AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬੇਅਦਬੀ ਖਿਲਾਫ਼ ਕਾਨੂੰਨ ‘ਤੇ ਸੀਐਮ ਮਾਨ ਦੀ ਸ਼ੁਕਰਾਨਾ ਯਾਤਰਾ, ਵਿਧਾਇਕ ਸੇਖੋਂ ਨੇ ਦਿੱਤੀ ਜਾਣਕਾਰੀ

ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਥੇ ਪਹੁੰਚਣ 'ਤੇ ਮੁੱਖ ਮੰਤਰੀ ਦਾ ਸੰਤ-ਮਹਾਂਪੁਰਖਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾ ਤੇ ਹੋਰ ਪਤਵੰਤਿਆਂ ਵੱਲੋਂ ਸਵਾਗਤ ਤੇ ਸਨਮਾਨ ਕੀਤਾ ਜਾਵੇਗਾ। ਵਿਧਾਇਕ ਸੇਖੋਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਣਨ 'ਤੇ ਗੁਰੂ ਸਾਹਿਬ ਪ੍ਰਤੀ ਸ਼ੁਕਰਾਨਾ ਕਰਨ ਦੇ ਉਦੇਸ਼ ਨਾਲ ਇਹ ਯਾਤਰਾ ਕੱਢੀ ਜਾ ਰਹੀ ਹੈ।

ਬੇਅਦਬੀ ਖਿਲਾਫ਼ ਕਾਨੂੰਨ 'ਤੇ ਸੀਐਮ ਮਾਨ ਦੀ ਸ਼ੁਕਰਾਨਾ ਯਾਤਰਾ, ਵਿਧਾਇਕ ਸੇਖੋਂ ਨੇ ਦਿੱਤੀ ਜਾਣਕਾਰੀ
ਬੇਅਦਬੀ ਖਿਲਾਫ਼ ਕਾਨੂੰਨ ‘ਤੇ ਸੀਐਮ ਮਾਨ ਦੀ ਸ਼ੁਕਰਾਨਾ ਯਾਤਰਾ, ਵਿਧਾਇਕ ਸੇਖੋਂ ਨੇ ਦਿੱਤੀ ਜਾਣਕਾਰੀ
tv9-punjabi
| Updated On: 05 May 2026 15:05 PM IST

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ)ਐਕਟ- 2026 ਬਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ 4 ਦਿਨਾਂ ‘ਸ਼ੁਕਰਾਨਾ ਯਾਤਰਾ’ ਕੱਢੀ ਜਾਵੇਗੀ। ਇਹ ਯਾਤਰਾ 6 ਮਈ ਤੋਂ 9 ਮਈ ਤੱਕ ਕੱਢੀ ਜਾਵੇਗੀ। ਇਹ ਯਾਤਰਾ 7 ਮਈ ਨੂੰ ਫਰੀਦਕੋਟ ਪਹੁੰਚੇਗੀ ਤੇ ਯਾਤਰਾ ਨੂੰ ਲੈ ਕੇ ਜ਼ਿਲ੍ਹੇ ‘ਚ ਪ੍ਰਸ਼ਾਸਿਕ, ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਪੱਧਰ ਦੀਆਂ ਤਿਆਰੀਆਂ ਸ਼ੁਰ ਕਰ ਦਿੱਤੀਆਂ ਗਈਆਂ ਹੈ।

ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਥੇ ਪਹੁੰਚਣ ‘ਤੇ ਮੁੱਖ ਮੰਤਰੀ ਦਾ ਸੰਤ-ਮਹਾਂਪੁਰਖਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾ ਤੇ ਹੋਰ ਪਤਵੰਤਿਆਂ ਵੱਲੋਂ ਸਵਾਗਤ ਤੇ ਸਨਮਾਨ ਕੀਤਾ ਜਾਵੇਗਾ। ਵਿਧਾਇਕ ਸੇਖੋਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਬਣਨ ‘ਤੇ ਗੁਰੂ ਸਾਹਿਬ ਪ੍ਰਤੀ ਸ਼ੁਕਰਾਨਾ ਕਰਨ ਦੇ ਉਦੇਸ਼ ਨਾਲ ਇਹ ਯਾਤਰਾ ਕੱਢੀ ਜਾ ਰਹੀ ਹੈ।

ਯਾਤਰਾ 6 ਮਈ ਨੂੰ ਅਨੰਦਪੁਰ ਸਾਹਿਬ ਤੋਂ ਹੁੰਦੀ ਹੋਈ ਸ੍ਰੀ ਦਮਦਮਾ ਸਾਹਿਬ, ਸ੍ਰੀ ਦੁੱਖ ਨਿਵਾਰਣ ਸਾਹਿਬ ਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ‘ਤੋ ਹੁੰਦੀ ਹੋਈ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਪਨ ਹੋਵੇਗੀ। ਗੁਰਦਿੱਤ ਸਿੰਘ ਸੇਖੋਂ ਨੇ 7 ਮਈ ਦੇ ਦਿਨ ਹੋਣ ਵਾਲੇ ਸਵਾਗਤ ਪ੍ਰੋਗਰਾਮ ‘ਚ ਮੁੱਖ ਮੰਤਰੀ ਦਾ ਸਨਮਾਨ ਤੇ ਕਾਨੂੰਨ ਲਈ ਸ਼ੁਕਰਾਨਾ ਕਰਨ ਲਈ ਲੋਕਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਹੈ।

Follow Us
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ
Thalapathy Vijay Becomes Tamil Nadu CM: ਥਾਲਾਪਤੀ ਵਿਜੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਤਾਮਿਲਨਾਡੂ ਦੀ ਰਾਜਨੀਤੀ ਵਿੱਚ ਇੱਕ ਨਵਾਂ ਅਧਿਆਇ...
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ