AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jalandhar Bypoll: ਅਕਾਲੀ-ਬਸਪਾ ਅੱਜ ਕਰ ਸਕਦੀ ਹੈ ਆਪਣੇ ਉਮੀਦਵਾਰ ਦਾ ਐਲਾਨ !

Jalandhar Bypoll Election: ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਦਲ- ਬਸਪਾ ਤਾਲਮੇਲ ਕਮੇਟੀ ਨਾਲ ਬੈਠਕ ਕਰਨਗੇ ਜਿਸ ਤੋਂ ਬਾਅਦ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਉਮੀਦਵਾਰ ਦੇ ਨਾਂ ਦਾ ਐਲਾਨ ਹੋ ਸਕਦਾ ਹੈ।

abhishek-thakur
| Updated On: 08 Apr 2023 11:00 AM IST
Share
Candidate Announce:ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ (BSP) ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਨੇ ਨਾਂ ਦਾ ਐਲਾਨ ਕਰ ਸਕਦੀ ਹੈ। ਦਰਅਸਲ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਦਲ- ਬਸਪਾ ਤਾਲਮੇਲ ਕਮੇਟੀ ਨਾਲ ਬੈਠਕ ਕਰਨਗੇ ਜਿਸ ਤੋਂ ਬਾਅਦ ਉਮੀਦਵਾਰ ਦੇ ਨਾਂ ਦਾ ਐਲਾਨ ਹੋ ਸਕਦਾ ਹੈ।

ਜਲੰਧਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਐਲਾਨ

ਅਕਾਲੀ ਦਲ-ਬਸਪਾ ਗਠਜੋੜ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਕਿਸੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ। ਅਕਾਲੀ ਦਲ- ਬਸਪਾ ਦੀ ਬੈਠਕ ਤੋਂ ਬਾਅਦ ਅੱਜ ਉਮੀਦਵਾਰ ਦੇ ਨਾਂ ਦਾ ਐਲਾਨ ਹੋ ਸਕਦਾ ਹੈ। ਵੇਖਣ ਵਾਲੀ ਗੱਲ ਇਹ ਹੋਵੇਗੀ ਕੀ ਬੀਤੇ 10 ਸਾਲ ਤੋਂ ਸਿਆਸਤ ਤੋਂ ਬਾਹਰ ਅਕਾਲੀ ਦਲ ਪਾਰਟੀ ਕਿਸ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ (Jalandhar By Poll Election) ਲਈ ਉਮੀਦਵਾਰ ਵਜੋ ਟਿਕਟ ਦਿੰਦੀ ਹੈ।

‘ਆਪ’ ਤੇ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ

ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ‘ਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ (Santokh Singh Chaudhary) ਦੀ ਪਤਨੀ ਕਰਮੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...