AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Jail Gangwar:ਗੋਇੰਦਵਾਲ ਸਾਹਿਬ ਜੇਲ ‘ਚ ਗੈਂਗਵਾਰ ਨੂੰ ਲੈ ਕੇ ਮਾਨ ਸਰਕਾਰ ਦੀ ਸਖਤ ਕਾਰਵਾਈ

ਪੰਜਾਬ ਸਰਕਾਰ ਸ੍ਰੀ ਗੋਇੰਦਵਾਲ ਸਾਹਿਬ ਦੀ ਜੇਲ ਵਿੱਚ ਹੋਏ ਗੈਂਗਵਾਰ ਨੂੰ ਲੈ ਕੇ ਸਖਤ ਕਾਰਵਾਈ ਕੀਤੀ ਹੈ,, ਸਰਕਾਰ ਨੇ ਇਸਦੇ ਤਹਿਤ 5 ਜੇਲ ਅਧਿਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

Jail Gangwar:ਗੋਇੰਦਵਾਲ ਸਾਹਿਬ ਜੇਲ 'ਚ ਗੈਂਗਵਾਰ ਨੂੰ ਲੈ ਕੇ ਮਾਨ ਸਰਕਾਰ ਦੀ ਸਖਤ ਕਾਰਵਾਈ
tv9-punjabi
| Updated On: 05 Mar 2023 19:05 PM IST
Share
ਗੋਇੰਦਵਾਲ ਸਾਹਿਬ ਜੇਲ ‘ਚ ਗੈਂਗਵਾਰ ਨੂੰ ਲੈ ਕੇ ਮਾਨ ਸਰਕਾਰ ਦੀ ਸਖਤ ਕਾਰਵਾਈ ਪੰਜਾਬ ਸਰਕਾਰ ਵੱਲੋਂ 5 ਜੇਲ ਅਧਿਕਾਰੀ ਹਿਰਾਸਤ ‘ਚ ਲਏ ਗਏ ਹਨ ਜੇਲ੍ਹ ਸੁਪਰਡੈਂਟ ਤੋਂ ਇਲਾਵਾ ਵਧੀਕ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਦੋ ਏ.ਐਸ.ਆਈ ਨੂੰ ਹਿਰਾਸਤ ਵਿੱਚ ਲਿਆ ਜਾਂਚ ਦੌਰਾਨ ਕਤਲ ਦੇ ਮੁਲਜ਼ਮਾਂ ਨਾਲ ਮਿਲੀਭੁਗਤ ਅਤੇ ਡਿਊਟੀ ਵਿੱਚ ਅਣਗਹਿਲੀ ਵਰਤਣ ਦਾ ਹੋਇਆ ਖੁਲਾਸਾ 26/02/2023 ਨੂੰ ਗੋਇੰਦਵਾਲ ਜੇਲ੍ਹ ਵਿੱਚ ਹੋਇਆ ਸੀ ਦੋਹਰਾ ਕਤਲ ਹੋਇਆ ਦੋਸ਼ੀ ਨੇ 05/03/2023 ਨੂੰ ਗੋਇੰਦਵਾਲ ਜੇਲ ਤੋਂ ਵੀਡੀਓ ਕੀਤੀ ਸੀ ਵਾਇਰਲ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...