ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

SGPC helps flood victims: SGPC ਹੜ੍ਹ ਪੀੜਤਾਂ ਦੀ ਮਦਦ ਲਈ ਆਈ ਅੱਗੇ, ਘਰ-ਘਰ ਜਾ ਕੇ ਕਰ ਰਹੇ ਲੰਗਰ ਦੀ ਸੇਵਾ

SGPC Extends Helping Hand: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। SGPC ਨੇ ਗੁਰਦੁਆਰਿਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ।

SGPC helps flood victims: SGPC ਹੜ੍ਹ ਪੀੜਤਾਂ ਦੀ ਮਦਦ ਲਈ ਆਈ ਅੱਗੇ, ਘਰ-ਘਰ ਜਾ ਕੇ ਕਰ ਰਹੇ ਲੰਗਰ ਦੀ ਸੇਵਾ
Follow Us
lalit-sharma
| Updated On: 11 Jul 2023 17:35 PM

Punjab Flood: ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਥਾਵਾਂ ‘ਤੇ ਪਾਣੀ ਭਰ ਗਿਆ ਹੈ। ਸੂਬੇ ਦੇ ਦਰਿਆਵਾਂ ਵਿੱਚ ਪਾਣੀ ਉਛਾਲਾਂ ਮਾਰ ਰਿਹਾ ਹੈ। ਇਸ ਵੇਲੇ ਪੰਜਾਬ ਵਿੱਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। SGPC ਨੇ ਗੁਰਦੁਆਰਿਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ।

SGPC ਵੱਲੋਂ ਕੀਤੀ ਜਾ ਰਹੀ ਮਦਦ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਹੋਰਾਂ ਨੇ ਕਿਹਾ ਕਿ ਗੁਰੂਆਂ ਦੇ ਦਰਸਾਏ ਮਾਰਗ ‘ਤੇ ਸ਼੍ਰੋਮਣੀ ਕਮੇਟੀ ਹਰ ਕੁਦਰਤੀ ਆਫ਼ਤ ਵੇਲੇ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਔਖੀ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਅਤੇ ਹਰ ਸੰਭਵ ਮਦਦ ਦੇਣ ਲਈ ਕਿਹਾ ਗਿਆ ਹੈ।

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹੋਰਾਂ ਨੇ ਕਿਹਾ ਕਿ ਹੜ੍ਹਾਂ ਦੌਰਾਨ ਮਨੁੱਖੀ ਆਧਾਰ ‘ਤੇ ਦਵਾਈਆਂ, ਭੋਜਨ ਅਤੇ ਹੋਰ ਰਾਹਤ ਸਮੱਗਰੀ ਉਪਲਬਧ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।

ਸ਼੍ਰੋਮਣੀ ਗੁਰਦੁਆਰਾਂ ਪ੍ਰਬੰਧਕ ਕਮੇਟੀ ਨੇ ਆਪਣੇ ਗੁਰਦੁਆਰਾ ਪ੍ਰਬੰਧਕਾਂ ਨੂੰ ਪ੍ਰਬੰਧ ਕਰਨ ਅਤੇ ਪੀੜਤਾਂ ਦੇ ਠਹਿਰਨ ਲਈ ਸਰਾਵਾਂ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਵੱਖ-ਵੱਖ ਜ਼ਿਲ੍ਹਿਆਂ ਦੇ 25 ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ।

SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਹੋਰਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਜਦੋਂ ਵੀ ਕੁਦਰਤੀ ਆਫ਼ਤ ਕਾਰਨ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਹ ਸ਼੍ਰੋਮਣੀ ਕਮੇਟੀ ਦੀ ਪ੍ਰਮੁੱਖ ਪਹਿਲਕਦਮੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਮੁਫ਼ਤ ਕਮਰੇ ਦੇਣ ਦੇ ਨਾਲ-ਨਾਲ ਲੰਗਰ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਸੀ।

ਪੰਜਾਬ ਦੇ ਮਾਲਵਾ ਖੇਤਰ ‘ਚ ਸਭ ਤੋਂ ਵਧ ਨੁਕਸਾਨ

ਹਿਮਾਚਲ ਵਿੱਚ ਹੋ ਰਹੀਂ ਬਰਸਾਤ ਦਾ ਸਭ ਤੋਂ ਜ਼ਿਆਦਾ ਅਸਰ ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ, ਪਟਿਆਲਾ ਅਤੇ ਰੋਪੜ ‘ਚ ਦੇਖਣ ਨੂੰ ਮਿਲ ਰਿਹਾ ਹੈ। ਪਟਿਆਲਾ ਸ਼ਹਿਰ ਦੀਆਂ ਸੜਕਾਂ ਤਾਂ ਇਵੇਂ ਲੱਗ ਰਹਿਆਂ ਹਨ। ਜਿਵੇਂ ਕੋਈ ਤਲਾਬ ਹੋਵੇ। ਘੱਗਰ ਦਰਿਆਂ ਦਾ ਬਨ੍ਹ ਟੁੱਟਣ ਕਾਰਨ ਮਾਲਵਾ ਖੇਤਰ ਦਾ ਕਾਫੀ ਨੁਕਸਾਨ ਹੋਇਆ ਹੈ। ਉਥੇ ਹੀ ਸਤਲੁਜ ਦਰਿਆਂ ਵਿੱਚ ਕਈ ਥਾਵਾਂ ‘ਤੇ ਪਾੜ ਪੈ ਰਿਹਾ ਹੈ। ਜਿਸ ਨਾਲ ਦੁਆਬਾ ਖੇਤਰ ਦੇ ਕਈ ਇਲਾਕਿਆਂ ਦਾ ਨੁਕਸਾਨ ਹੋਇਆ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...