AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

SGPC ਲੜੇਗੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਸਿੱਖ ਨੌਜਵਾਨਾਂ ਦਾ ਕੇਸ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਐਲਾਨ

SGPC ਦੇ ਵਕੀਲ ਡਿਬਰੂਗੜ੍ਹ ਜੇਲ ਪਹੁੰਚੇ ਉੱਥੇ ਜੇਲ੍ਹ ਵਿੱਚ ਬੰਦ ਉਹ ਅੰਮ੍ਰਿਤਪਾਲ ਦੇ ਸਾਥੀਆਂ ਨਾਲ ਮੁਲਾਕਾਤ ਕਰਨਗੇ। ਪੁਲਿਸ ਨੇ ਆਪਰੇਸ਼ਨ ਅੰਮ੍ਰਿਤਪਾਲ ਦੇ ਤਹਿਤ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰਕੇ ਡਿਬਰੂਗੜ੍ਹ ਜੇਲ ਵਿੱਚ ਭੇਜ ਦਿੱਤਾ ਸੀ।

SGPC ਲੜੇਗੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਸਿੱਖ ਨੌਜਵਾਨਾਂ ਦਾ ਕੇਸ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਐਲਾਨ
tv9-punjabi
| Updated On: 10 Apr 2023 10:06 AM IST
Share
ਅੰਮ੍ਰਿਤਸਰ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਡਿਬਰੂਗੜ੍ਹ ਜੇਲ ਵਿੱਚ ਜਿਹੜੇ ਸਿੱਖ ਨੌਜਵਾਨ ਬੰਦ ਹਨ ਉਨ੍ਹਾਂ ਨੂੰ ਐੱਸਜੀਪੀਸੀ ਵੱਲੋਂ ਕਾਨੂੰਨੀ ਸਹਾਇਤਾ ਦਿੱਤੀ ਜਾਵੇਗੀ। ਇਸਦੇ ਤਹਿਤ ਐਸਜੀਪੀਸੀ ਦੇ ਵਕੀਲਾਂ ਦੀ ਟੀਮ ਡਿਬਰੂਗੜ੍ਹ ਪਹੁੰਚ ਗਈ ਹੈ। ਇੱਥੇ ਉਹ ਅੰਮ੍ਰਿਤਪਾਲ ਸਿੰਘ (Amritpal Singh) ਦੇ 8 ਸਾਥੀਆਂ ਨੂੰ ਮਿਲਣਗੇ। ਸ਼੍ਰੋਮਣੀ ਕਮੇਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਉਹ ਪਿਛਲੇ ਦਿਨੀਂ ਅੰਮ੍ਰਿਤਪਾਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜਨਗੇ। ਸ਼੍ਰੋਮਣੀ ਕਮੇਟੀ ਤੋਂ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਇਹ ਟੀਮ ਡਿਬਰੂਗੜ੍ਹ (Dibrugarh) ਪਹੁੰਚੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਾਬ ਤੋਂ ਗ੍ਰਿਫ਼ਤਾਰ ਕੀਤੇ ਇਹ ਨੌਜਵਾਨ ਪਿਛਲੇ ਦਿਨੀਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਨ। ਨੇ ਆਪਣੇ ਕੇਸ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਦੀ ਟੀਮ ਭੇਜਣ ਦਾ ਵਾਅਦਾ ਕੀਤਾ ਸੀ।

ਦੀਪ ਸਿੱਧੂ ਦੇ ਭਰਾ ਵੀ ਡਿਬਰੂਗੜ੍ਹ ਪਹੁੰਚੇ

ਸਵਰਗੀ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਕਹਿਣ ‘ਤੇ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਦੀਪ ਸਿੱਧੂ (Deep Sidhu) ਦਾ ਭਰਾ ਮਨਦੀਪ ਸਿੰਘ ਸਿੱਧੂ ਭਾਵੇਂ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦਾ ਰਿਹਾ ਹੋਵੇ ਪਰ ਸ਼੍ਰੋਮਣੀ ਕਮੇਟੀ ਦੇ ਕਹਿਣ ‘ਤੇ ਉਹ ਬੰਦੀ ਸਿੰਘਾਂ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਐਡਵੋਕੇਟ ਰੋਹਿਤ ਸ਼ਰਮਾ ਵੀ ਉਨ੍ਹਾਂ ਦੇ ਨਾਲ ਹਨ।

ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ ਐੱਸਜੀਪੀਸੀ

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ 18 ਮਾਰਚ ਦੀ ਘਟਨਾ ਨੂੰ ਲੈ ਕੇ ਪੁਲਿਸ ਵੱਲੋਂ ਉਸ ਸਮੇਤ ਸਾਥੀਆਂ ਖ਼ਿਲਾਫ਼ ਛਾਪੇਮਾਰੀਆਂ ਚ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਰਿਹਾਅ ਕਰ ਦਿੱਤਾ ਗਿਆ ਹੈ। ਤੇ ਕੱਝ ਜਿਹੜੇ ਸਿੱਖ ਨੌਜਵਾਨਾਂ ਨੂੰ ਡਿਬਰੂਗੜ੍ਹ ਜੇਲ ਵਿੱਚ ਭੇਜਿਆ ਹੈ ਉਨ੍ਹਾਂ ਦਾ ਕੇਸ ਐੱਸਜੀਪੀਸੀ ਦੇ ਵਕੀਲ ਲੜਨਗੇ। ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੀ ਐੱਸਜੀਪੀਸੀ ਡਿਬਰੂਗੜ੍ਹ ਜੇਲਾ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ। ਜਿਸਦੇ ਤਹਿਤ ਐੱਸਜੀਪੀਸੀ ਦੇ ਵਕੀਲਾਂ ਦੀ ਇੱਕ ਟੀਮ ਹੁਣ ਡਿਬਰੂਗੜ੍ਹ ਪਹੁੰਚ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...