AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh ਖਿਲਾਫ ਸਰਕਾਰ ਦੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਗਿਆ ਸਖ਼ਤ ਸੰਦੇਸ਼ : ਸੌਰਭ ਭਾਰਦਵਾਜ

Amritpal Singh ਦੇ ਮਾਮਲੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਕੀਤੀ ਜਾ ਰਹੀ ਕਾਰਵਾਈ ਤੋਂ ਕਾਫੀ ਖੁਸ਼ ਨਜਰ ਆ ਰਹੀ ਹੈ ਅਤੇ ਦਾਅਵਾ ਕਰ ਰਹੀ ਹੈ ਕਿ ਉਨ੍ਹਾਂ ਦੀ ਸਰਕਾਰ ਅਜਿਹੇ ਮਾਮਲਿਆਂ ਵਿੱਚ ਜੀਰੋ ਟਾਲਰੈਂਸ ਨੀਤੀ ਅਪਣਾਉਂਦੀ ਹੈ।

Amritpal Singh ਖਿਲਾਫ ਸਰਕਾਰ ਦੀ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਗਿਆ ਸਖ਼ਤ ਸੰਦੇਸ਼ : ਸੌਰਭ ਭਾਰਦਵਾਜ
Saurabh Bhardwaj
tv9-punjabi
| Updated On: 20 Mar 2023 12:21 PM IST
Share
ਨਵੀਂ ਦਿੱਲੀ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਦਿੱਲੀ ਦੇ ਕੈਬਿਨੇਟ ਮੰਤਰੀ ਸੌਰਭ ਭਾਰਦਵਾਜ (Saurabh Bhardwaj) ਨੇ ਪੰਜਾਬ ਵਿੱਚ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ (Punjab Police) ਵੱਲੋਂ ਪਿਛਲੇ ਕੁਝ ਦਿਨਾਂ ਤੋਂ ਕੀਤੀ ਜਾ ਰਹੀ ਕਾਰਵਾਈ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ ਹੈ। ਪੰਜਾਬ ਵਿੱਚ ਫਿਲਹਾਲ ਪੁਲਿਸ ਦਾ ਐਕਸ਼ਨ ਜਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਦੇਸ਼-ਵਿਦੇਸ਼ ਵਿੱਚ ਸਖ਼ਤ ਸੰਦੇਸ਼ ਗਿਆ ਹੈ ਕਿ ਆਮ ਆਦਮੀ ਪਾਰਟੀ ਅਜਿਹੇ ਮਾਮਲਿਆਂ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ਰੱਖਦੀ ਹੈ। ਸੌਰਭ ਭਾਰਦਵਾਜ ਨੇ ਅੱਗੇ ਕਿਹਾ ਕਿ ਜਿਹੜੇ ਲੋਕ ਕਹਿੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਹੱਦੀ ਸੂਬੇ ਨੂੰ ਨਹੀਂ ਸੰਭਾਲ ਸਕਦੀ, ਅੱਜ ਉਹ ਚੁੱਪ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਇਹ ਕਾਰਵਾਈ ਕਰਕੇ ਵਿਰੋਧੀਆਂ ਦੇ ਮੁੰਹ ਬੰਦ ਕਰਵਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਨਹੀਂ ਕਰਦੇ ਸਨ, ਉਹ ਵੀ ਪੰਜਾਬ ਸਰਕਾਰ ਦੇ ਇਸ ਕਦਮ ਦੀ ਤਾਰੀਫ਼ ਕਰ ਰਹੇ ਹਨ। ਸੰਦੇਸ਼ ਸਾਫ਼ ਹੈ ਕਿ ਕਾਨੂੰਨ ਅਤੇ ਵਿਵਸਥਾ ਨਾਲ ਖਿਲਵਾੜ ਕਿਸੇ ਵੀ ਹਾਲ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੌਰਭ ਭਾਰਦਵਾਜ ਨੇ ਕਿਹਾ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਅਜੇ ਤੱਕ ਨਹੀਂ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆਇਆ ਹੈ। ਪਰ ਸੂਬੇ ਸੂਬੇ ਵਿੱਚ ਬਹੁਤ ਵੱਡਾ ਆਪਰੇਸ਼ਨ ਚੱਲ ਰਿਹਾ ਹੈ। ਮੈਨੂੰ ਇਹ ਵੀ ਪਤਾ ਹੈ ਕਿ ਅਜਿਹੇ ਅਪਰੇਸ਼ਨ ਸਿਆਸੀ ਨਹੀਂ ਸਗੋਂ ਪੇਸ਼ੇਵਰ ਹੁੰਦੇ ਹਨ।ਜਦੋਂ ਵੀ ਫੌਜ, ਪੁਲਿਸ ਕਿਸੇ ਵੀ ਆਪਰੇਸ਼ਨ ਦੀ ਯੋਜਨਾ ਬਣਾਉਂਦੀ ਹੈ, ਉਨ੍ਹਾਂ ਦੀ ਆਪਣੀ ਰਣਨੀਤੀ ਹੁੰਦੀ ਹੈ, ਉਸ ਵਿੱਚ ਸਿਆਸੀ ਦਖਲਅੰਦਾਜੀ ਨਹੀਂ ਹੁੰਦੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ਦਾ ਸਥਾਈ ਹੱਲ ਕੱਢੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...