ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਇਨ੍ਹਾਂ ਸ਼ਰਤਾਂ ਨਾਲ ਅੱਜ ਤੋਂ ਖੁੱਲ੍ਹਣਗੇ ਸਕੂਲ, ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਕੀਤਾ ਦੋ ਦਿਨ ਦੀ ਛੁੱਟੀ ਦਾ ਐਲਾਨ

ਹੜ੍ਹਾਂ ਦੇ ਕਾਰਨ ਸਥਿਤੀ ਖਰਾਬ ਹੋਣ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਕੱਝ ਦਿਨਾਂ ਲਈ ਬੰਦ ਕਰ ਦਿੱਤਾ ਸੀ ਤੇ ਹੁਣ ਸੋਮਵਾਰ ਤੋਂ ਸੂਬੇ ਦੇ ਸਕੂਲ ਕੁੱਝ ਸ਼ਰਤਾਂ ਨਾਲ ਮੁੜ ਖੁੱਲ਼੍ਹ ਗਏ ਨੇ। ਪਰ ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ, ਕਿਉਂਕਿ ਸਕੂਲਾਂ ਵਿੱਚ ਰਾਹਤ ਕੈਂਪ ਬਣਾਏ ਗਏ ਹਨ।

ਪੰਜਾਬ ‘ਚ ਇਨ੍ਹਾਂ ਸ਼ਰਤਾਂ ਨਾਲ ਅੱਜ ਤੋਂ ਖੁੱਲ੍ਹਣਗੇ ਸਕੂਲ, ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਕੀਤਾ ਦੋ ਦਿਨ ਦੀ ਛੁੱਟੀ ਦਾ ਐਲਾਨ
Follow Us
davinder-kumar-jalandhar
| Updated On: 17 Jul 2023 07:54 AM

ਪੰਜਾਬ ਨਿਊਜ। ਪੰਜਾਬ ਵਿੱਚ ਸੋਮਵਾਰ ਯਾਨੀ ਤੋਂ ਸਾਰੇ ਸਕੂਲ ਖੁੱਲ੍ਹ ਜਾਣਗੇ। ਇਸਦੀ ਜਾਣਕਾਰੀ ਸਿੱਖਿਆ ਮੰਤਰੀ (Minister of Education) ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਪਰ ਜਲੰਧਰ ਦੇ ਡੀਸੀ ਸਾਰੰਗਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਸ਼ਾਹਕੋਟ ਸਬ-ਡਵੀਜ਼ਨ ਦੇ ਲੋਹੀਆਂ ਬਲਾਕ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਲੋਹੀਆਂ ਦੇ ਸਕੂਲਾਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਸ਼ਰਤਾਂ ਨੂੰ ਮੁੱਖ ਰੱਖਦਿਆਂ ਸ਼ਾਹਕੋਟ ਦੇ ਲੋਹੀਆਂ ਬਲਾਕ ਵਿੱਚ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਹੀ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲੋਹੀਆਂ ਬਲਾਕ ਦੇ ਸਕੂਲਾਂ ਵਿੱਚ 17 ਅਤੇ 18 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਸਿੱਖਿਆ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸੋਮਵਾਰ ਯਾਨੀ 17 ਜੁਲਾਈ ਨੂੰ ਪੰਜਾਬ ਦੇ ਸਾਰੇ ਸਕੂਲ ਆਮ ਦਿਨਾਂ ਦੀ ਤਰ੍ਹਾਂ ਕੁੱਝ ਸ਼ਰਤਾਂ ਨਾ ਖੋਲ ਦਿੱਤੇ ਜਾਣਗੇ। ਪਰ ਉਨ੍ਹਾਂ ਨੇ ਕੁੱਝ ਸ਼ਰਤਾਂ ਰੱਖੀਆਂ ਹਨ। ਤੇ ਨਾਲ ਹੀ ਡੀਸੀਜ ਨੂੰ ਅਧਿਕਾਰ ਦਿੱਤੇ ਹਨ ਕਿ ਉਹ ਐਮਰਜੈਂਸੀ ਵਿੱਚ ਛੁੱਟੀ ਦੈ ਐਲਾਨ ਕਰ ਸਕਦੇ ਨੇ

ਸਕੂਲ ਖੋਲ੍ਹਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੰਚਾਇਤ, ਸਥਾਨਕ ਸਰਕਾਰਾਂ, ਸਿੰਚਾਈ, ਲੋਕ ਨਿਰਮਾਣ ਜਾਂ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਇਹ ਜਾਂਚ ਕੀਤੀ ਜਾਵੇਗ ਕਿ ਜਿਹੜੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਖੁੱਲ੍ਹੇ ਰਹੇ ਨੇ ਸੁਰੱਖਿਆ ਦੇ ਲਿਹਾਜ ਤੋਂ ਉਸਦੀ ਇਮਾਰਤ ਸਹੀ ਹੈ ਇਹ ਪੱਕਾ ਕੀਤਾ ਜਾਵੇ।

ਡਿਪਟੀ ਕਮਿਸ਼ਨਰਾਂ ਦੀ ਹੋਵੇਗੀ ਇਹ ਜਿੰਮੇਵਾਰੀ

ਸਾਰੇ ਸਕੂਲਾਂ ਦੇ ਪ੍ਰਧਾਨਾਂ ਅਤੇ ਪ੍ਰਬੰਧਨ ਕਮੇਟੀਆਂ ਨੂੰ ਸਿੱਖਿਆ ਵਿਭਾਗ ਵੱਲ਼ੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੇ ਪੱਧਰ ਤੇ ਇਹ ਪੱਕਾ ਕਰ ਲੈਣ ਕਿ ਸਕੂਲ (School) ਦੀ ਇਮਾਰਤ ਸੁਰੱਖਿਅਤ ਹੈ ਅਤੇ ਉਹ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਜਿੰਮੇਵਾਰ ਹੋਣਗੇ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਹੜ੍ਹ ਆ ਗਿਆ ਜਾ ਸਕੂਲ ਦੀ ਇਮਾਰਤ ਨੁਕਸਾਨੀ ਗਈ ਤਾਂ ਡੀਸੀ ਸਿਰਫ ਉਨ੍ਹਾਂ ਸਕੂਲਾਂ ਵਿੱਚ ਹੀ ਛੁੱਟੀ ਦਾ ਐਲਾਨ ਕਰਨਗੇ।

16 ਜੁਲਾਈ ਤੱਕ ਸਕੂਲ ਬੰਦ ਕਰਨ ਦਾ ਕੀਤਾ ਸੀ ਐਲਾਨ

ਤੁਹਾਨੂੰ ਦੱਸ ਦੇਈਏ ਕਿ ਬਰਸਾਤ ਦੇ ਕਾਰਨ ਆਏ ਹੜ੍ਹ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਨੇ 16 ਜੁਲਾਈ ਤੱਕ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ 13 ਜੁਲਾਈ ਨੂੰ ਵੀ ਸਕੂਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ। ਪਰ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਇਸਨੂੰ ਵਧਾਉਣ ਯਾਨੀ 16 ਜੁਲਾਈ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਸੀ। ਪਰ ਹੁਣ ਸਰਕਾਰ ਨੇ ਮੁੜ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?...
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...