AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Balkaur Singh Voluntary Retirement: ਸਿੱਧੂ ਮੂਸੇਵਾਲਾ ਦੇ ਪਿਤਾ ਵਾਲੰਟਰੀ ਰਿਟਾਇਰਮੈਂਟ ਲੈਕੇ ਹੋਏ ਸੇਵਾਮੁਕਤ

Balkaur Singh Voluntary Retirement: ਬਲਕੌਰ ਸਿੰਘ ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਬਤੌਰ ਡਰਾਇਵਰ ਕੰਮ ਕਰਦੇ ਸਨ। ਉਨ੍ਹਾਂ ਨੇ ਵਾਲੰਟਰੀ ਰਿਟਾਇਰਮੈਂਟ ਦੀ ਮੰਗ ਕੀਤੀ ਸੀ, ਜਿਸਨੂੰ ਨਗਰ ਕੌਂਸਲ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ।

Balkaur Singh Voluntary Retirement: ਸਿੱਧੂ ਮੂਸੇਵਾਲਾ ਦੇ ਪਿਤਾ ਵਾਲੰਟਰੀ ਰਿਟਾਇਰਮੈਂਟ ਲੈਕੇ ਹੋਏ ਸੇਵਾਮੁਕਤ
tv9-punjabi
| Updated On: 22 Feb 2023 18:37 PM IST
Share
ਮਾਨਸਾ ਨਿਊਜ : ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Shubhdeep Singh Moosewala) ਦੇ ਪਿਤਾ ਬਲਕੌਰ ਸਿੰਘ ਸੇਵਾ ਮੁਕਤ ਹੋ ਗਏ ਹਨ। ਮਾਨਸਾ ਨਗਰ ਕੌਂਸਲ ਦੇ ਈਓ ਤਰੁਣ ਕੁਮਾਰ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਹੋਈ। ਜਿਸ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾਮੁਕਤੀ ਲਈ ਮੰਗ ਪੱਤਰ ਦਿੱਤਾ ਸੀ ਜਿਸ ਨੂੰ ਕੌਂਸਲ ਨੇ ਸਵੀਕਾਰ ਕਰ ਲਿਆ ਹੈ।

ਪੁੱਤਰ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਟੁੱਟਿਆ ਪਰਿਵਾਰ

ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ। ਪਿਤਾ ਬਲਕੌਰ ਸਿੰਘ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਅਗਲੇ ਮਹੀਨੇ ਮੂਸੇਵਾਲਾ ਦੀ ਬਰਸੀ ਤੋਂ ਬਾਅਦ ਬਲਕੌਰ ਸਿੰਘ ਮੂਸੇਵਾਲਾ ਦੀ ਲਾਸਟ ਰਾਈਡ (ਥਾਰ) ਨੂੰ ਪੰਜਾਬ ਭਰ ਦੇ ਲੋਕਾਂ ਵਿੱਚ ਲੈ ਕੇ ਜਾਣਗੇ। ਬਲਕੌਰ ਸਿੰਘ ਨੇ ਐਤਵਾਰ ਨੂੰ ਹੋਈ ਇੱਕ ਜਨਤਕ ਮੀਟਿੰਗ ਵਿੱਚ ਕਿਹਾ ਸੀ ਕਿ ਸਰਕਾਰ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਸਾਜ਼ਿਸ਼ਘਾੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਢਿੱਲ ਵਰਤ ਕਰ ਰਹੀ ਹੈ।

ਬਦਲਾ ਲੈਣ ਲਈ ਕੀਤੀ ਸੀ ਵਾਰਦਾਤ

ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਰਿਸ਼ਤੇਦਾਰਾਂ ਨਾਲ ਥਾਰ ਰਾਹੀਂ ਜਾ ਰਿਹਾ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ ਅਤੇ ਦੋ ਗੰਨਮੈਨ ਵਾਪਸ ਲੈ ਲਏ ਸਨ। ਲਾਰੈਂਸ ਗੈਂਗ ਦੇ ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਗਿਆ ਕਿ ਮੂਸੇਵਾਲਾ ਨੂੰ ਮੋਹਾਲੀ ‘ਚ ਕਤਲ ਕੀਤੇ ਗਏ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮਾਰਿਆ ਗਿਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...