AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Moosewala Death Anniversary: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ, ਮਾਨਸਾ ਦਾਣਾ ਮੰਡੀ ‘ਚ ਸ਼ਰਧਾਂਜਲੀ ਸਮਾਗਮ

Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਦਾਣਾ ਮੰਡੀ ਮਾਨਸਾ ਵਿੱਚ ਮਨਾਈ ਜਾਵੇਗੀ। ਦੱਸ ਦਈਏ ਕਿ ਪੰਡਾਲ 'ਚ ਸਿੱਧੂ ਮੂਸੇਵਾਲਾ ਦਾ ਬੁੱਤ 5911 ਟਰੈਕਟਰ 'ਤੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Moosewala Death Anniversary: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ,  ਮਾਨਸਾ ਦਾਣਾ ਮੰਡੀ 'ਚ ਸ਼ਰਧਾਂਜਲੀ ਸਮਾਗਮ
tv9-punjabi
| Updated On: 19 Mar 2023 10:41 AM IST
Share
Sidhu Moosewala Death Anniversary: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਦਾਣਾ ਮੰਡੀ ਮਾਨਸਾ ਵਿੱਚ ਮਨਾਈ ਜਾਵੇਗੀ। ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕਿਆਂ ਹਨ। ਦੱਸ ਦਈਏ ਕਿ ਪੰਡਾਲ ‘ਚ ਸਿੱਧੂ ਮੂਸੇਵਾਲਾ (Sidhu Moosewala) ਦਾ ਬੁੱਤ 5911 ਟਰੈਕਟਰ ‘ਤੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

ਮਾਹੌਲ ਖਰਾਬ ਕਰਨਾ ਚਾਹੁੰਦੇ ਕੁਝ ਲੋਕ- ਬਲਕੌਰ ਸਿੰਘ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਮੌਕੇ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਬਰਸੀ ਮੌਕੇ ਲੋਕਾਂ ਨੂੰ ਆਉਣ ਤੋਂ ਰੋਕਿਆ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਗਈ ਕਾਰਵਾਈ ਇਸੇ ਘਟਨਾਕ੍ਰਮ ਦਾ ਹਿੱਸਾ ਹੈ। ਪੰਜਾਬੀ ਵਿੱਚ ਇੱਕ ਵੀਡੀਓ ਸੰਦੇਸ਼ ਵਿੱਚ ਬਲਕੌਰ ਸਿੰਘ ਨੇ ਕਿਹਾ, ‘ਸਾਨੂੰ ਪਤਾ ਹੈ ਕਿ ਬਰਸੀ ਸਮਾਗਮ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਮੈਂ ਆਪਣੇ ਬੇਟੇ ਦੇ ਪ੍ਰਸ਼ੰਸਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਂਤਮਈ ਢੰਗ ਨਾਲ ਸਮਾਗਮ ਵਾਲੀ ਥਾਂ ਤੇ ਪਹੁੰਚਣ ਦੀ ਅਪੀਲ ਕਰਦਾ ਹਾਂ।

ਗੈਂਗਸਟਰ ਨੂੰ ਹੀਰੋ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

ਲਾਰੈਂਸ ਵਿਸ਼ਨੋਈ (Lawrence Bishnoi) ਦੇ ਹਾਲੀਆ ਇੰਟਰਵਿਊ ਬਾਰੇ ਬਲਕੌਰ ਸਿੰਘ ਨੇ ਕਿਹਾ ਕਿ ਇੱਕ ਗੈਂਗਸਟਰ ਨੂੰ ਹੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਡੀਅਨ ਐਕਸਪ੍ਰੈਸ ਦੇ ਅਨੁਸਾਰ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੋਸ਼ ਲਗਾਇਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਉਸ ਦੇ ਪੁੱਤਰ ਦੀ ਬਰਸੀ (Anniversary) ਤੋਂ ਪਹਿਲਾਂ ਟੀਵੀ ਇੰਟਰਵਿਊ ਉਸ ਦੇ ਪੁੱਤਰ ਦੇ ਅਕਸ ਨੂੰ ਖਰਾਬ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ ਸੀ।

ਸ਼ਰਧਾਂਜਲੀ ਸਮਾਗਮ ਲਈ ਤਿਆਰੀਆਂ ਮੁਕੰਮਲ

ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕਿਆਂ ਹਨ। ਸਿੱਧੂ ਮੂਸੇਵਾਲਾ ਦੀ ਟੀਮ ਵੱਲੋਂ ਦੱਸਿਆ ਗਿਆ ਕਿ ਮਾਨਸਾ ਤੋਂ ਆਉਣ ਵਾਲੇ ਪਹਿਲੇ ਗੇਟ ਤੋਂ ਆਮ ਲੋਕਾਂ ਦੀ ਐਂਟਰੀ ਹੋਵੇਗੀ। ਇਸ ਦੇ ਨਾਲ ਹੀ ਦੂਜੇ ਗੇਟ ਤੋਂ ਵੀ.ਵੀ.ਆਈ.ਪੀ ਅਤੇ ਤੀਜੇ ਗੇਟ ‘ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...