AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Parkash Singh Badal Death: ਚੰਡੀਗੜ੍ਹ ਪਾਰਟੀ ਦਫਤਰ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ

ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ 10 ਵਜੇ ਤੋਂ ਦੁਪਿਹਰ 12 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਅੰਤਿਮ ਦਰਸ਼ਨਾਂ ਲਈ ਲਿਆਂਦਾ ਜਾਵੇਗਾ।

Parkash Singh Badal Death: ਚੰਡੀਗੜ੍ਹ ਪਾਰਟੀ ਦਫਤਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ
Parkash Singh Badal Death: ਚੰਡੀਗੜ੍ਹ ਪਾਰਟੀ ਦਫਤਰ ‘ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ
abhishek-thakur
| Updated On: 26 Apr 2023 09:18 AM IST
Share
Parkash Singh Badal Death: ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦਾ ਮੰਗਲਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਿਹਾਂਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਸਵੇਰੇ 10 ਵਜੇ ਤੋਂ ਦੁਪਿਹਰ 12 ਵਜੇ ਤੱਕ ਚੰਡੀਗੜ੍ਹ ਦੇ ਸੈਕਟਰ 28 ਸਥਿਤ ਪਾਰਟੀ ਦਫਤਰ ਵਿਖੇ ਅੰਤਿਮ ਦਰਸ਼ਨਾਂ ਲਈ ਲਿਆਂਦਾ ਜਾਵੇਗਾ।

27 ਅਪ੍ਰੈਲ ਨੂੰ ਹੋਵੇਗਾ ਅੰਤਿਮ ਸਸਕਾਰ

ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਦੇ ਸੈਕਟਰ 28 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਅੰਤਿਮ ਦਰਸ਼ਨਾਂ ਲਈ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਰੱਖੀ ਜਾਵੇਗੀ। ਇਸ ਤੋਂ ਬਆਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਵਾਇਆ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ, ਫੂਲ ਅਤੇ ਬਠਿੰਡਾ ਹੁੰਦੇ ਹੋਏ ਜੱਦੀ ਪਿੰਡ ਬਾਦਲ ਵਿਖੇ ਪਹੁੰਚੇਗੀ। 27 ਅਪ੍ਰੈਲ ਦਿਨ ਵੀਰਵਾਰ ਨੂੰ ਦੁਪਿਹਰ 1 ਵਜੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਟਵੀਟ ਕਰ ਸਾਂਝੀ ਕੀਤੀ ਗਈ ਹੈ।

ਪ੍ਰਕਾਸ਼ ਸਿੰਘ ਬਾਦਲ 5 ਵਾਰ ਮੁੱਖ ਮੰਤਰੀ ਰਹੇ

ਸਰਦਾਰ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਪਿੰਡ ਦੇ ਸਰਪੰਚ (Sarpanch) ਤੋਂ ਉਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰਆਤ ਕੀਤੀ ਅਤੇ 1957 ਵਿੱਚ ਉਹ ਪਹਿਲੀ ਵਾਰ ਵਿਧਾਇਕ ਚੁਣੇ ਗਏ।ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ 1970 ਤੋਂ 71 ਤੱਕ ਮੁੱਖ ਮੰਤਰੀ ਰਹੇ। ਉਹ ਦੂਜੀ ਵਾਰ 1977 ਤੋਂ 1980 ਤੱਕ ਮੁੱਖ ਮੰਤਰੀ ਬਣੇ। ਪ੍ਰਕਾਸ਼ ਸਿੰਘ ਬਾਦਲ ਤੀਜੀ ਵਾਰ 1997 ਤੋਂ 2002 ਤੱਕ ਮੁੱਖ ਮੰਤਰੀ ਰਹੇ। 2007 ਤੋਂ 2012 ਤੱਕ ਚੌਥੀ ਵਾਰ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਬਣੇ। ਪ੍ਰਕਾਸ਼ ਸਿੰਘ ਬਾਦਲ ਪੰਜਵੀਂ ਵਾਰ 2012 ਤੋਂ 2017 ਤੱਕ ਮੁੱਖ ਮੰਤਰੀ ਰਹੇ। ਖਬਰ ਅਪਡੇਟ ਹੋ ਰਹੀ ਹੈ…. ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...