ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਪਾਲ ਖਹਿਰਾ ਮੁੜ 2 ਦਿਨ ਦੇ ਪੁਲਿਸ ਰਿਮਾਂਡ ‘ਤੇ: ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਕੀਤਾ ਗਿਆ ਸੀ ਪੇਸ਼, SIT ਦਾ ਦਾਅਵਾ – ਮਿਲੇ ਸਬੂਤ

Sukhpal Singh Khaira: ਪੰਜਾਬ ਪੁਲਿਸ ਸੁਖਪਾਲ ਖਹਿਰਾ ਦਾ ਫੋਨ ਬਰਾਮਦ ਕਰਨਾ ਚਾਹੁੰਦੀ ਹੈ ਅਤੇ ਪਿਛਲੀ ਪੇਸ਼ੀ 'ਚ ਪੁਲਿਸ ਨੇ ਇਸ ਦੇ ਆਧਾਰ 'ਤੇ ਰਿਮਾਂਡ ਵੀ ਹਾਸਲ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਅਤੇ ਗੁਰਦੇਵ ਸਿੰਘ ਵਿਚਕਾਰ ਫੋਨ 'ਤੇ ਗੱਲਬਾਤ ਹੁੰਦੀ ਰਹਿੰਦੀ ਸੀ। ਸੁਖਪਾਲ ਸਿੰਘ ਖਹਿਰਾ ਦੇ ਕੁੱਲ 3 ਫੋਨ ਸਨ। ਪੁਲਿਸ ਇਨ੍ਹਾਂ ਮੋਬਾਈਲਾਂ ਨੂੰ ਬਰਾਮਦ ਕਰਨਾ ਚਾਹੁੰਦੀ ਹੈ।

ਸੁਖਪਾਲ ਖਹਿਰਾ ਮੁੜ 2 ਦਿਨ ਦੇ ਪੁਲਿਸ ਰਿਮਾਂਡ ‘ਤੇ: ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਕੀਤਾ ਗਿਆ ਸੀ ਪੇਸ਼, SIT ਦਾ ਦਾਅਵਾ – ਮਿਲੇ ਸਬੂਤ
Follow Us
kusum-chopra
| Updated On: 10 Oct 2023 18:39 PM

ਸਾਲ 2015 ਦੇ ਡਰੱਗਜ਼ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਨੇ ਇਕ ਵਾਰ ਫਿਰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ ਨੂੰ ਜਲਾਲਾਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਉਨ੍ਹਾਂ ਨੂੰ ਨਾਭਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਆਈ ਸੀ।

ਪੁਲਿਸ ਨੇ ਆਪਣਾ ਪੱਖ ਪੇਸ਼ ਕਰਦੇ ਹੋਏ ਕਿਹਾ ਕਿ ਜਾਂਚ ਕਰ ਰਹੀ ਐਸਆਈਟੀ ਨੂੰ ਸੁਖਪਾਲ ਖਹਿਰਾ ਖਿਲਾਫ ਕੁਝ ਸਬੂਤ ਮਿਲੇ ਹਨ, ਜਿਸ ਲਈ ਉਨ੍ਹਾਂ ਤੋਂ ਪੁੱਛਗਿੱਛ ਜ਼ਰੂਰੀ ਹੈ। ਇਨ੍ਹਾਂ ਸਬੂਤਾਂ ਮੁਤਾਬਕ, ਸੁਖਪਾਲ ਖਹਿਰਾ ਅਤੇ ਸਮੱਗਲਰ ਗੁਰਦੇਵ ਸਿੰਘ ਦੇ ਸਬੰਧ ਉਜਾਗਰ ਹੁੰਦੇ ਹਨ। ਦਰਅਸਲ ਖਹਿਰਾ ਨੇ ਗੁਰਦੇਵ ਸਿੰਘ ਲਈ ਫਰੀਦਕੋਟ ਦੇ ਆਈਜੀ ਅਤੇ ਫਿਰੋਜ਼ਪੁਰ ਦੇ ਡੀਆਈਜੀ ਨੂੰ ਫੋਨ ਕੀਤਾ ਸੀ।ਪੁਲਿਸ ਇਸ ਫ਼ੋਨ ਨੂੰ ਬਰਾਮਦ ਕਰਨਾ ਚਾਹੁੰਦੀ ਹੈ ਤਾਂ ਜੋ ਉਸ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਸਕੇ ਅਤੇ ਸਬੂਤ ਤਿਆਰ ਕੀਤੇ ਜਾ ਸਕਣ। ਇਸ ਦੇ ਨਾਲ ਹੀ ਜਾਂਚ ‘ਚ ਸਾਹਮਣੇ ਆਇਆ ਕਿ ਖਹਿਰਾ ਕੋਲ ਤਿੰਨ-ਤਿੰਨ ਫ਼ੋਨ ਸਨ, ਜੋ ਬਰਾਮਦ ਕੀਤੇ ਜਾਣੇ ਹਨ।

ਆਰੋਪੀ ਗੁਰਦੇਵ ਦੀ ਭੈਣ ਦੇ ਸੰਪਰਕ ‘ਚ ਸਨ ਖਹਿਰਾ

ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਸੁਖਪਾਲ ਸਿੰਘ ਖਹਿਰਾ ਦੇ ਮੋਬਾਈਲ ਦੀ ਕਾਲ ਡਿਟੇਲ ਹਾਸਲ ਕਰ ਲਈ ਹੈ। ਜਿਸ ਤੋਂ ਬਾਅਦ ਸਾਫ਼ ਹੋ ਗਿਆ ਹੈ ਕਿ ਚਰਨਜੀਤ ਕੌਰ ਨਾਂ ਦੀ ਇੱਕ ਔਰਤ ਰਾਹੀਂ ਖਹਿਰਾ ਆਰੋਪੀ ਗੁਰਦੇਵ ਸਿੰਘ ਦੇ ਨਾਲ ਗੱਲਬਾਤ ਕਰਦੇ ਸਨ। ਦੱਸ ਦੇਈਏ ਕਿ ਚਰਨਜੀਤ ਕੌਰ ਗੁਰਦੇਵ ਸਿੰਘ ਦੀ ਭੈਣ ਹੈ, ਜੋ ਇਸ ਵੇਲ੍ਹੇ ਲੰਡਨ ਵਿੱਚ ਰਹਿ ਰਹੀ ਹੈ।ਚਰਨਜੀਤ ਕੌਰ ਸੁਖਪਾਲ ਖਹਿਰਾ ਨਾਲ ਉਨ੍ਹਾਂ ਦੇ ਪੀਏ ਜੋਗਾ ਸਿੰਘ ਦੇ ਨੰਬਰ ‘ਤੇ ਗੱਲ ਕਰਦੀ ਸੀ। ਖਹਿਰਾ ਨੇ ਮਾਰਚ 2015 ਵਿੱਚ ਗ੍ਰਿਫਤਾਰੀ ਤੋਂ ਇੱਕ ਦਿਨ ਪਹਿਲਾਂ ਚਰਨਜੀਤ ਕੌਰ ਨਾਲ ਕਈ ਵਾਰ ਫੋਨ ਰਾਹੀਂ ਸੰਪਰਕ ਕੀਤਾ ਸੀ।

‘ਵਿਦੇਸ਼ ਜਾਣ ਦੀ ਤਿਆਰੀ ‘ਚ ਸਨ ਖਹਿਰਾ’

ਐਸਆਈਟੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਖਹਿਰਾਂ ਵੱਲੋਂ ਸਭ ਤੋਂ ਲੁਕਾ ਕੇ ਮੁਹਾਲੀ ਕੋਰਟ ਵਿੱਚ ਇੱਕ ਪਟੀਸ਼ਨ ਦਾਖ਼ਲ ਕੀਤੀ ਸੀ, ਜਿਸ ਵਿੱਚ ਉਨ੍ਹਾਂ ਨੇ ਇਲਾਜ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ। ਉਨ੍ਹਾਂ ਦੀ ਅਰਜ਼ੀ ਤੇ ਐਕਸ਼ਨ ਲੈਂਦਿਆਂ ਕੋਰਟ ਨੇ ਉਨ੍ਹਾਂ ਤੋਂ ਵਿਦੇਸ਼ ਵਿੱਚ ਉਨ੍ਹਾਂ ਦਾ ਇਲਾਜ ਕਰਨ ਵਾਲੇ ਮੈਡੀਕਲ ਸਟਾਫ ਅਤੇ ਹਸਪਤਾਲ ਦੀ ਡਿਟੇਲ ਮੰਗੀ ਸੀ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories