AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਢੀਂਡਸਾ ਦੀ ਅਕਾਲੀ ਦਲ ‘ਚ ਵਾਪਸੀ ਕਮੇਟੀ ਦੀ ਰਿਪੋਰਟ ਕਰੇਗੀ ਤੈਅ, ਸਾਰੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਲਿਆ ਜਾਵੇਗਾ ਫੈਸਲਾ

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਨਾਲ ਗਠਜੋੜ ਦੀ ਸੰਭਾਵਨਾ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਸਾਰੀ ਲੀਡਰਸ਼ਿਪ ਤੋਂ ਫੀਡਬੈਕ ਲੈ ਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦਿੱਤੇ ਬਿਆਨ ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਵਿਚਕਾਰਲਾ ਰਸਤਾ ਕੱਢਣਾ ਚਾਹੀਦਾ ਹੈ।

ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ ਕਮੇਟੀ ਦੀ ਰਿਪੋਰਟ ਕਰੇਗੀ ਤੈਅ, ਸਾਰੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਲਿਆ ਜਾਵੇਗਾ ਫੈਸਲਾ
amanpreet-kaur
| Updated On: 23 Dec 2023 19:42 PM IST
Share

ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਘਰ ਵਾਪਸੀ ਯਾਨੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਪਾਰਟੀ ਆਪਣੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਅਤੇ ਸਮਰਥਕਾਂ ਦੀ ਰਾਏ ਲਵੇਗੀ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਸੰਸਥਾਪਕ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਈ ਗਈ ਹੈ, ਜੋ ਇਸ ਮੁੱਦੇ ‘ਤੇ ਸਾਰੇ ਆਗੂਆਂ ਤੋਂ ਵਿਚਾਰ-ਵਟਾਂਦਰਾ ਕਰੇਗੀ। ਇਸ ਤੋਂ ਬਾਅਦ ਕਮੇਟੀ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਉਹ ਸਭ ਨੂੰ ਪ੍ਰਵਾਨ ਹੋਵੇਗਾ। ਆਉਣ ਵਾਲੇ 2 ਹਫਤਿਆਂ ‘ਚ ਸਾਰੀ ਤਸਵੀਰ ਸਪੱਸ਼ਟ ਹੋ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਮੁਹਾਲੀ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪਾਰਟੀ ਦੇ ਹਰ ਆਗੂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਇੱਕ ਮੰਚ ਤੇ ਆਉਣ ਦੇ ਮੁੱਦੇ ਤੇ ਆਪਣੀ ਰਾਏ ਪ੍ਰਗਟਾਈ। ਉਨ੍ਹਾਂ ਇਸ ਕਾਰਨ ਪਾਰਟੀ ਨੂੰ ਹੋਣ ਵਾਲੇ ਨਫੇ-ਨੁਕਸਾਨ ਬਾਰੇ ਵਿਸਥਾਰ ਨਾਲ ਦੱਸਿਆ।

ਮੀਟਿੰਗ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਵਿੱਚ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ, ਜੋ ਪਾਰਟੀ ਦੇ ਅਗਲੇ ਫੈਸਲੇ ਸਬੰਧੀ ਲੀਡਰਸ਼ਿਪ ਤੋਂ ਸੁਝਾਅ ਲਵੇਗੀ। ਇਸ ਦੇ ਨਾਲ ਹੀ ਕਮੇਟੀ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਉਹ ਸਭ ਨੂੰ ਪ੍ਰਵਾਨ ਹੋਵੇਗਾ।

ਕੇਂਦਰ ਸਰਕਾਰ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਸੋਚੇ

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਨਾਲ ਗਠਜੋੜ ਦੀ ਸੰਭਾਵਨਾ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਸਾਰੀ ਲੀਡਰਸ਼ਿਪ ਤੋਂ ਫੀਡਬੈਕ ਲੈ ਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦਿੱਤੇ ਬਿਆਨ ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਵਿਚਕਾਰਲਾ ਰਸਤਾ ਕੱਢਣਾ ਚਾਹੀਦਾ ਹੈ।

ਇਸ ਗੱਲ ਨੇ ਦੋਵਾਂ ਧਿਰਾਂ ਨੂੰ ਨੇੜੇ ਲਿਆਉਣ ‘ਚ ਕੀਤੀ ਮਦਦ

ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਪਾਰਟੀ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਸੁਖਦੇਵ ਢੀਂਡਸਾ ਨੇ ਇਸ਼ਾਰਾ ਕੀਤਾ ਹੈ ਕਿ ਉਹ ਮੁੜ ਵਾਪਸੀ ਕਰ ਸਕਦੇ ਹਨ, ਪਰ ਸਪੱਸ਼ਟ ਕਿਹਾ ਕਿ ਪਾਰਟੀ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਅਜਿਹਾ ਸੰਭਵ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਮੀਟਿੰਗ ਬੁਲਾਈ। ਕਰੀਬ ਚਾਰ ਸਾਲ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਤੋਂ ਵੱਖਰਾ ਰਸਤਾ ਚੁਣ ਕੇ ਆਪਣੀ ਪਾਰਟੀ ਬਣਾਈ ਸੀ। ਉਨ੍ਹਾਂ ਦੀ ਪਾਰਟੀ ਦਾ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...