AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh: ਕੇਂਦਰ ਦੀ ਮਦਦ ਨਾਲ ਕੱਸਿਆ ਅੰਮ੍ਰਿਤਪਾਲ ਸਿੰਘ ‘ਤੇ ਸ਼ਿਕੰਜਾ-ਕਾਲੀਆ

Former Minister: ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਅੰਮ੍ਰਿਤਪਾਲ 'ਤੇ ਜਿਹੜੀ ਕਾਰਵਾਈ ਕੀਤੀ ਹੈ, ਉਸ ਵਿੱਚ ਕੇਂਦਰ ਨੇ ਪੰਜਾਬ ਸਰਕਾਰ ਦੀ ਮਦਦ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ।

Amritpal Singh: ਕੇਂਦਰ ਦੀ ਮਦਦ ਨਾਲ ਕੱਸਿਆ ਅੰਮ੍ਰਿਤਪਾਲ ਸਿੰਘ 'ਤੇ ਸ਼ਿਕੰਜਾ-ਕਾਲੀਆ
‘ਅੰਮ੍ਰਿਤਪਾਲ ‘ਤੇ ਕੀਤੀ ਗਈ ਸਖਤ ਕਾਰਵਾਈ’।
davinder-kumar-jalandhar
| Updated On: 19 Mar 2023 19:46 PM IST
Share
ਜਲੰਧਰ। ਭਾਜਪਾ ਦੇ ਸੀਨੀਅਰ ਆਗੂ ਸਾਬਕਾ ਕੈਬਨਿਟ ਮੰਤਰੀ (Former Cabinet Minister) ਮਨੋਰੰਜਨ ਕਾਲੀਆ ਨੇ ਅੰਮ੍ਰਿਤਪਾਲ (Amritpal Singh) ਤੇ ਪੁਲਿਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ। ਕਾਲੀਆ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤਰਫੋਂ ਪੰਜਾਬ ਸਰਕਾਰ ਦੀ ਮਦਦ ਲਈ ਫੋਰਸ ਭੇਜੀ ਗਈ ਸੀ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁਦ ਸਥਿਤੀ ਸਪੱਸ਼ਟ ਕਰਨ ਲਈ ਅੱਗੇ ਆਉਣਾ ਚਾਹੀਦਾ ਸੀ। ਪੰਜਾਬ ਦਾ ਅਮਨ-ਕਾਨੂੰਨ ਉਨ੍ਹਾਂ ਦੇ ਵੱਸ ਵਿੱਚ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੀ ਮਦਦ ਲਈ ਭਾਰੀ ਫੋਰਸ ਭੇਜੀ ਸੀ,, ਜਿਸ ਬਾਅਦ ਅੰਮ੍ਰਿਤਪਾਲ ਸਿੰਘ ਤੇ ਸਖਤ ਐਕਸ਼ਨ ਲਿਆ ਗਿਆ ਤੇ ਉਸਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ,, ਹਾਲਾਂਕਿ ਅੰਮ੍ਰਿਤਪਾਲ ਸਿੰਘ ਨੂੰ ਹਾਲੇ ਪੰਜਾਬ ਪੁਲਿਸ ਗ੍ਰਿਫਤਾਰ ਨਹੀਂ ਕਰ ਸਕੀ ਉਹ ਫਰਾਰ ਹੈ ਜਿਸ ਕਾਰਨ ਉਸਨੂੰ ਭਗੌੜਾ ਐਲਾਨ ਦਿੱਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...