AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjab flood ਸੁਨਾਮ ਦੇ ਮਹਿਲਾਂ, ਮਰਦਖੇੜਾ ਅਤੇ ਅਕਾਲਗੜ੍ਹ ਪਿੰਡਾਂ ਦੀ ਕਰੀਬ 250 ਏਕੜ ਫ਼ਸਲ ‘ਚ ਭਰਿਆ ਪਾਣੀ

ਹੜ੍ਹਾਂ ਨੇ ਪੰਜਾਬ ਦਾ ਕਾਫੀ ਹਿੱਸਾ ਪ੍ਰਭਾਵਿਤ ਕੀਤਾ ਹੈ। ਇੱਥੇ ਹੜ੍ਹਾਂ ਨਾਲ ਕਿਸਾਨਾਂ ਦੀਆਂ ਫਸਲਾਂ ਅਤੇ ਉਨ੍ਹਾਂ ਦੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ। ਸੁਨਾਮ ਦੇ ਵੀ ਤਿੰਨ ਪਿੰਡਾਂ ਦੀ ਕਰੀਬ 250 ਏਕੜ ਫਸਲ ਵਿੱਚ ਪਾਣੀ ਭਰ ਗਿਆ। ਹਾਲਾਂਕਿ ਸੀਐੱਮ ਸੂਬੇ ਦੇ ਕਿਸਾਨਾਂ ਨੂੰ ਮੁਆਵਜਾ ਦੇਣ ਦਾ ਭਰੋਸਾ ਦਿੱਤਾ ਹੈ।

Punjab flood ਸੁਨਾਮ ਦੇ ਮਹਿਲਾਂ, ਮਰਦਖੇੜਾ ਅਤੇ ਅਕਾਲਗੜ੍ਹ ਪਿੰਡਾਂ ਦੀ ਕਰੀਬ 250 ਏਕੜ ਫ਼ਸਲ 'ਚ ਭਰਿਆ ਪਾਣੀ
r-n-kansal-sangrur
| Published: 15 Jul 2023 18:27 PM IST
Share
ਸੁਨਾਮ। ਸੁਨਾਮ ਨੇੜਿਓਂ ਲੰਘਦੇ ਸਰਹਿੰਦ ਚੋਅ ਵਿਚ ਪਾਣੀ ਦਾ ਪੱਧਰ ਲਗਾਤਾਰ ਵਧਣ ਕਾਰਨ ਸੁਨਾਮ, ਮਹਿਲਾਂ, ਮਰਦਖੇੜਾ ਅਤੇ ਅਕਾਲਗੜ੍ਹ ਪਿੰਡਾਂ ਦੀ ਕ਼ਰੀਬ 250 ਏਕੜ ਫ਼ਸਲ ਵਿਚ ਪਾਣੀ ਭਰ ਗਿਆ ਹੈ। ਪ੍ਰਾਪਤ ਵੇਰਵੇ ਅਨੂਸਾਰ ਸੁਨਾਮ ਦੇ ਪਿੰਡ ਪਿੰਡ ਮਹਿਲਾਂ ਚੌਕ ਦੀ 100 ਏਕੜ ਤੋਂ ਵੱਧ, ਮਰੜਖੇੜਾ ਦੀ 40 ਏਕੜ, ਅਕਾਲਗੜ੍ਹ ਦੀ 20 ਏਕੜ ਅਤੇ ਸੁਨਾਮ ਸ਼ਹਿਰ ਦੇ ਕਰੀਬ 90 ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਜਿਸ ਤਰ੍ਹਾਂ ਸਰਹਿੰਦ (Sirhind) ਚੋਅ ‘ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਉਸ ਨਾਲ ਆਸ-ਪਾਸ ਦਾ ਵਾਹੀਯੋਗ ਖੇਤਰ ਵੀ ਪਾਣੀ ਦੀ ਮਾਰ ਹੇਠ ਆ ਸਕਦਾ ਹੈ। ਸੁਨਾਮ ਦੇ ਕਿਸਾਨ (Farmer) ਪਰਮਿੰਦਰ ਸਿੰਘ ਜਾਰਜ ਤੇ ਸਿਕੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਈ ਹੈ। ਉਸ ਦੇ ਖੇਤ ਸਰਹਿੰਦ ਡਰੇਨ ਦੇ ਬਿਲਕੁੱਲ ਨਾਲ ਲੱਗਦੇ ਹਨ। ਪਾਣੀ ਲਗਾਤਾਰ ਵੱਧ ਰਿਹਾ ਹੈ ਅਤੇ ਇਸ ਕਾਰਨ ਪਾਣੀ ਆਲੇ-ਦੁਆਲੇ ਦੇ ਖੇਤਾਂ ਵਿੱਚ ਵੀ ਦਾਖਲ ਹੋ ਸਕਦਾ ਹੈ। ਜਿੰਨਾ ਕਿਸਾਨਾਂ ਨੇ ਜਮੀਨ ਠੇਕੇ ਤੇ ਲੈਕੇ ਸਬਜੀਆਂ ਲਾਈਆਂ ਹੋਈਆਂ ਸਨ ਉਹਨਾਂ ਦਾ ਨੁਕਸਾਨ ਬਹੁਤ ਜਿਆਦਾ ਹੈ ਪਾਣੀ ਦੀ ਰਫ਼ਤਾਰ ਨੂੰ ਦੇਖਦੇ ਕਿਸਾਨਾਂ ਵਲੋਂ ਖੇਤਾਂ ਵਿੱਚ ਪਏ ਸਮਾਨ ਨੂੰ ਮਹਿਫੂਜ ਜਗਾ ਤੇ ਲਿਜਾਇਆ ਗਿਆ

ਐੱਸਡੀਐੱਮ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਦੂਜੇ ਪਾਸੇ ਐੱਸਡੀਐੱਮ ਜਸਪ੍ਰੀਤ ਸਿੰਘ ਵੀ ਸਥਿਤੀ ਤੇ ਨਜ਼ਰ ਰੱਖ ਰਹੇ ਹਨ। ਐੱਸਡੀਐੱਮ ਖਤਰੇ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਉਹਨਾਂ ਦਾ ਕਹਿਣਾ ਹੈ ਫਿਲਹਾਲ ਪਾਣੀ ਦੀ ਮਾਰ ਹੇਠ ਕਿੰਨਾ ਰਕਬਾ ਹੈ ਇਸਵਾਰੇ ਸਹੀ ਨਹੀਂ ਦਸਿਆ ਜਾ ਸਕਦਾ ਪਰ ਚੰਗੀ ਖ਼ਬਰ ਇਹ ਹੈ ਕਿ ਪਿੱਛੇ ਪਾਣੀ ਬਹੁਤ ਘੱਟ ਗਿਆ ਕਲ ਸ਼ਾਮ ਤਕ ਸੁਨਾਮ ਵਿੱਚ ਭੀ ਪਾਣੀ ਦਾ ਪੱਧਰ ਘਟਣ ਦੀ ਉਮੀਦ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...