AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਜਲੰਧਰ ‘ਚ ਰਨ ਫਾਰ ਯੂਨਿਟੀ ਮੈਰਾਥਨ, ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ; ਇੱਕਜੁੱਟ ਹੋਣ ਦੀ ਕੀਤੀ ਅਪੀਲ

Jalandhar Run for Unity: ਮਨੋਰੰਜਨ ਕਾਲੀਆ ਨੇ ਕਿਹਾ ਰਨ ਫਾਰ ਯੂਨਿਟੀ ਮੈਰਾਥਨ ਦੌੜ ਦਾ ਅਰਥ ਹੈ ਕਿ ਅਸੀਂ ਭਾਰਤ ਦੇ ਲੋਕ ਇੱਕ ਹਾਂ। ਦੇਸ਼ 'ਚ ਹਿੰਦੂ, ਮੁਸਲਮਾਨ, ਸਿੱਖ, ਸਾਈ, ਸਾਰੇ ਇੱਕਜੁੱਟ ਹਨ। ਪੰਜਾਬ ਦੇ ਹਰ ਜ਼ਿਲ੍ਹੇ 'ਚ ਰਨ ਫਾਰ ਯੂਨਿਟੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ ਤੇ ਜਲੰਧਰ 'ਚ ਵੀ ਰਨ ਫਾਰ ਯੂਨਿਟੀ ਮੈਰਾਥਨ ਦੌੜ ਦਾ ਆਯੋਜਨ ਕਰਕੇ, ਅਸੀਂ ਸਾਰੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੰਦੇ ਹਾਂ।

ਜਲੰਧਰ 'ਚ ਰਨ ਫਾਰ ਯੂਨਿਟੀ ਮੈਰਾਥਨ, ਭਾਜਪਾ ਆਗੂਆਂ ਨੇ ਕੀਤੀ ਸ਼ਿਰਕਤ; ਇੱਕਜੁੱਟ ਹੋਣ ਦੀ ਕੀਤੀ ਅਪੀਲ
ਜਲੰਧਰ ‘ਚ ਰਨ ਫਾਰ ਯੂਨਿਟੀ ਮੈਰਾਥਨ
davinder-kumar-jalandhar
| Updated On: 31 Oct 2025 10:09 AM IST
Share

ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਮਨਾਉਣ ਲਈ ਦੇਸ਼ ਭਰ ‘ਚ ਇੱਕ ਰਨ ਫਾਰ ਯੂਨਿਟੀ ਦਾ ਆਯੋਜਨ ਕੀਤਾ ਗਿਆ। ਜਲੰਧਰ ‘ਚ ਵੀ ਰਨ ਫਾਰ ਯੂਨਿਟੀ ਮੈਰਾਥਨ ਸ਼੍ਰੀ ਰਾਮ ਚੌਕ (ਕੰਪਨੀ ਬਾਗ ਚੌਕ) ਤੋਂ ਭਗਤ ਸਿੰਘ ਚੌਕ ਤੱਕ ਆਯੋਜਿਤ ਕੀਤੀ ਗਈ, ਜਿਸ ‘ਚ ਭਾਜਪਾ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ। ਜਲੰਧਰ ਦੇ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਤੇ ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਸਰਦਾਰ ਵੱਲਭ ਭਾਈ ਪਟੇਲ ਦੀ 150ਵੇਂ ਜਨਮ ਦਿਵਸ ਨੂੰ ਮਨਾਉਣ ਲਈ ਰਨ ਫਾਰ ਯੂਨਿਟੀ ਮੈਰਾਥਨ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਮਨੋਰੰਜਨ ਕਾਲੀਆ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਸਰਦਾਰ ਵੱਲਭ ਭਾਈ ਪਟੇਲ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਬਣੇ। ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਜਦੋਂ ਦੇਸ਼ ਆਜ਼ਾਦ ਹੋਇਆ, ਤਾਂ ਇਹ ਬ੍ਰਿਟਿਸ਼ ਭਾਰਤ ਸੀ, ਉਸ ਸਮੇਂ ਸਰਦਾਰ ਵੱਲਭ ਭਾਈ ਪਟੇਲ ਨੇ 350 ਰਾਜਾਂ ਨੂੰ ਮਿਲਾ ਕੇ ਲੋਕਾਂ ਨੂੰ ਸੁਤੰਤਰ ਤੌਰ ‘ਤੇ ਰਹਿਣ ਲਈ ਕਿਹਾ ਸੀ। ਕਾਲੀਆ ਨੇ ਕਿਹਾ ਕਿ ਗੁਜਰਾਤ ‘ਚ ਸਟੈਚੂ ਆਫ਼ ਯੂਨਿਟੀ ਸਥਾਪਿਤ ਕੀਤਾ ਗਿਆ ਹੈ ਤੇ ਇਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਸਥਾਪਿਤ ਕੀਤਾ ਗਿਆ ਹੈ।

ਮਨੋਰੰਜਨ ਕਾਲੀਆ ਨੇ ਕਿਹਾ ਰਨ ਫਾਰ ਯੂਨਿਟੀ ਮੈਰਾਥਨ ਦੌੜ ਦਾ ਅਰਥ ਹੈ ਕਿ ਅਸੀਂ ਭਾਰਤ ਦੇ ਲੋਕ ਇੱਕ ਹਾਂ। ਦੇਸ਼ ‘ਚ ਹਿੰਦੂ, ਮੁਸਲਮਾਨ, ਸਿੱਖ, ਸਾਈ, ਸਾਰੇ ਇੱਕਜੁੱਟ ਹਨ। ਪੰਜਾਬ ਦੇ ਹਰ ਜ਼ਿਲ੍ਹੇ ‘ਚ ਰਨ ਫਾਰ ਯੂਨਿਟੀ ਮੈਰਾਥਨ ਦੌੜ ਦਾ ਆਯੋਜਨ ਕੀਤਾ ਜਾ ਰਿਹਾ ਹੈ ਤੇ ਜਲੰਧਰ ‘ਚ ਵੀ ਰਨ ਫਾਰ ਯੂਨਿਟੀ ਮੈਰਾਥਨ ਦੌੜ ਦਾ ਆਯੋਜਨ ਕਰਕੇ, ਅਸੀਂ ਸਾਰੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦਿੰਦੇ ਹਾਂ।

ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ, ਭਾਜਪਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਰਨ ਫਾਰ ਯੂਨਿਟੀ ਮੈਰਾਥਨ ‘ਚ ਹਿੱਸਾ ਲੈ ਕੇ, ਅਸੀਂ ਸਾਰੇ ਸਰਦਾਰ ਵੱਲਭ ਭਾਈ ਪਟੇਲ ਨੂੰ ਸ਼ਰਧਾਂਜਲੀ ਦੇ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਤੇ ਦੇਸ਼ ਭਰ ‘ਚ ਰਨ ਫਾਰ ਯੂਨਿਟੀ ਸਮਾਗਮ ਕਰਵਾਏ ਜਾਣਗੇ ਤੇ ਉਸ ਤੋਂ ਬਾਅਦ ਹੋਰ ਵੀ ਕਈ ਸਮਾਗਮ ਕਰਵਾਏ ਜਾਣਗੇ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...