AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਤੇ SGPC ਦੀਆਂ ਬੱਸਾਂ ਨਾਲ ਭੰਨਤੋੜ, ਗੋਲੀਆਂ ਚੱਲਣ ਦਾ ਵੀ ਸ਼ੱਕ

ਇਨ੍ਹਾਂ ਬੱਸਾਂ ਦੀ ਵਰਤੋਂ ਐਸਜੀਪੀਸੀ ਵੱਲੋਂ ਸੰਗਤ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਕੀਤੀ ਜਾਂਦੀ ਹੈ। ਜਾਣਕਾਰੀ ਮੁਤਾਬਕ ਜਬਲਪੁਰ ਤੋਂ ਆਈ ਸੰਗਤ ਨੂੰ ਵੀ ਅੱਜ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਲਿਜਾਣ ਦਾ ਪ੍ਰੋਗਰਾਮ ਸੀ।

ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਤੇ SGPC ਦੀਆਂ ਬੱਸਾਂ ਨਾਲ ਭੰਨਤੋੜ, ਗੋਲੀਆਂ ਚੱਲਣ ਦਾ ਵੀ ਸ਼ੱਕ
ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ’ਤੇ SGPC ਦੀਆਂ ਬੱਸਾਂ ਨਾਲ ਭੰਨਤੋੜ
lalit-sharma
| Published: 20 Aug 2026 14:04 PM IST
Share

ਸ੍ਰੀ ਹਰਿਮੰਦਰ ਸਾਹਿਬ ਹੈਰੀਟੇਜ ਸਟ੍ਰੀਟ ‘ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਨੇੜੇ ਪਾਰਕਿੰਗ ‘ਚ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਬੱਸਾਂ ਨਾਲ ਬੁੱਧਵਾਰ ਦੇਰ ਰਾਤ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਬੱਸਾਂ ਦੇ ਸ਼ੀਸ਼ੇ ਤੇ ਹੋਰ ਹਿੱਸੇ ਨੁਕਸਾਨੇ ਹੋਏ ਮਿਲੇ ਹਨ।

ਇਨ੍ਹਾਂ ਬੱਸਾਂ ਦੀ ਵਰਤੋਂ ਐਸਜੀਪੀਸੀ ਵੱਲੋਂ ਸੰਗਤ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਕੀਤੀ ਜਾਂਦੀ ਹੈ। ਜਾਣਕਾਰੀ ਮੁਤਾਬਕ ਜਬਲਪੁਰ ਤੋਂ ਆਈ ਸੰਗਤ ਨੂੰ ਵੀ ਅੱਜ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਲਿਜਾਣ ਦਾ ਪ੍ਰੋਗਰਾਮ ਸੀ।

ਬੱਸਾਂ ਤੇ ਗੋਲੀਆਂ ਚੱਲਣ ਦਾ ਸ਼ੱਕ

ਭੰਨਤੋੜ ਦੇ ਨਾਲ-ਨਾਲ ਬੱਸਾਂ ਤੇ ਗੋਲੀਆਂ ਚਲਾਏ ਜਾਣ ਦਾ ਸ਼ੱਕ ਵੀ ਜਤਾਇਆ ਜਾ ਰਿਹਾ ਹੈ। ਹਾਲਾਂਕਿ, ਗੋਲੀ ਚੱਲਣ ਦੀ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪੁਲਿਸ ਵੱਲੋਂ ਮੌਕੇ ਤੋਂ ਮਿਲੇ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

CCTV ਫੁਟੇਜ਼ ਦੀ ਜਾਂਚ ਕਰ ਰਹੀ ਪੁਲਿਸ

ਘਟਨਾ ਦੀ ਜਾਣਕਾਰੀ ਐਸਜੀਪੀਸੀ ਵੱਲੋਂ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ। ਫੁਟੇਜ਼ ‘ਚ ਕੁਝ ਲੋਕ ਬੱਸਾਂ ਨਾਲ ਭੰਨਤੋੜ ਕਰਦੇ ਦਿਖਾਈ ਦੇ ਰਹੇ ਹਨ, ਜਿਸ ਦੇ ਆਧਾਰ ਤੇ ਪੁਲਿਸ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਫਿਲਹਾਲ ਬੱਸਾਂ ਨੂੰ ਨਿਸ਼ਾਨਾ ਬਣਾਉਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਸੀਸਟੀਪੀ ਫੁਟੇਜ਼ ਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...