AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ਤੋਂ ਖਿਡਾਰੀ ਰਮਨਦੀਪ ਮਾਂ-ਬਾਪ ਦਾ ਪੇਟ ਭਰਨ ਲਈ ਕਰ ਰਿਹਾ ਹੈ ਚੋਂਕੀਦਾਰੀ

ਰਮਨਦੀਪ ਨੇ ਪੰਜਾਬ ਪੁਲਿਸ ਵਿੱਚ ਕਈ ਟਰੈਲ ਵੀ ਦਿੱਤੇ ਅਤੇ ਪਾਸ ਵੀ ਕੀਤੇ ਪਰ ਉਸ ਸਮੇਂ ਉਨ੍ਹਾਂ ਕੋਲ ਪੈਸੇ ਨਹੀਂ ਸੀ ਜਿਸ ਕਰਕੇ ਉਸ ਦੀ ਫਾਇਲ ਵੈਟਿੰਗ ਵਿੱਚ ਪਾ ਦਿੱਤੀ।

ਫਿਰੋਜ਼ਪੁਰ ਤੋਂ ਖਿਡਾਰੀ ਰਮਨਦੀਪ ਮਾਂ-ਬਾਪ ਦਾ ਪੇਟ ਭਰਨ ਲਈ ਕਰ ਰਿਹਾ ਹੈ ਚੋਂਕੀਦਾਰੀ
sunny-chopra-ferozepur
| Published: 04 Feb 2023 09:24 AM IST
Share
ਫਿਰੋਜ਼ਪੁਰ ਦੇ ਪਿੰਡ ਬਾਲੇ ਵਾਲਾ ਦਾ ਰਹਿਣ ਵਾਲਾ ਏਥਲੇਟਿਕਸ ਵਿੱਚ 400 ਮੀਟਰ ਦੌੜ ਵਿੱਚ ਮੈਡਲ ਜਿੱਤਣ ਵਾਲਾ ਅਤੇ ਪੰਜਾਬ ਵਿੱਚ ਕਈ ਗੋਲ੍ਡ ਮੈਡਲ ਜਿੱਤਣ ਵਾਲਾ ਅਥਲੈਟਿਕ ਖਿਡਾਰੀ ਰਮਨਦੀਪ ਸਿੰਘ ਬੁੱਢੇ ਮਾ ਬਾਪ ਦਾ ਪੇਟ ਭਰਨ ਲਈ ਰਾਤ ਨੂੰ ਚੋਂਕੀਦਾਰੀ ਕਰਨ ਨੂੰ ਮਜ਼ਬੂਰ ਹੈ। ਰਮਨਦੀਪ ਸਿੰਘ ਨੇ ਦਸਿਆ ਕਿ ਉਹ 2005 ਵਿੱਚ ਜਲੰਧਰ ਸਪੋਰਟਸ ਕਾਲੇਜ ਵਿੱਚ ਗੀਆ ਸੀ ਅਤੇ ਓਥੇ ਏਥਲੇਟਿਕਸ ਵਿੱਚ hurdles 400 ਮੀਟਰ ਦੌੜ ਸ਼ੁਰੂ ਕੀਤੀ। ਉਥੇ ਹੀ ਵਿੱਕੀ ਗਾਊਂਡਰ, ਪੰਮਾ ਲਾਹੌਰੀਆ ਵਰਗੇ ਚੋਟੀ ਦੇ ਖਿਡਾਰੀ ਵੀ ਖੇਡ ਦੀ ਪ੍ਰੈਕਟਿਸ ਕਰਦੇ ਸੀ। ਰਮਨਦੀਪ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਬਿਮਾਰ ਹੋ ਗਏ ਸਨ ਜਿਸ ਕਾਰਕੇ ਫਿਰੋਜ਼ਪੁਰ ਵਾਪਸ ਆਉਂਣਾ ਪਿਆ। ਇਸ ਦੌਰਾਨ ਰਮਨਦੀਪ ਨੇ ਪੰਜਾਬ ਪੁਲਿਸ ਵਿੱਚ ਕਈ ਟਰੈਲ ਵੀ ਦਿੱਤੇ ਅਤੇ ਪਾਸ ਵੀ ਕੀਤੇ ਪਰ ਉਸ ਸਮੇਂ ਉਨ੍ਹਾਂ ਕੋਲ ਪੈਸੇ ਨਹੀਂ ਸੀ ਜਿਸ ਕਰਕੇ ਉਸ ਦੀ ਫਾਇਲ ਵੈਟਿੰਗ ਵਿੱਚ ਪਾ ਦਿੱਤੀ। ਰਮਨਦੀਪ ਨੇ ਪੰਜਾਬ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ।

ਮਾਨ ਸਰਕਾਰ ਨੂੰ ਮਦਦ ਦੀ ਗੁਹਾਰ

ਉਸ ਨੇ ਕਿਹਾ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਨੌਕਰੀ ਦੀ ਮੰਗ ਕਾਰਦਾ ਹਾਂ। ਮੈਨੂੰ ਆਸ ਹੈ ਕਿ ਮਾਨ ਸਰਕਾਰ ਮੇਰੀ ਮਦਦ ਜ਼ਰੂਰ ਕਰੇਗੀ। ਰਮਨਦੀਪ ਦੇ ਬੁੱਢਾ ਮਾਂ ਬਾਪ ਅਤੇ ਰਮਨਦੀਪ ਮਾਨ ਸਰਕਾਰ ਤੋਂ ਆਸ ਲਗਾਈ ਬੈਠੇ ਹਨ। ਰਮਨਦੀਪ ਸਿੰਘ ਦੇ ਮਾਤਾ ਪਿਤਾ ਨੇ ਕਿਹਾ ਕਿ ਰਮਨਦੀਪ ਨੇ ਬੜੀ ਮਿਹਨਤ ਕੀਤੀ ਅਤੇ ਅੱਜ ਵੀ ਕਰ ਰਿਹਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...