ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ: SGPC ਪ੍ਰਧਾਨ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ; ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਹਲਚਲ ਤੇਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਏਜੀਪੀਸੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਅੱਜ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਮੀਟਿੰਗ ਸਬੰਧੀ ਗੱਲਬਾਤ ਹੋਈ ਹੈ।

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ: SGPC ਪ੍ਰਧਾਨ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ; ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਹਲਚਲ ਤੇਜ਼
Follow Us
tv9-punjabi
| Updated On: 06 Dec 2024 13:04 PM

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ‘ਚ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਸ਼ੁਰੂ ਹੋਵੇਗੀ। ਪਰ ਇਸ ਮੀਟਿੰਗ ਤੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਕਰੀਬ ਇੱਕ ਘੰਟੇ ਤੱਕ ਦੋਵਾਂ ਵਿਚਾਲੇ ਗੱਲਬਾਤ ਹੋਈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਸੁਖਬੀਰ ਬਾਦਲ ‘ਤੇ ਹਮਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ। ਏਜੀਪੀਸੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਅੱਜ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਮੀਟਿੰਗ ਸਬੰਧੀ ਗੱਲਬਾਤ ਹੋਈ ਹੈ।

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਏ ਜਾਣ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਵਾਪਰੀਆਂ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਅਕਾਲੀ ਦਲ ਨੂੰ ਤਾੜਨਾ ਕੀਤੀ ਸੀ।

ਸੁਖਬੀਰ ਬਾਦਲ ‘ਤੇ ਹੋਏ ਹਮਲੇ ‘ਤੇ ਹੋਵੇਗੀ ਚਰਚਾ

ਵਰਣਨਯੋਗ ਹੈ ਕਿ ਸੁਖਬੀਰ ਬਾਦਲ ਨੇ 10 ਦਿਨ 5 ਗੁਰਦੁਆਰਿਆਂ ਵਿਚ ਸੇਵਾ ਕਰਨੀ ਹੈ ਅਤੇ ਅਜੇ ਚੌਥਾ ਦਿਨ ਹੈ। ਅਗਲੇ ਦਿਨ ਅੰਮ੍ਰਿਤਸਰ ‘ਚ ਸੇਵਾ ਕਰਦੇ ਹੋਏ ਖਾਲਿਸਤਾਨ ਸਮਰਥਕ ਨਰਾਇਣ ਸਿੰਘ ਚੌਧਰੀ ਨੇ ਹਰਿਮੰਦਰ ਸਾਹਿਬ ਦੇ ਬਾਹਰ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ।

2 ਦਸੰਬਰ ਦੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਕੁਝ ਦਿਨਾਂ ਵਿੱਚ ਪ੍ਰਵਾਨ ਕਰਕੇ ਇਸ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜੀ ਜਾਣੀ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿੱਚ ਅਕਾਲੀ ਦਲ ਇਸ ਬਾਰੇ ਵੀ ਕੋਈ ਫੈਸਲਾ ਲਵੇਗਾ ਅਤੇ ਇਸ ਬਾਰੇ ਵਿਚਾਰ ਕਰੇਗਾ।

ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!...
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?...
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...