ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ajnala Clash Update: ਅਜਨਾਲਾ ਹਿੰਸਕ ਝੜਪ ਮਾਮਲੇ ‘ਤੇ ਪੁਲਿਸ ਨੇ ਬਣਾਈ ਐਸਆਈਟੀ

Stone Pelting on Polce Vehicle : ਅੰਮ੍ਰਿਤਸਰ ਪੁਲਿਸ ਦਿਹਾਤੀ ਦੇ ਐਸਪੀਡੀ ਗਡੀ ਤੇ ਅਮ੍ਰਿਤਪਾਲ ਦੇ ਸਮਰਥਕ ਨੇ ਪੱਥਰ ਚਲਾਏ । ਅਜਨਾਲਾ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਹਾਲਾਤ ਅਮ੍ਰਿਤਪਾਲ ਵਲੋ ਸਾਥੀਆ ਨੂੰ ਸ਼ਾਂਤੀ ਬਣਾਉਣ ਦੀ ਅਪੀਲ ਕੀਤੀ।

Ajnala Clash Update: ਅਜਨਾਲਾ ਹਿੰਸਕ ਝੜਪ ਮਾਮਲੇ ‘ਤੇ ਪੁਲਿਸ ਨੇ ਬਣਾਈ ਐਸਆਈਟੀ
Follow Us
lalit-sharma
| Updated On: 24 Feb 2023 18:23 PM

ਅੰਮ੍ਰਿਤਸਰ ਨਿਊਜ: ਵਾਰਿਸ ਪੰਜਾਬ ਦੇ ਜੱਥੰਬੰਦੀ ਅਤੇ ਪੁਲਿਸ ਵਿਚਾਲੇ ਅਜਨਾਲਾ ਵਿਚ ਹੋਈ ਝੜਪ ਤੋਂ ਬਾਅਦ ਬੀਤੇ ਦਿਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੀ ਗੱਲ ਮੰਨਦਿਆਂ ਅਮ੍ਰਿਤਪਾਲ ਸਿਘ (Amritpal Singh) ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਅੱਜ ਰਿਹਾ ਕਰਨ ਦਾ ਫੈਸਲਾ ਕੀਤਾ ਹੈ। ਅੱਜ ਦੁਪਹਿਰ ਤੱਕ ਲਵਪ੍ਰੀਤ ਨੂੰ ਰਿਹਾ ਕੀਤਾ ਜਾ ਸਕਦਾ ਹੈ। ਜਿਸ ਨੂੰ ਲੈ ਕੇ ਇਲਾਕੇ ਦੇ ਚੱਪੇ-ਚੱਪੇ ਤੇ ਪੁਲਿਸ ਫੋਰਸ ਦਾ ਤਾਇਨਾਤੀ ਕੀਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਅਜਨਾਲਾ ਥਾਣੇ ਤੇ ਕਬਜਾ

ਦੱਸ ਦੇਈਏ ਕੇ ਵੀਰਵਾਰ ਨੂੰ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਅਜਨਾਲਾ ਦੇ ਪੁਲਿਸ ਥਾਣੇ ਤੇ ਕਬਜਾ ਕਰ ਲਿਆ ਗਿਆ ਸੀ। ਇਸ ਦੌਰਾਨ ਹੋਈ ਹਿੰਸਕ ਝੜਪ ਵਿੱਚ ਛੇ ਪੁਲਿਸ ਅਧਿਕਾਰੀ ਗੰਭੀਰ ਰੂਪ ਜਖਮੀ ਵੀ ਹੌਏ ਸਨ। ਪੁਲਿਸ ਵੱਲੋ ਪੂਰੇ ਮਾਮਲੇ ਤੇ ਐਸਆਈਟੀ ਵੀ ਬਣਾਈ ਗਈ ਹੈ ਜੌ ਇਸ ਸਾਰੇ ਮਾਮਲੇ ਦੀ ਜਾਂਚ ਕਰੇਗੀ।

ਮੰਗ ਮੰਣਨ ਤੋਂ ਬਾਅਦ ਅੰਮ੍ਰਿਤਪਾਲ ਵਲੋ ਸਾਂਤੀ ਬਣਾਈ ਰੱਖਣ ਦੀ ਅਪੀਲ

ਪੁਲਿਸ ਵੱਲੋਂ ਅੰਮ੍ਰਿਤਪਾਲ ਦੀ ਮੰਗ ਮੰਣਨ ਤੋਂ ਬਾਅਦ ਉਸ ਵਲੋ ਆਪਣੀ ਜਥੇਬੰਦੀ ਦੇ ਸਿੰਘਾਂ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਸਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀ ਗੁਰੂ ਮਹਾਰਾਜ ਦੀ ਹਜੂਰੀ ਵਿਚ ਆਪਣੇ ਸਾਥੀਆ ਤੇ ਹੋ ਰਹੀ ਤਸਦਦ ਸੰਬਧੀ ਅਜਨਾਲਾ ਥਾਣਾ ਪਹੁੰਚੇ ਹਾਂ ਅਤੇ ਸ਼ਾਂਤਮਈ ਢੰਗ ਨਾਲ ਗੁਰਬਾਣੀ ਦਾ ਜਾਪ ਕਰ ਰਹੇ ਹਾ ਪਰ ਪ੍ਰਸ਼ਾਸ਼ਨ ਵਲੋ ਵਹੀਰ ਵਿਚ ਸ਼ਾਮਿਲ ਹੌਣ ਸੰਬਧੀ ਸਿੰਘਾਂ ਨੂੰ ਰੋਕਣ ਕਾਰਨ ਇਹ ਝੜਪ ਹੋਈ ਹੈ। ਉਸਨੇ ਇਸ ਹੰਗਾਮੇ ਪਿੱਛੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਜਿੰਮੇਵਾਰ ਠਹਿਰਾਇਆ ਹੈ।

ਇਹ ਹੈ ਮਾਮਲਾ

ਦੱਸ ਦੇਈਏ ਕਿ ਇਹ ਪੂਰਾ ਮਾਮਲਾ ਉਦੋਂ ਸ਼ੁਰੂ ਹੋਇਆ, ਜਦੋਂਥਾਣਾ ਅਜਨਾਲਾ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਇਸ ਸਾਥੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਥਾਣਾ ਅਜਨਾਲਾ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਆਪਣੇ ਸਮਰਥਕਾਂ ਨੂੰ ਵੀ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਅਮ੍ਰਿਤਪਾਲ ਦੇ ਸੱਦੇ ਤੇ ਹੀ ਇਹ ਸਾਰਾ ਹੰਗਾਮਾ ਹੋਇਆ ਹੈ। ਪੰਜਾਬ ‘ਚ ਵੀਰਵਾਰ ਨੂੰ ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ‘ ਦੇ ਮੈਂਬਰਾਂ ਦੀ ਪੁਲਸ ਨਾਲ ਝੜਪ ਹੋ ਗਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories