ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab: ਬਰਖਾਸਤ AIG ਰਾਜਜੀਤ ਨੂੰ ਭਗੌੜਾ ਐਲਾਨ ਕਰਵਾਉਣ ਲਈ STF ਪਹੁੰਚੀ ਹਾਈ ਕੋਰਟ

ਐਸਟੀਐਫ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ ਰਾਜਜੀਤ ਇਹ ਸਾਰਾ ਕੰਮ ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਸਿੰਘ ਰਾਹੀਂ ਕਰਦਾ ਸੀ। ਐਸਆਈਟੀ ਦੀ ਰਿਪੋਰਟ ਵਿੱਚ ਇਸ ਜੋੜੀ ਦੀ ਭੂਮਿਕਾ ਦਾ ਵੀ ਵੇਰਵਾ ਦਿੱਤਾ ਗਿਆ ਹੈ ਅਤੇ ਇਹ ਵੀ ਦੱਸਿਆ ਗਿਆ ਹੈ ਕਿ ਉਹ ਸ਼ਿਕਾਰ ਕਿਵੇਂ ਚੁਣਦੇ ਸਨ।

Punjab: ਬਰਖਾਸਤ AIG ਰਾਜਜੀਤ ਨੂੰ ਭਗੌੜਾ ਐਲਾਨ ਕਰਵਾਉਣ ਲਈ STF ਪਹੁੰਚੀ ਹਾਈ ਕੋਰਟ
Follow Us
lalit-kumar
| Updated On: 04 Jun 2023 17:24 PM

ਪੰਜਾਬ ਨਿਊਜ। ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਅਤੇ ਕਰੋੜਾਂ ਰੁਪਏ ਦੀ ਵਸੂਲੀ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਬਰਖਾਸਤ ਏਆਈਜੀ ਰਾਜਜੀਤ (Rajjit) ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਹੁਣ ਇਸ ਮਾਮਲੇ ਵਿੱਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੁਲਜ਼ਮ ਨੂੰ ਭਗੌੜਾ ਕਰਾਰ ਦਿਵਾਉਣ ਵੱਲ ਕਦਮ ਪੁੱਟਿਆ ਹੈ। ਜਦੋਂ ਕਿ ਰਾਜਜੀਤ ਸਿੰਘ ਵੀ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਪੁੱਜੇ।

ਉਸ ਨੇ ਆਪਣੇ ਖਿਲਾਫ ਜਾਰੀ ਗ੍ਰਿਫਤਾਰੀ ਵਾਰੰਟ ਵਾਪਸ ਲੈਣ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋਵਾਂ ਮਾਮਲਿਆਂ ਦੀ ਅਗਲੀ ਸੁਣਵਾਈ 5 ਜੂਨ ਨੂੰ ਤੈਅ ਕੀਤੀ ਹੈ। ਅਜਿਹੇ ‘ਚ ਉਮੀਦ ਜਤਾਈ ਜਾ ਰਹੀ ਹੈ ਕਿ ਦੋਸ਼ੀ ਅਧਿਕਾਰੀ ਆਉਣ ਵਾਲੇ ਦਿਨਾਂ ‘ਚ ਆਤਮ ਸਮਰਪਣ ਜਾਂ ਗ੍ਰਿਫਤਾਰੀ ਵੀ ਕਰ ਸਕਦੇ ਹਨ।

ਪੰਜਾਬ-ਹਰਿਆਣਾ ਹਾਈ ਕੋਰਟ (High Court) ਵੱਲੋਂ ਬਣਾਈ ਗਈ ਐਸਆਈਟੀ ਦੀਆਂ ਤਿੰਨ ਜਾਂਚ ਰਿਪੋਰਟਾਂ ਦੇ ਆਧਾਰ ਤੇ ਐਸਟੀਐਫ ਨੇ ਇੰਸਪੈਕਟਰ ਇੰਦਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ ਅਤੇ ਮਾਰਚ ਮਹੀਨੇ ਵਿੱਚ ਏਆਈਜੀ ਰਾਜਜੀਤ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਸੀ। ਏਆਈਜੀ ਨੂੰ ਵੀ ਉਸੇ ਸਮੇਂ ਬਰਖਾਸਤ ਕਰ ਦਿੱਤਾ ਗਿਆ ਸੀ। ਉਸ ਦਿਨ ਤੋਂ ਏ.ਆਈ.ਜੀ. ਫਰਾਰ ਚੱਲ ਰਿਹਾ ਸੀ।

ਐੱਸਟੀਐੱਫ ਨੇ ਕੀਤੀ ਛਾਪੇਮਾਰੀ

ਹਾਲਾਂਕਿ ਐਸਟੀਐਫ (STF) ਨੇ ਉਸ ਨੂੰ ਕਾਬੂ ਕਰਨ ਲਈ ਕਰੀਬ 500 ਥਾਵਾਂ ‘ਤੇ ਛਾਪੇਮਾਰੀ ਕੀਤੀ ਪਰ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਵਿਰੁੱਧ ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਨਾਲ ਸਬੰਧਤ ਦੋ ਨਵੇਂ ਕੇਸ ਦਰਜ ਕੀਤੇ ਗਏ ਸਨ। ਇਸ ਦੌਰਾਨ ਉਸ ਨੇ ਹੁਣ ਅਦਾਲਤ ਦੀ ਸ਼ਰਨ ਲਈ ਹੈ। ਹਾਲਾਂਕਿ ਸੀਨੀਅਰ ਪੁਲਸ ਅਧਿਕਾਰੀ ਪਹਿਲਾਂ ਹੀ ਦਾਅਵਾ ਕਰ ਚੁੱਕੇ ਹਨ ਕਿ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੀ ਬਰਖਾਸਤਗੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਲਾਂਕਿ ਅਦਾਲਤ ਨੇ ਕੇਸ ਦਾ ਨਿਪਟਾਰਾ ਕਰ ਦਿੱਤਾ।

ਇਸ ਅਧਾਰ ‘ਤੇ ਦਰਜ ਕੀਤਾ ਹੈ ਪਰਚਾ

ਐਸਟੀਐਫ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਲਿਖਿਆ ਗਿਆ ਹੈ ਕਿ ਰਾਜਜੀਤ ਇਹ ਸਾਰਾ ਕੰਮ ਜੇਲ੍ਹ ਵਿੱਚ ਬੰਦ ਇੰਸਪੈਕਟਰ ਇੰਦਰਜੀਤ ਸਿੰਘ ਰਾਹੀਂ ਕਰਦਾ ਸੀ। ਐਸਆਈਟੀ ਦੀ ਰਿਪੋਰਟ ਵਿੱਚ ਇਸ ਜੋੜੀ ਦੀ ਭੂਮਿਕਾ ਦਾ ਵੀ ਵੇਰਵਾ ਦਿੱਤਾ ਗਿਆ ਹੈ ਅਤੇ ਇਹ ਵੀ ਦੱਸਿਆ ਗਿਆ ਹੈ ਕਿ ਉਹ ਆਪਣੇ ਸ਼ਿਕਾਰ ਨੂੰ ਕਿਵੇਂ ਚੁਣਦੇ ਸਨ। ਇਸ ਤੋਂ ਬਾਅਦ ਉਹ ਕਿਸ ਤਰ੍ਹਾਂ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਕੇ ਪੈਸੇ ਹੜੱਪਦੇ ਸਨ। ਇਸ ਦੇ ਨਾਲ ਹੀ ਇਹ ਸਪੱਸ਼ਟ ਹੋ ਗਿਆ ਹੈ ਕਿ ਰਾਜਜੀਤ ਲਈ ਇਸ ਕੇਸ ਵਿੱਚ ਬਚਣਾ ਮੁਸ਼ਕਲ ਹੋ ਗਿਆ ਹੈ। ਸੂਤਰਾਂ ਅਨੁਸਾਰ ਰਾਜਜੀਤ ਸਿੰਘ ਵਿਦੇਸ਼ ਗਿਆ ਹੋ ਸਕਦਾ ਹੈ।

ਹੁਣ ਕੇਂਦਰੀ ਏਜੰਸੀਆਂ ਵੀ ਜਾਂਚ ‘ਚ ਜੁਟੀਆਂ

ਵਿਜੀਲੈਂਸ ਬਿਊਰੋ, STF ਤੋਂ ਬਾਅਦ ਹੁਣ ED ਵੀ ਨਸ਼ਾ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਈਡੀ ਵੱਲੋਂ ਕੁੱਝ ਦਿਨ ਪਹਿਲਾਂ ਵਿਜੀਲੈਂਸ ਨੂੰ ਪੱਤਰ ਲਿਖਿਆ ਗਿਆ ਸੀ। ਨਾਲ ਹੀ ਮੰਗ ਕੀਤੀ ਕਿ ਬਰਖਾਸਤ ਏਆਈਜੀ ਰਾਜਜੀਤ ਸਿੰਘ ਖ਼ਿਲਾਫ਼ ਦਰਜ ਕੇਸ ਸਬੰਧੀ ਰਿਕਾਰਡ ਉਨ੍ਹਾਂ ਨੂੰ ਮੁਹੱਈਆ ਕਰਵਾਇਆ ਜਾਵੇ। ਇਸ ਵਿੱਚ ਉਸ ਖ਼ਿਲਾਫ਼ ਦਰਜ ਐਫਆਈਆਰ ਦੀ ਕਾਪੀ, ਉਸ ਦੀ ਚੱਲ-ਅਚੱਲ ਜਾਇਦਾਦ ਦੇ ਵੇਰਵੇ ਅਤੇ ਸੁਪਰੀਮ ਕੋਰਟ ਵੱਲੋਂ ਦਰਜ ਤਿੰਨ ਐਫਆਈਆਰਜ਼ ਦੇ ਵੇਰਵੇ ਮੰਗੇ ਗਏ ਹਨ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories