AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ SGPC ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਮੀਟਿੰਗਾਂ ‘ਚ ਸ਼ਾਮਲ ਹੋਣ ‘ਤੇ ਲਗਾਈ ਰੋਕ

ਦੋਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਉਸ ਸਮੇਂ ਹੋਈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ "ਗੁਰੂ ਦੋਖੀ" ਅਤੇ "ਖਾਲਸਾ ਪੰਥ ਵਿਰੋਧੀ" ਘੋਸ਼ਿਤ ਕੀਤਾ ਸੀ। ਉਸ ਹੁਕਮ ਵਿੱਚ ਸੰਗਤ ਨੂੰ ਮੁੱਖ ਮੰਤਰੀ ਤੋਂ ਦੂਰੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ SGPC ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, ਮੀਟਿੰਗਾਂ 'ਚ ਸ਼ਾਮਲ ਹੋਣ 'ਤੇ ਲਗਾਈ ਰੋਕ
tv9-punjabi
| Updated On: 30 Sep 2026 16:43 PM IST
Share

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਵਾਲੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਸਪੱਸ਼ਟੀਕਰਨ ਮੰਗੇ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ, ਸ਼੍ਰੋਮਣੀ ਕਮੇਟੀ ਮੈਂਬਰ ਮਿੱਠੂ ਸਿੰਘ ਕਨੇਕੇ ਅਤੇ ਜਸਵੰਤ ਸਿੰਘ ਪੁੜੈਣ ਨੂੰ 10 ਦਿਨਾਂ ਦੇ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਪਵੇਗਾ।

ਰਿਪੋਰਟਾਂ ਅਨੁਸਾਰ, ਦੋਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਸੀ। ਇਹ ਮੁਲਾਕਾਤ ਉਸ ਸਮੇਂ ਹੋਈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ 15 ਜੂਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ “ਗੁਰੂ ਦੋਖੀ” ਅਤੇ “ਖਾਲਸਾ ਪੰਥ ਵਿਰੋਧੀ” ਘੋਸ਼ਿਤ ਕੀਤਾ ਸੀ। ਉਸ ਹੁਕਮ ਵਿੱਚ ਸੰਗਤ ਨੂੰ ਮੁੱਖ ਮੰਤਰੀ ਤੋਂ ਦੂਰੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਸਨ।

ਸ਼੍ਰੋਮਣੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ‘ਤੇ ਪਾਬੰਦੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹਦਾਇਤਾਂ ਤਹਿਤ, ਦੋਵਾਂ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਉਨ੍ਹਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਮੁੱਖ ਮੰਤਰੀ ਨਾਲ ਆਪਣੀ ਮੁਲਾਕਾਤ ਦੇ ਹਾਲਾਤ ਅਤੇ ਉਦੇਸ਼ ਬਾਰੇ ਦੱਸਣਾ ਵੀ ਜ਼ਰੂਰੀ ਹੋਵੇਗਾ। ਦੋਵਾਂ ਮੈਂਬਰਾਂ ਵੱਲੋਂ ਮਾਮਲੇ ‘ਤੇ ਸਪੱਸ਼ਟੀਕਰਨ ਦੇਣ ਤੋਂ ਬਾਅਦ ਅਗਲੀ ਕਾਰਵਾਈ ਬਾਰੇ ਸਥਿਤੀ ਸਪੱਸ਼ਟ ਹੋ ਜਾਵੇਗੀ।

Follow Us
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ
ਇੰਡੀਆ ਗੱਠਜੋੜ ਦਾ ਵੱਡਾ ਫੈਸਲਾ, 2 ਅਕਤੂਬਰ ਤੋਂ ਦੇਸ਼ ਭਰ ਵਿੱਚ ਹੋਣਗੇ ਪ੍ਰਦਰਸ਼ਨ, 6 ਨੂੰ EC ਦਫ਼ਤਰ ਦਾ ਘਿਰਾਓ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ...
LPU ਹਿੰਸਾ ਮਾਮਲੇ ਦੀ ਹਾਈ ਕੋਰਟ 'ਚ ਸੁਣਵਾਈ, ਕੀ ਬੋਲੇ ਜੱਜ...? ਜਾਣੋ......
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ
ਚਿੱਟੇ ਦਾ ਨਾਂ SAD-BJP ਦੀ ਸਰਕਾਰ ਦੌਰਾਨ ਸਾਹਮਣੇ ਆਇਆ....ਅਮਿਤ ਸ਼ਾਹ ਦੇ ਚਿੱਟਾ ਮੁਕਤ ਪੰਜਾਬ 'ਤੇ AAP ਦਾ ਤਿੱਖਾ ਤੰਜ...
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ
ਚਾਵਲਾ ਰੇਪ ਕੇਸ 'ਚ ਰੂਪ ਕੌਰ ਸੰਧੂ ਨੇ ਵੱਡੇ ਖੁਲਾਸਿਆਂ ਦਾ ਕੀਤਾ ਦਾਅਵਾ, ਜਾਣੋ ਹੁਣ ਤੱਕ ਦਾ ਅਪਡੇਟ...
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ ਸਿਆਸੀ ਵਿਵਾਦ
LPU Student Protest: ਲਵਲੀ ਪ੍ਰੋਫੇਸ਼ਨਲ ਯੂਨੀਵਰਸਿਟੀ ਵਿੱਚ ਹਿੰਸਾ, ਇਲਜ਼ਾਮ-ਤਰਾਸ਼ੀਆਂ ਤੇ  ਸਿਆਸੀ ਵਿਵਾਦ...
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......