ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਜਾਰੀ, ਰੇਲਵੇ ਨੇ 63 ਟਰੇਨਾਂ ਕੀਤੀ ਰੱਦ

ਅੰਦੋਲਨਕਾਰੀ ਕਿਸਾਨ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਸਰਕਾਰ ਨੂੰ ਚਾਰ ਵਾਰ ਅਲਟੀਮੇਟਮ ਦੇ ਚੁੱਕੇ ਹਨ। ਪਹਿਲਾਂ ਕਿਸਾਨਾਂ ਨੇ 9 ਅਪ੍ਰੈਲ ਨੂੰ ਰੇਲਗੱਡੀ ਰੋਕਣ ਦਾ ਐਲਾਨ ਕੀਤਾ। 10 ਅਪਰੈਲ ਨੂੰ ਉਨ੍ਹਾਂ ਦੀ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ।

ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਜਾਰੀ, ਰੇਲਵੇ ਨੇ 63 ਟਰੇਨਾਂ ਕੀਤੀ ਰੱਦ
ਰੇਲ ਰੋਕੇ ਅੰਦੋਲਨ (File Photo)
Follow Us
tv9-punjabi
| Updated On: 29 Apr 2024 10:45 AM

ਸ਼ੰਭੂ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੇ ਰੇਲ ਸਿਸਟਮ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਹੈ। ਇਸ ਕਾਰਨ ਦਿੱਲੀ, ਯੂਪੀ ਅਤੇ ਹਰਿਆਣਾ ਤੋਂ ਪੰਜਾਬ ਅਤੇ ਜੰਮੂ ਵੱਲ ਜਾਣ ਵਾਲੀਆਂ ਜ਼ਿਆਦਾਤਰ ਟਰੇਨਾਂ ਪ੍ਰਭਾਵਿਤ ਹੋ ਰਹੀਆਂ ਹਨ। ਰੇਲਾਂ ਦੇ ਰੱਦ ਹੋਣ ਅਤੇ ਰੂਟ ਬਦਲੇ ਜਾਣ ਕਾਰਨ ਯਾਤਰਾ ਕਰਨ ਵਾਲੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਹਾਲ ਹੀ ਵਿੱਚ ਰੇਲਵੇ ਵੱਲੋਂ ਜਾਰੀ ਸੂਚੀ ਅਨੁਸਾਰ ਸੋਮਵਾਰ ਤੋਂ 2 ਮਈ ਤੱਕ ਭਿਵਾਨੀ-ਧੂਰੀ, ਸਿਰਸਾ-ਲੁਧਿਆਣਾ, ਹਿਸਾਰ-ਲੁਧਿਆਣਾ, ਲੁਧਿਆਣਾ-ਚੁਰੂ, ਅੰਮ੍ਰਿਤਸਰ-ਹਿਸਾਰ, ਸ਼੍ਰੀਗੰਗਾਨਗਰ-ਰਿਸ਼ੀਕੇਸ਼, ਰੋਹਤਕ-ਹਾਂਸੀ ਸਮੇਤ 63 ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਰੇਲਵੇ ਨੇ 62 ਟਰੇਨਾਂ ਦੇ ਰੂਟ ਵਿੱਚ ਵੀ ਬਦਲਾਅ ਕੀਤਾ ਗਿਆ ਹੈ।

ਅੰਦੋਲਨਕਾਰੀ ਕਿਸਾਨ ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਹ ਸਰਕਾਰ ਨੂੰ ਚਾਰ ਵਾਰ ਅਲਟੀਮੇਟਮ ਦੇ ਚੁੱਕੇ ਹਨ। ਪਹਿਲਾਂ ਕਿਸਾਨਾਂ ਨੇ 9 ਅਪ੍ਰੈਲ ਨੂੰ ਰੇਲਗੱਡੀ ਰੋਕਣ ਦਾ ਐਲਾਨ ਕੀਤਾ। 10 ਅਪਰੈਲ ਨੂੰ ਉਨ੍ਹਾਂ ਦੀ ਚੰਡੀਗੜ੍ਹ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ। ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ ਪਰ ਕਿਸਾਨਾਂ ਦੀ ਰਿਹਾਈ ਨਹੀਂ ਹੋ ਸਕੀ।ਜਿਸ ਦੇ ਖਿਲਾਫ਼ ਕਿਸਾਨਾਂ ਨੇ ਰੇਲਾਂ ਨੂੰ ਰੋਕਣ ਦਾ ਐਲਾਨ ਕੀਤਾ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪਰ ਕਿਸਾਨ ਬੈਰੀਕੇਡ ਤੋੜ ਕੇ ਰੇਲਵੇ ਟਰੈਕ ‘ਤੇ ਬੈਠ ਗਏ। ਇਸ ਤੋਂ ਬਾਅਦ 22 ਅਪ੍ਰੈਲ ਨੂੰ ਜੀਂਦ ਦੇ ਪਿੰਡ ਖਟਕੜ ‘ਚ ਮਹਾਪੰਚਾਇਤ ਬੁਲਾਈ ਗਈ।

3 ਕਿਸਾਨਾਂ ਦੀ ਰਿਹਾਈ ਦੀ ਮੰਗ

ਰੇਲ ਦੀਆਂ ਪਟੜੀਆਂ ਤੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਜਿਨ੍ਹਾਂ ਨੂੰ ਪੁਲਿਸ ਨੇ ਕਿਸਾਨਾਂ ਦੇ ਅੰਦੋਲਨ ਅਤੇ ਮਹਾਪੰਚਾਇਤਾਂ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਗ੍ਰਿਫ਼ਤਾਰ ਕਰ ਲਿਆ ਸੀ। ਨਵਦੀਪ ਪਿਛਲੀ ਕਿਸਾਨ ਅੰਦੋਲਨ ਕਾਰਨ ਚਰਚਾਵਾਂ ਵਿੱਚ ਆਏ ਸਨ।

ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
Stories