AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਿੱਧੂ ਮੂਸੇਵਾਲਾ ਪਰਿਵਾਰ ਨਾਲ ਕਰੋੜਾਂ ਦੀ ਹੇਰਾਫੇਰੀ ‘ਤੇ FIR, ਕੰਪਨੀ ਸਮੇਤ 3 ‘ਤੇ ਮਾਮਲਾ ਦਰਜ

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਧਰਨੇ ਪ੍ਰਦਰਨ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ। ਮਾਨਸਾ ਦੇ ਥਾਣਾ ਸਦਰ ਪੁਲਿਸ ਨੇ ਸਿੰਗਰ ਦੀ ਮਾਤਾ ਚਰਨ ਕੌਰ ਦੇ ਬਿਆਨਾਂ ਦੇ ਆਧਾਰ ਗੁਰਪ੍ਰੀਤ ਸਿੰਘ, ਸ਼ਬੀਰ ਮੋਮਿਨ ਤੇ ਵਨ ਡਿਜੀਟਲ ਕੰਪਨੀ ਖਿਲਾਫ਼ ਕੇਸ ਦਰਜ ਕੀਤਾ ਹੈ।

ਸਿੱਧੂ ਮੂਸੇਵਾਲਾ ਪਰਿਵਾਰ ਨਾਲ ਕਰੋੜਾਂ ਦੀ ਹੇਰਾਫੇਰੀ 'ਤੇ FIR, ਕੰਪਨੀ ਸਮੇਤ 3 'ਤੇ ਮਾਮਲਾ ਦਰਜ
ਸਿੱਧੂ ਮੂਸੇਵਾਲਾ ਪਰਿਵਾਲ ਨਾਲ ਕਰੋੜਾਂ ਦੀ ਹੇਰਾਫੇਰੀ ‘ਤੇ FIR
tv9-punjabi
| Updated On: 16 Feb 2026 15:21 PM IST
Share

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦ ਆਧਾਰ ‘ਤੇ ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਧੋਖਾਧੜੀ ਦੇ ਇਲਜ਼ਾਮਾਂ ‘ਚ ਕੀਤੀ ਗਈ ਹੈ। ਪਿਛਲੇ ਹਫ਼ਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਚਰਨ ਕੌਰ ਤੇ ਬਲਕੌਰ ਸਿੰਘ ਨੇ ਮਾਨਸਾ ਦੇ ਐਸਐਸਪੀ ਦਫ਼ਤਰ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੰਪਨੀ ਤੇ ਉਸ ਨਾਲ ਜੁੜੇ ਲੋਕ ਉਨ੍ਹਾਂ ਨਾਲ ਧੋਖਾਧੜੀ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਸੀ ਕਿ ਕੰਪਨੀ ਦੇ ਮਾਲਿਕ ਉਨ੍ਹਾਂ ਦੇ ਪੁੱਤਰ ਦੀ ਕਮਾਈ ਖਾ ਰਹੇ ਹਨ। ਉਨ੍ਹਾਂ ਨੇ ਕੋਈ ਹਿਸਾਬ ਵੀ ਨਹੀਂ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ 30 ਕਰੋੜ ਰੁਪਏ ਦੀ ਹੇਰਾ-ਫੇਰੀ ਦਾ ਇਲਜ਼ਾਮ ਲਗਾਇਆ ਸੀ।

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਧਰਨੇ ਪ੍ਰਦਰਨ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ। ਮਾਨਸਾ ਦੇ ਥਾਣਾ ਸਦਰ ਪੁਲਿਸ ਨੇ ਸਿੰਗਰ ਦੀ ਮਾਤਾ ਚਰਨ ਕੌਰ ਦੇ ਬਿਆਨਾਂ ਦੇ ਆਧਾਰ ਗੁਰਪ੍ਰੀਤ ਸਿੰਘ, ਸ਼ਬੀਰ ਮੋਮਿਨ ਤੇ ਵਨ ਡਿਜੀਟਲ ਕੰਪਨੀ ਖਿਲਾਫ਼ ਕੇਸ ਦਰਜ ਕੀਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਿਊਜ਼ਿਕ ਪ੍ਰੋਡਿਊਸਰ ਬੰਟੀ ਬੈਂਸ ‘ਤੇ ਵੀ ਇਲਜ਼ਾਮ ਲਗਾਇਆ ਸੀ, ਪਰ ਐਫਆਈਆਰ ‘ਚ ਉਨ੍ਹਾਂ ਦਾ ਨਾਮ ਦਰਜ ਨਹੀਂ ਕੀਤਾ ਗਿਆ ਹੈ। ਬੰਟੀ ਬੈਂਸ ਨੇ ਇਸ ਪੂਰੇ ਮਾਮਲੇ ‘ਤੇ ਕਿਹਾ ਸੀ ਕਿ ਉਹ ਪੂਰਾ ਸਹਿਯੋਗ ਕਰਨਗੇ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...