AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਨਸ਼ੇ ਦੇ ਮੁੱਦੇ ‘ਤੇ ਰੰਧਾਵਾ ਦੇ ਕੈਪਟਨ ‘ਤੇ ਵੱਡੇ ਆਰੋਪ, ਅਮਨ ਅਰੋੜਾ ਨੇ ਘੇਰੀ ਕਾਂਗਰਸ

2017 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਖ ਮੁੱਦਾ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਸੀ। ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਇਸ ਮੁੱਦੇ ਦਾ ਆਪਣੇ ਤਰੀਕੇ ਨਾਲ ਫਾਇਦਾ ਉਠਾਇਆ। ਜਦੋਂ ਵਿਧਾਨ ਸਭਾ ਚੋਣਾਂ ਆਪਣੇ ਸਿਖਰ 'ਤੇ ਸਨ, ਤਾਂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਇੱਕ ਸੂਬਾ ਪੱਧਰੀ ਰੈਲੀ ਵਿੱਚ ਪ੍ਰਣ ਕੀਤਾ ਸੀ।

ਨਸ਼ੇ ਦੇ ਮੁੱਦੇ 'ਤੇ ਰੰਧਾਵਾ ਦੇ ਕੈਪਟਨ 'ਤੇ ਵੱਡੇ ਆਰੋਪ, ਅਮਨ ਅਰੋੜਾ ਨੇ ਘੇਰੀ ਕਾਂਗਰਸ
Follow Us
amanpreet-kaur
| Updated On: 29 May 2025 00:12 AM IST

Sukhjinder Singh Randhawa: ਪੰਜਾਬ ਵਿੱਚ ਡਰੱਗ ਨੈੱਟਵਰਕ ‘ਤੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਖੜ੍ਹੇ ਕੀਤੇ ਹਨ। ਕੈਪਟਨ ਸੁਖਜਿੰਦਰ ਸਿੰਘ ਰੰਧਾਵਾ ਨੇ ਕੈਪਟਨ ਸਰਕਾਰ ਦੀ ਕਾਰਜਸ਼ੈਲੀ ਅਤੇ ਵੱਡੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨਾ ਕਰਨ ਦੀ ਆਲੋਚਨਾ ਕੀਤੀ ਹੈ। ਇਸ ‘ਤੇ ਪੰਜਾਬ ‘ਆਪ’ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਾਂਗਰਸ ਨੂੰ ਪੰਜਾਬ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ।

ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਅਦਾਲਤ ਦਾ ਹਵਾਲਾ ਦਿੰਦੇ ਹੋਏ, ਕੈਪਟਨ ਨੇ ਫਾਈਲ ਨਾ ਖੋਲ੍ਹਣ ਲਈ ਕਿਹਾ, ਪਰ ਅਸਲ ਵਿੱਚ ਅਜਿਹਾ ਨਹੀਂ ਸੀ। ਕੈਪਟਨ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਪਰ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਕਿਉਂਕਿ ਉਹ ਇੱਕ ਛੋਟੇ ਤਸਕਰ ਸਨ। ਜੇਕਰ ਉਨ੍ਹਾਂ ਨੇ ਕਾਰਵਾਈ ਕਰਨੀ ਹੀ ਸੀ ਤਾਂ ਉਨ੍ਹਾਂ ਨੂੰ ਵੱਡੇ ਤਸਕਰਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਸੀ। ਮੌਜੂਦਾ ਸਰਕਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਅਜੇ ਵੀ ਉਹੀ ਕੰਮ ਕਰ ਰਹੀ ਹੈ। ਛੋਟੇ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ।

AAP ਨੇ ਘੇਰੀ ਕਾਂਗਰਸ

ਇਸ ਬਿਆਨ ਤੋਂ ਬਾਅਦ ‘ਆਪ’ ਪ੍ਰਧਾਨ ਅਮਨ ਅਰੋੜਾ ਦਾ ਵੀ ਇੱਕ ਬਿਆਨ ਆਇਆ ਹੈ ਜਿਸ ਵਿੱਚ ਉਹ ਕਾਂਗਰਸ ਪਾਰਟੀ ‘ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਇਸ ਬਿਆਨ ਲਈ ਪੂਰੇ ਪੰਜਾਬ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਦੇ ਪੰਜਾਂ ਨੂੰ ਬਰਬਾਦ ਕਰ ਦਿੱਤਾ। ਜੇ ਉਨ੍ਹਾਂ ਨੇ ਉਸ ਸਮੇਂ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਪੰਜਾਬ ਨੂੰ ਇਹ ਦਿਨ ਨਾ ਦੇਖਣੇ ਪੈਂਦੇ। ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿੱਚ ਗੁਟਕਾ ਸਾਹਿਬ ਲੈ ਕੇ ਸਹੁੰ ਖਾਧੀ ਸੀ ਕਿ ਉਹ ਨਸ਼ਾ ਖਤਮ ਕਰਨਗੇ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਉਸ ਸਮੇਂ ਦੀ ਪੰਜਾਬ ਕਾਂਗਰਸ ਸਰਕਾਰ ਨੇ ਕਿਹਾ ਸੀ ਕਿ ਕਮੀਆਂ ਸਨ, ਜਿਸਨੂੰ ਸੁਖਜਿੰਦਰ ਸਿੰਘ ਰੰਧਾਵਾ ਅੱਜ ਮੰਨ ਰਹੇ ਹਨ।

ਪੰਜਾਬ ਵਿੱਚ 2017 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਖ ਮੁੱਦਾ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਸੀ। ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਇਸ ਮੁੱਦੇ ਦਾ ਆਪਣੇ ਤਰੀਕੇ ਨਾਲ ਫਾਇਦਾ ਉਠਾਇਆ। ਜਦੋਂ ਵਿਧਾਨ ਸਭਾ ਚੋਣਾਂ ਆਪਣੇ ਸਿਖਰ ‘ਤੇ ਸਨ, ਤਾਂ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ਵਿੱਚ ਫੜ ਕੇ ਇੱਕ ਸੂਬਾ ਪੱਧਰੀ ਰੈਲੀ ਵਿੱਚ ਪ੍ਰਣ ਕੀਤਾ ਸੀ ਕਿ ਜੇਕਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਸੱਤਾ ਸੌਂਪਣ ਤਾਂ ਉਹ ਚਾਰ ਹਫ਼ਤਿਆਂ ਦੇ ਅੰਦਰ-ਅੰਦਰ ਨਸ਼ਾ ਖ਼ਤਮ ਕਰ ਦੇਣਗੇ।

Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...