੰਗ, ਭਾਰਤ-ਪਾਕਿ ਕ੍ਰਿਕਟ ਦਾ ਉਤਸ਼ਾਹ ਤੇ ਦੇਸ਼ ਦੀਆਂ ਵੱਡੀਆਂ ਖ਼ਬਰਾਂ...