AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਇਨਸਾਫ ਨਾ ਮਿਲਣ ‘ਤੇ ਕੀ ਕਿਹਾ….

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 8 ਮਹੀਨੇ ਬੀਤ ਚੁੱਕੇ ਹਨ ਅਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਹਰ ਐਤਵਾਰ ਵੱਡੀ ਗਿਣਤੀ 'ਚ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਰਹਿੰਦੇ ਹਨ।

ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਬੇਟੇ ਨੂੰ ਇਨਸਾਫ ਨਾ ਮਿਲਣ 'ਤੇ ਕੀ ਕਿਹਾ....
ਸਿੱਧੂ ਮੂਸੇਵਾਲਾ ਦੀ ਪੁਰਾਣੀ ਤਸਵੀਰ
bhupinder-singh-mansa
| Updated On: 31 Jan 2023 14:03 PM IST
Share
ਵੱਡੀ ਗਿਣਤੀ ‘ਚ ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਨੇ ਸੋਸ਼ਲ ਮੀਡੀਆ ‘ਤੇ ਟਿੱਪਣੀ ਕਰਨ ਵਾਲਿਆਂ ‘ਤੇ ਬੋਲਦਿਆਂ ਕਿਹਾ ਕਿ ਰਾਹੁਲ ਗਾਂਧੀ ਸਿੱਧੂ ਮੂਸੇ ਵਾਲਾ ਦੇ ਇਨਸਾਫ਼ ਲਈ ਹਰ ਥਾਂ ‘ਤੇ ਜਾ ਰਹੇ ਹਨ, ਉਨ੍ਹਾਂ ਨੇ ਕੇ ਭਾਰਤ ਜੋੜੋ ਯਾਤਰਾ ‘ਚ ਵੀ ਸ਼ਮੂਲੀਅਤ ਕੀਤੀ ਤਾਂ ਕਿ ਉਸ ਨੂੰ ਇਨਸਾਫ਼ ਮਿਲ ਸਕੇ, ਟਿੱਪਣੀ ਕਰਨ ਵਾਲਿਆਂ ਨੂੰ ਦੱਸਣ ਲਈ ਕਿਹਾ . ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਕਿੱਥੇ ਇਨਸਾਫ ਮਿਲੇਗਾ, ਉਹ ਵੀ ਉਥੇ ਹੀ ਜਾਣਗੇ।ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਲੈ ਕੇ ਬਲਤੇਜ ਪੰਨੂ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਬਲਤੇਜ ਪੰਨੂ ਨੇ ਹੀ ਆਪਣੇ ਪੁੱਤਰ ਦੀ ਸੁਰੱਖਿਆ ਬਾਰੇ ਸੋਸ਼ਲ ਮੀਡੀਆ ‘ਤੇ ਸਭ ਤੋਂ ਪਹਿਲਾਂ ਜਾਣਕਾਰੀ ਦਿੱਤੀ ਸੀ ਪਰ ਹੁਣ ਤੱਕ ਸਰਕਾਰ ਨੇ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ, ਜਦਕਿ ਸਰਕਾਰ ਸਬੂਤ ਮੰਗ ਰਹੀ ਹੈ, ਬਲਤੇਜ ਪੰਨੂ ਦੇ ਸੋਸ਼ਲ ਮੀਡੀਆ ‘ਤੇ ਸਬੂਤ ਪਏ ਹਨ, ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਕਿਵੇਂ ਮਿਲੇਗਾ, ਉਹ ਵੀ ਉਸ ਦਰ ‘ਤੇ ਜਾਣਗੇ, ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਲਈ ਅਜੇ ਤੱਕ ਚੁੱਪ ਹਨ, ਉਨ੍ਹਾਂ ਦੇ ਮਨ ‘ਤੇ ਵੱਡੇ ਸਵਾਲ ਹਨ, ਜੇਕਰ ਅੱਜ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਫਿਰ ਉਹ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...