ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Beant Singh Murder Case: 27 ਸਾਲਾਂ ਤੋਂ ਰਹਿਮ ਦੀ ਭੀਖ ਮੰਗ ਰਿਹਾ ਬਲਵੰਤ, ਸੁਪਰੀਮ ਕੋਰਟ ਨੇ ਰਾਖਵਾਂ ਰੱਖਿਆ ਫੈਸਲਾ

Court Hearing on Rajoana: ਬਲਵੰਤ ਸਿੰਘ ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਅਸੀਂ ਰਹਿਮ ਦੀ ਅਪੀਲ 'ਤੇ ਉਨ੍ਹਾਂ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ। ਅਦਾਲਤ ਨੂੰ ਹੁਣ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਣਾ ਚਾਹੀਦਾ ਹੈ।

Beant Singh Murder Case: 27 ਸਾਲਾਂ ਤੋਂ ਰਹਿਮ ਦੀ ਭੀਖ ਮੰਗ ਰਿਹਾ ਬਲਵੰਤ, ਸੁਪਰੀਮ ਕੋਰਟ ਨੇ ਰਾਖਵਾਂ ਰੱਖਿਆ ਫੈਸਲਾ
27 ਸਾਲਾਂ ਤੋਂ ਰਹਿਮ ਦੀ ਭੀਖ ਮੰਗ ਰਿਹਾ ਬਲਵੰਤ, ਸੁਪਰੀਮ ਕੋਰਟ ਨੇ ਰਾਖਵਾਂ ਰੱਖਿਆ ਫੈਸਲਾ । Supreme Court Decision pending on Rajoana
Follow Us
kusum-chopra
| Updated On: 02 Mar 2023 18:00 PM IST
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਦੇ ਕਾਤਲ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਬੰਬ ਧਮਾਕੇ ਵਿੱਚ ਮੁੱਖ ਮੰਤਰੀ ਦੀ ਮੌਤ ਹੋ ਗਈ ਸੀ। ਜੁਲਾਈ 2007 ਵਿੱਚ ਇਸ ਕੇਸ ਵਿੱਚ ਸਜ਼ਾ ਸੁਣਾਈ ਗਈ, 2010 ਵਿੱਚ ਹਾਈ ਕੋਰਟ ਦੁਆਰਾ ਦੋਸ਼ੀ ਠਹਿਰਾਇਆ ਗਿਆ, 27 ਸਾਲਾਂ ਤੋਂ ਜੇਲ੍ਹ ਵਿੱਚ ਹੈ, 2012 ਤੋਂ ਰਹਿਮ ਦੀ ਪਟੀਸ਼ਨ ਪੈਂਡਿੰਗ ਹੈ।

‘ਮੌਤ ਦੀ ਸਜ਼ਾ ਦੇ ਕੇਸ ਵਿੱਚ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ’

ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਮੌਤ ਦੀ ਸਜ਼ਾ ਦੇ ਕੇਸ ਵਿੱਚ ਲੰਮੀ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਹਿਮ ਦੀ ਪਟੀਸ਼ਨ 2012 ਤੋਂ ਪੈਂਡਿੰਗ ਹੈ। ਅਸੀਂ 2023 ਵਿੱਚ ਆ ਗਏ ਹਾਂ। ਇਹ ਅਦਾਲਤੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ।

56 ਸਾਲ ਦਾ ਹੋ ਗਿਆ ਹੈ ਬਲਵੰਤ

ਰਾਜੋਆਣਾ ਦੀ ਤਰਫੋਂ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਉਮਰ 56 ਸਾਲ ਹੈ, ਜਦੋਂ ਇਹ ਘਟਨਾ ਵਾਪਰੀ ਤਾਂ ਉਹ ਜਵਾਨ ਸੀ। ਰਾਜੋਆਣਾ ਵੱਲੋਂ ਪੇਸ਼ ਹੋਏ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਅਸੀਂ ਰਹਿਮ ਦੀ ਅਪੀਲ ‘ਤੇ ਉਸ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ। ਅਦਾਲਤ ਨੂੰ ਹੁਣ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਉਣਾ ਚਾਹੀਦਾ ਹੈ। ਮੁਕੁਲ ਰੋਹਤਗੀ ਨੇ ਕਿਹਾ ਕਿ ਇਹ ਅਣਮਨੁੱਖੀ ਹੈ। ਬਦਲ ਵਜੋਂ ਰਾਜੋਆਣਾ ਨੂੰ ਰਹਿਮ ਦੀ ਅਪੀਲ ‘ਤੇ ਫੈਸਲਾ ਨਾ ਹੋਣ ਤੱਕ ਪੈਰੋਲ ‘ਤੇ ਰਿਹਾਅ ਕੀਤਾ ਜਾ ਸਕਦਾ ਹੈ। ਮੁਕੁਲ ਰੋਹਤਗੀ ਨੇ ਕਿਹਾ ਕਿ ਰਹਿਮ ਦੀ ਅਪੀਲ ‘ਤੇ ਫੈਸਲੇ ‘ਚ ਦੇਰੀ ਕਰਨ ‘ਤੇ ਉਨ੍ਹਾਂ ਖਿਲਾਫ ਮਾਣਹਾਨੀ ਲਈ ਵੱਖਰੀ ਕਾਰਵਾਈ ਕੀਤੀ ਜਾ ਸਕਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...