ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

AI ਨਾਲ ਬਣਾਈਆਂ ਜਾ ਰਹੀਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਗਲਤ ਤਸਵੀਰਾਂ, SGPC ਨੇ ਲਿਆ ਸਖ਼ਤ ਨੋਟਿਸ

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਤੇ ਗੰਭੀਰ ਮਾਮਲਾ ਹੈ। ਇਸ 'ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ 'ਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗਲਤ ਪੋਸਟਾਂ ਨੂੰ ਨਾ ਤਾਂ ਸਾਂਝਾ ਕੀਤਾ ਜਾਵੇ ਤੇ ਨਾ ਹੀ ਉਨ੍ਹਾਂ ਤੇ ਟਿੱਪਣੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਰਿਪੋਰਟ ਕਰਕੇ ਬੰਦ ਕਰਵਾਉਣ 'ਚ ਸਹਿਯੋਗ ਦਿੱਤਾ ਜਾਵੇ।

AI ਨਾਲ ਬਣਾਈਆਂ ਜਾ ਰਹੀਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਗਲਤ ਤਸਵੀਰਾਂ, SGPC ਨੇ ਲਿਆ ਸਖ਼ਤ ਨੋਟਿਸ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Follow Us
lalit-sharma
| Published: 10 Jan 2026 16:13 PM IST

ਆਰਟੀਫੀਸ਼ਅਲ ਇੰਟੈਲੀਜੈਂਸ (AI) ਤਕਨੀਕ ਦੀ ਗਲਤ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਗਲਤ ਤਸਵੀਰਾਂ ਬਣਾ ਕੇ ਵਾਇਰਲ ਕਰਨ ਦੇ ਮਾਮਲੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਰਜ ਕਰਵਾਈ ਗਈ ਹੈ। ਸ਼ਿਕਾਇਤ ਚ ਦੋਸ਼ੀਆਂ ਦੀ ਪਛਾਣ ਕਰਕ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਸ ਮੌਕੇ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਸਭ ਤੋਂ ਕੇਂਦਰੀ ਤੇ ਪਾਵਨ ਧਾਰਮਿਕ ਅਸਥਾਨ ਹੈ, ਜਿਥੋਂ ਸਾਰੀ ਮਨੁੱਖਤਾ ਨੂੰ ਭਾਈਚਾਰੇ ਤੇ ਸਾਂਝ ਦਾ ਸੁਨੇਹਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀ ਗਲਤ ਢੰਗ ਨਾਲ ਬਣਾਈਆਂ ਤਸਵੀਰਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਂਦੀਆਂ ਹਨ, ਜੋ ਕਦੇ ਵੀ ਕਬੂਲਯੋਗ ਨਹੀਂ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਉਸ ਸਮੇਂ ਵੀ ਸਾਈਬਰ ਕਰਾਈਮ ਸੈੱਲ ਨੂੰ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਆਲੋਚਨਾ ਕਰਨ ਵਾਲਿਆਂ ਖ਼ਿਲਾਫ਼ ਤਾਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ, ਪਰ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾ ਕਰਨ ਵਾਲਿਆਂ ਖ਼ਿਲਾਫ਼ ਕਦਮ ਨਾ ਚੁੱਕਣਾ ਕਈ ਸਵਾਲ ਖੜੇ ਕਰਦਾ ਹੈ।

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਤੇ ਗੰਭੀਰ ਮਾਮਲਾ ਹੈ। ਇਸ ਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਭਵਿੱਖ ਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗਲਤ ਪੋਸਟਾਂ ਨੂੰ ਨਾ ਤਾਂ ਸਾਂਝਾ ਕੀਤਾ ਜਾਵੇ ਤੇ ਨਾ ਹੀ ਉਨ੍ਹਾਂ ਤੇ ਟਿੱਪਣੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੋਸ਼ਲ ਮੀਡੀਆ ਅਕਾਊਂਟਸ ਨੂੰ ਰਿਪੋਰਟ ਕਰਕੇ ਬੰਦ ਕਰਵਾਉਣ ਚ ਸਹਿਯੋਗ ਦਿੱਤਾ ਜਾਵੇ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...