AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਤਰਨਤਾਰਨ ‘ਚ ਸਰਪੰਚ ਕਤਲ ਕਾਂਡ ਦੇ ਸ਼ੂਟਰਾਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖ਼ਮੀ

ਪੁਲਿਸ ਦੇ ਮੁਤਾਬਕ, ਇਹ ਦੋਵੇਂ ਮੁਲਜ਼ਮ ਤਰਨਤਾਰਨ ਸਰਪੰਚ ਕਤਲਕਾਂਡ ਵਿੱਚ ਲੋੜੀਂਦੇ ਸਨ। ਇਸ ਪੁਲਿ ਐਨਆਊਂਟਰ ਬਾਰੇ ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿੱਚ ਸੁਧਾਰ ਹੋਣ ਤੋਂ ਬਆਦ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

ਤਰਨਤਾਰਨ 'ਚ ਸਰਪੰਚ ਕਤਲ ਕਾਂਡ ਦੇ ਸ਼ੂਟਰਾਂ ਦਾ ਐਨਕਾਊਂਟਰ, ਦੋ ਬਦਮਾਸ਼ ਜ਼ਖ਼ਮੀ
tv9-punjabi
| Updated On: 04 Mar 2026 16:22 PM IST

ਤਰਨਤਾਰਨ ਦੇ ਜਿਲ੍ਹਾ ਦੇ ਪਿੰਡ ਘਰਕਾ ਵਿੱਚ ਪੁਲਿਸ ਅਤੇ ਫਰਾਰ ਮੁਲਜ਼ਮਾਂ ਵਿਚਕਾਰ ਮੁਠਭੇੜ ਵਿੱਚ ਦੋ ਮੁਲਜ਼ਮ ਫਰਾਰ ਹੋ ਗਏ। ਇਨ੍ਹਾਂ ਦੋਵਾਂ ਮੁਲਜ਼ਮਾਂ ਦੀ ਬੀਤੇ ਦਿਨੀਂ ਹੋਏ ਤਰਨਤਾਰਨ ਸਰਪੰਚ ਕਤਲ ਕਾਂਡ ਵਿੱਚ ਭਾਲ ਕਰ ਰਹੀ ਸੀ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਘਰਕਾ ਤੋਂ ਸੁਲਤਾਨਪੁਰ ਜਾਣ ਵਾਲੀ ਸੜਕ ਦੇ ਨੇੜੇ ਘਰਕਾ ਪਿੰਡ ਦੇ ਮੰਡ ਇਲਾਕੇ ਵਿੱਚ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ, ਇੱਕ ਪੁਲਿਸ ਟੀਮ ਨੇ ਇਲਾਕੇ ਵਿੱਚ ਬਿਉਂਤਬੰਦੀ ਕਰਦਿਆਂ ਨਾਕਾਬੰਦੀ ਲਗਾ ਦਿੱਤੀ।

ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਜਖ਼ਮੀ

ਪੁਲਿਸ ਨੇ ਜਦੋਂ ਮੁਲਜ਼ਮਾਂ ਨੂੰ ਬਾਹਰ ਆਉਣ ਦੇ ਲਈ ਕਿਹਾ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨਾ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਲਜ਼ਮਾਂ ‘ਤੇ ਗੋਲੀਬਾਰੀ ਕੀਤੀ। ਜਿਸ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ।

ਹਸਪਤਾਲ ਵਿੱਚ ਕਰਵਾਇਆ ਗਿਆ ਭਰਤੀ

ਇਸ ਐਨਕਾਊਂਟਰ ਤੋਂ ਬਾਅਦ ਜ਼ਖ਼ਮੀਆਂ ਨੂੰ ਤਰੁੰਤ ਸਿਵਿਲ ਹਸਪਤਾਲ ਤਰਨਤਾਰਨ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਪਛਾਣ ਗੁਰਦੇਵ ਸਿੰਘ ਨਿਵਾਸੀ ਸ਼੍ਰੀ ਖਡੂਰ ਸਾਹਿਬ ਅਤੇ ਮਨਪ੍ਰੀਤ ਸਿੰਘ ਮੰਨਾ ਨਿਵਾਸੀ ਵਰਪਾਲ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਦੇ ਮੁਤਾਬਕ, ਇਹ ਦੋਵੇਂ ਮੁਲਜ਼ਮ ਤਰਨਤਾਰਨ ਸਰਪੰਚ ਕਤਲਕਾਂਡ ਵਿੱਚ ਲੋੜੀਂਦੇ ਸਨ। ਇਸ ਪੁਲਿ ਐਨਆਊਂਟਰ ਬਾਰੇ ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਿਹਤ ਵਿੱਚ ਸੁਧਾਰ ਹੋਣ ਤੋਂ ਬਆਦ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ।

Follow Us
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...