AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਦਿਹਾੜਾ, ਪੰਜਾਬ ਸਰਕਾਰ ਦੀਆਂ 4 ਵੱਡੀਆਂ ਸ਼ੋਭਾ ਯਾਤਰਾਵਾਂ

ਮੰਤਰੀ ਚੀਮਾ ਨੇ ਦੱਸਿਆ ਕਿ ਇਨ੍ਹਾਂ ਯਾਤਰਾਵਾਂ 'ਚ ਪਹਿਲੀ ਯਾਤਰਾ ਵਾਰਾਣਸੀ ਤੋਂ ਖੁਰਾਲਗੜ੍ਹ ਸਾਹਿਬ (30 ਨਵੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ, ਦੂਜੀ ਯਾਤਰਾ ਫ਼ਰੀਦਕੋਟ ਤੋਂ ਖੁਰਾਲਗੜ੍ਹ ਸਾਹਿਬ (2 ਦਸੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ, ਤੀਜੀ ਯਾਤਰਾ ਬਠਿੰਡਾ ਤੋਂ ਖੁਰਾਲਗੜ੍ਹ ਸਾਹਿਬ(1 ਦਸੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ, ਜਦਕਿ ਚੌਥੀ ਯਾਤਰਾ ਜੰਮੂ ਤੋਂ ਖੁਰਾਲਗੜ੍ਹ ਸਾਹਿਬ(30 ਨਵੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ।

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਦਿਹਾੜਾ, ਪੰਜਾਬ ਸਰਕਾਰ ਦੀਆਂ 4 ਵੱਡੀਆਂ ਸ਼ੋਭਾ ਯਾਤਰਾਵਾਂ
tv9-punjabi
| Updated On: 22 Sep 2026 13:56 PM IST
Share

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਧਾਰਮਿਕ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ 4 ਸ਼ੋਭਾ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਗਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ, ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਮੰਤਰੀ ਚੀਮਾ ਨੇ ਦੱਸਿਆ ਕਿ ਇਨ੍ਹਾਂ ਯਾਤਰਾਵਾਂ ‘ਚ ਪਹਿਲੀ ਯਾਤਰਾ ਵਾਰਾਣਸੀ ਤੋਂ ਖੁਰਾਲਗੜ੍ਹ ਸਾਹਿਬ (30 ਨਵੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ, ਦੂਜੀ ਯਾਤਰਾ ਫ਼ਰੀਦਕੋਟ ਤੋਂ ਖੁਰਾਲਗੜ੍ਹ ਸਾਹਿਬ (2 ਦਸੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ, ਤੀਜੀ ਯਾਤਰਾ ਬਠਿੰਡਾ ਤੋਂ ਖੁਰਾਲਗੜ੍ਹ ਸਾਹਿਬ(1 ਦਸੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ, ਜਦਕਿ ਚੌਥੀ ਯਾਤਰਾ ਜੰਮੂ ਤੋਂ ਖੁਰਾਲਗੜ੍ਹ ਸਾਹਿਬ(30 ਨਵੰਬਰ ਤੋਂ 3 ਦਸੰਬਰ) ਤੱਕ ਕੱਢੀ ਜਾਵੇਗੀ।

ਇਸ ਸ਼ੋਭਾ ਯਾਤਰਾਵਾਂ ‘ਚ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਨਾਲ ਪ੍ਰਚਾਰ ਤੇ ਪ੍ਰਸਾਰ ਹੋਵੇਗੀ ਤੇ ਗੁਰੂ ਸਾਹਿਬਾਨ ਨਾਲ ਸੰਗਤਾਂ ਨੂੰ ਜੋੜਨ ਦਾ ਪ੍ਰੋਗਰਾਮ ਹੋਵੇਗਾ।

ਪਹਿਲੀ ਯਾਤਰਾ: ਵਾਰਾਣਸੀ ਤੋਂ ਖੁਰਾਲਗੜ੍ਹ ਸਾਹਿਬ ਰੂਟ

  • ਗੁਰੂ ਦੀ ਕਾਸ਼ੀ-ਕਾਨਪੁਰ-ਦਿੱਲੀ-ਅੰਬਾਲਾ-ਐਸਏਐਸ ਨਗਰ- ਰੂਪਨਗਰ-ਖੁਰਾਲਗੜ੍ਹ ਸਾਹਿਬ

ਦੂਜੀ ਯਾਤਰਾ: ਫ਼ਰੀਦਕੋਟ ਤੋਂ ਖੁਰਾਲਗੜ੍ਹ ਸਾਹਿਬ ਰੂਟ

  • ਫ਼ਰੀਦਕੋਟ-ਫਿਰੋਜ਼ਪੁਰ-ਮੋਗਾ-ਲੁਧਿਆਣਾ-ਐਸਬੀਐਸ ਨਗਰ-ਗੜ੍ਹਸ਼ੰਕਰ-ਖੁਰਾਲਗੜ੍ਹ ਸਾਹਿਬ

ਤੀਜੀ ਯਾਤਰਾ: ਬਠਿੰਡਾ ਤੋਂ ਖੁਰਾਲਗੜ੍ਹ ਸਾਹਿਬ ਰੂਟ

  • ਬਠਿੰਡਾ-ਬਰਨਾਲਾ-ਮਾਨਸਾ-ਲਹਿਰਗਾਗਾ-ਸੰਗਰੂਰ-ਪਟਿਆਲਾ-ਫਤਿਹਗੜ੍ਹ ਸਾਹਿਬ-ਮੋਰਿੰਡਾ-ਰੂਪਨਗਰ,ਖੁਰਾਲਗੜ੍ਹ ਸਾਹਿਬ

ਚੌਥੀ ਯਾਤਰਾ: ਜੰਮੂ ਤੋਂ ਖੁਰਾਲਗੜ੍ਹ ਸਾਹਿਬ ਰੂਟ

  • ਜੰਮੂ-ਪਠਾਨਕੋਟ-ਗੁਰਦਾਸਪੁਰ-ਅੰਮ੍ਰਿਤਸਰ-ਤਰਨਤਾਰਨ-ਕਪੂਰਥਲਾ-ਜਲੰਧਰ-ਹੁਸ਼ਿਆਰਪੁਰ-ਖੁਰਾਲਗੜ੍ਹ ਸਾਹਿਬ

ਖੁਰਾਲਗੜ੍ਹ ਸਾਹਿਬ ‘ਚ ਅੰਤਿਮ ਸਮਾਗਮ

  • ਖੁਰਾਲਗੜ੍ਹ ‘ਚ ਸਮਾਗਮ ਦੌਰਾਨ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਤੇ 6 ਦਸੰਬਰ ਨੂੰ ਪਾਠ ਦੇ ਭੋਗ ਪਾਏ ਜਾਣਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...