ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅੰਮ੍ਰਿਤਪਾਲ ਦੇ ਪਿਤਾ ਤੇ MP ਸਰਬਜੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

ਸਰਬਜੀਤ ਸਿੰਘ ਖਾਲਸਾ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਦੌਰਾਨ ਮੰਗ ਕੀਤੀ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਮਾਮਲੇ ਵਿਚ ਪਹਿਲਾਂ ਗੁਰੂ ਪੰਥ ਦੇ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ ਜਾਵੇ। ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਬਣਾਈ ਜਾਵੇ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਸਮਾਨ ਵਾਪਸ ਲਿਆ ਜਾਵੇ।

ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅੰਮ੍ਰਿਤਪਾਲ ਦੇ ਪਿਤਾ ਤੇ MP ਸਰਬਜੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ
MP ਸਰਬਜੀਤ ਸਿੰਘ ਤੇ ਐਮਪੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ
Follow Us
lalit-sharma
| Published: 27 Nov 2024 17:03 PM IST

ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਾਰਿਸ-ਏ-ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਇੱਕ ਪੱਤਰ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਭਰੋਸਾ ਦਵਾਇਆ ਕਿ ਸਮੁੱਚਾ ਪੰਥ ਉਨ੍ਹਾਂ ਦੇ ਨਾਲ ਹੈ ਇਸ ਲਈ ਉਹ ਬਿਨਾਂ ਕਿਸੇ ਦਬਾਅ ਦੇ ਸੁਖਬੀਰ ਸਿੰਘ ਬਾਦਲ ਬਾਰੇ ਫੈਸਲਾ ਲੈਣ।

ਸਰਬਜੀਤ ਸਿੰਘ ਖਾਲਸਾ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਦੌਰਾਨ ਮੰਗ ਕੀਤੀ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਮਾਮਲੇ ਵਿਚ ਪਹਿਲਾਂ ਗੁਰੂ ਪੰਥ ਦੇ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ ਜਾਵੇ। ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਬਣਾਈ ਜਾਵੇ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਸਮਾਨ ਵਾਪਸ ਲਿਆ ਜਾਵੇ।

ਬਿਨਾਂ ਕਿਸੇ ਦਬਾਅ ਦੇ ਫੈਸਲਾ ਲਓ : ਖਾਲਸਾ

ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਅੱਜ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਅਤੇ ਜਥੇਦਾਰ ਸਿੰਘ ਸਾਹਿਬ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਥੇਦਾਰ ਸਾਹਿਬਾਨ ਦੇ ਬੱਚਿਆਂ ਦੀ ਰੇਕੀ ਕੀਤੀ ਜਾ ਰਹੀ ਹੈ। ਉਹ ਇਸ ਮੁੱਦੇ ਨੂੰ ਲੈ ਕੇ ਜਥੇਦਾਰ ਜੀ ਨੂੰ ਮਿਲਣ ਆਏ ਹਨ। ਉਸ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਸਮੁੱਚਾ ਪੰਥ ਅਤੇ ਸਮੂਹ ਲੋਕ ਉਸ ਦੇ ਨਾਲ ਹਨ। ਉਨ੍ਹਾਂ ਨੂੰ ਸੁਖਬੀਰ ਸਿੰਘ ਬਾਦਲ ‘ਤੇ ਬਿਨਾਂ ਕਿਸੇ ਦਬਾਅ ਦੇ ਫੈਸਲਾ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪੰਥ ਦਾ ਸਭ ਤੋਂ ਵੱਧ ਨੁਕਸਾਨ ਉਸ ਸਮੇਂ ਹੋਇਆ ਜਦੋਂ ਅਕਾਲੀ ਦਲ ਅਤੇ ਭਾਜਪਾ ਇਕੱਠੇ ਸਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਜਥੇਦਾਰ ਸਾਹਿਬ ‘ਤੇ ਦਬਾਅ ਪਾਉਣਾ ਚਾਹੁੰਦਾ ਹੈ ਤਾਂ ਅਜਿਹਾ ਨਾ ਕਰੇ। ਉਨ੍ਹਾਂ ਨੂੰ ਡਰਾਇਆ ਨਹੀਂ ਜਾਣਾ ਚਾਹੀਦਾ ਕਿਉਂਕਿ ਸਮੁੱਚਾ ਸਿੱਖ ਪੰਥ ਉਨ੍ਹਾਂ ਦੇ ਨਾਲ ਹੈ ਅਤੇ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹਾ ਰਹੇਗਾ।

ਬਾਦਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ: ਤਰਸੇਮ ਸਿੰਘ

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ, ਉਨ੍ਹਾਂ ਖਿਲਾਫ ਜਲਦ ਹੀ ਫੈਸਲਾ ਲਿਆ ਜਾਵੇਗਾ, ਉਨ੍ਹਾਂ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕਿਸੇ ਦੇ ਪ੍ਰਭਾਵ ਹੇਠ ਫੈਸਲਾ ਨਾ ਲਿਆ ਜਾਵੇ ਤੇ ਸੁਖਬੀਰ ਸਿੰਘ ਬਾਦਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...