AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਾਨੂੰ ਚੰਨੀ ਵਰਗਾ CM ਚਾਹੀਦਾ… ਇੱਕ SC, ਮੈਂ ਜੱਟ ਤੇ ਆਸ਼ੂ ਬ੍ਰਾਹਮਣ, ਇਹ ਕਾਂਗਰਸ ਖੜ੍ਹੀ ਹੈ; ਰੰਧਾਵਾ ਦਾ ਸੰਦੇਸ਼

ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੌਰਾਨ ਪੰਜਾਬ 'ਚ ਕਾਂਗਰਸ ਦੀ ਸਰਕਾਰ ਦੇ ਸਮੇਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਸ ਦੌਰਾਨ ਅਸੀਂ ਤਿੰਨੋਂ ਹੀ ਉਸ ਸਰਕਾਰ 'ਚ ਸੀ ਤੇ ਉਸ ਦੌਰਾਨ ਪਹਿਲਾ ਅਜਿਹਾ ਮੁੱਖ ਮੰਤਰੀ ਸੀ ਕਿ ਅਸੀਂ ਮੰਤਰੀਆਂ ਦੇ ਘਰਾਂ 'ਚ ਬੈਠ ਕੇ ਮੰਤਰਾਲੇ ਚਲਾਏ ਸਨ।

ਸਾਨੂੰ ਚੰਨੀ ਵਰਗਾ CM ਚਾਹੀਦਾ... ਇੱਕ SC, ਮੈਂ ਜੱਟ ਤੇ ਆਸ਼ੂ ਬ੍ਰਾਹਮਣ, ਇਹ ਕਾਂਗਰਸ ਖੜ੍ਹੀ ਹੈ; ਰੰਧਾਵਾ ਦਾ ਸੰਦੇਸ਼
tv9-punjabi
| Updated On: 23 Aug 2026 09:17 AM IST
Share

ਪੰਜਾਬ ਕਾਂਗਰਸ ਦੇ ਆਗੂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ ਇੱਕੋਂ ਮੰਚ ‘ਤੇ ਨਜ਼ਰ ਆਏ। ਉਹ ਲੁਧਿਆਣਾ ਵਿਖੇ ਇੱਖ ਕੋਨਕਲੇਵ ‘ਚ ਹਿੱਸਾ ਲੈਣ ਲਈ ਪਹੁੰਚੇ ਸਨ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਰੰਧਾਵਾ ਨੇ ਪੰਜਾਬ ਕਾਂਗਰਸ ‘ਚ ਅੰਦਰੂਨੀ ਟਕਰਾਅ ‘ਤੇ ਟਿੱਪਣੀ ਕੀਤੀ। ਉਨ੍ਹਾਂ ਨੇ ਚੰਨੀ ਤੇ ਆਸ਼ੂ ਦੀ ਮੌਜੂਦਗੀ ‘ਚ ਕਿਹਾ ਕਿ ਸਾਬਕਾ ਮੁੱਖ ਮੰਤਰੀ, ਸਾਬਕਾ ਉਪ ਮੁੱਖ ਮੰਤਰੀ ਤੇ ਸਾਬਕਾ ਮੰਤਰੀ ਇਕੱਠੇ ਮੌਜੂਦ ਹਨ। ਅਸੀਂ ਇਕੱਠੇ ਖੜ੍ਹੇ ਹਾਂ, ਕੀ ਇਹ ਤੂਹਾਨੂੰ ਟਕਰਾਅ ਲੱਗ ਰਿਹਾ ਹੈ?

ਰੰਧਾਵਾ ਨੇ ਕਿਹਾ ਕਿ ਇੱਕ ਸਾਡੇ ਕੋਲ SC ਲੀਡਰ, ਇੱਕ ਜੱਟ ਲੀਡਰ ਤੇ ਬ੍ਰਾਹਮਣ ਲੀਡਰ ਹੈ, ਕੀ ਇਹ ਟਕਰਾਅ ਵਾਲੀ ਸਥਿਤੀ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਟਕਰਾਅ ਨਹੀਂ ਹੈ ਤੇ ਇਹ ਕਾਂਗਰਸ ਸਟੈਂਡ ਕਰ ਰਹੀ ਹੈ।

ਚੰਨੀ ਵਰਗਾ ਮੁੱਖ ਮੰਤਰੀ ਚਾਹੀਦਾ: ਰੰਧਾਵਾ

ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੌਰਾਨ ਪੰਜਾਬ ‘ਚ ਕਾਂਗਰਸ ਦੀ ਸਰਕਾਰ ਦੇ ਸਮੇਂ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਸ ਦੌਰਾਨ ਅਸੀਂ ਤਿੰਨੋਂ ਹੀ ਉਸ ਸਰਕਾਰ ‘ਚ ਸੀ ਤੇ ਉਸ ਦੌਰਾਨ ਪਹਿਲਾ ਅਜਿਹਾ ਮੁੱਖ ਮੰਤਰੀ ਸੀ ਕਿ ਮੰਤਰੀਆਂ ਦੇ ਘਰਾਂ ‘ਚ ਬੈਠ ਕੇ ਮੰਤਰਾਲੇ ਚਲਾਏ ਸਨ।

ਰੰਧਾਵਾ ਨੇ ਚੰਨੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਕਈ ਵਾਰ ਅਜਿਹਾ ਹੁੰਦਾ ਸੀ ਕਿ ਮੈਂ ਘਰ ਸੁੱਤਾ ਹੁੰਦਾ ਸੀ ਤੇ ਮੈਨੂੰ ਉਠਾ ਕੇ ਕਹਿੰਦੇ ਸਨ ਕਿ ਇਸ ਬਾਰੇ ਕੀ ਫੈਸਲਾ ਲੈਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਇਸੇ ਤਰ੍ਹਾਂ ਦਾ ਹੀ ਮੁੱਖ ਮੰਤਰੀ ਚਾਹੀਦਾ ਹੈ।

Follow Us
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ
PM Modi Gen Z Interaction: 6000 Gen-Z ਨੌਜਵਾਨਾਂ ਨਾਲ PM Modi ਦਾ ਖਾਸ ਸੰਵਾਦ...
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ
ਜਿਹੜੇ ਵਿੱਕ ਗਏ...ਜਿਹੜੇ ਡਰ ਗਏ...ਉਹ ਬੀਜੇਪੀ 'ਚ ਗਏ...ਡਾ. ਬਲਬੀਰ ਸਿੰਘ ਦਾ ਪਾਰਟੀ ਬਦਲਣ ਵਾਲਿਆਂ ਦੇ ਵੱਡਾ ਹਮਲਾ...
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...