AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Tarantaran Bypoll: ਤਰਨਤਾਰਨ ਵਾਸੀਆਂ ਨਾਲ ਕੀਤਾ ਹਰ ਵਾਅਦਾ ਪਹਿਲ ਦੇ ਆਧਾਰ ‘ਤੇ ਕਰਾਂਗੇ ਪੂਰਾ, ਲੋਕਾਂ ਨੂੰ ਕੰਮ ਰਾਜਨੀਤੀ ਪਸੰਦ – ਸੀਐਮ ਮਾਨ

Tarn Taran Election Result: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰਵਾਲ ਨੇ ਕਿਹਾ ਹੈ ਕਿ ਤਰਨ ਤਾਰਨ 'ਚ ਮਿਲੀ ਜਿੱਤ ਇਤਿਹਾਸਕ ਹੈ। ਇਸ ਜਿੱਤ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਨੂੰ ਕੰਮ ਦੀ ਰਾਜਨੀਤੀ ਤੇ ਭਗਵੰਤ ਮਾਨ ਦੀ ਈਮਾਨਦਾਰ ਅਗਵਾਈ ਪਸੰਦ ਹੈ।

Tarantaran Bypoll: ਤਰਨਤਾਰਨ ਵਾਸੀਆਂ ਨਾਲ ਕੀਤਾ ਹਰ ਵਾਅਦਾ ਪਹਿਲ ਦੇ ਆਧਾਰ 'ਤੇ ਕਰਾਂਗੇ ਪੂਰਾ, ਲੋਕਾਂ ਨੂੰ ਕੰਮ ਰਾਜਨੀਤੀ ਪਸੰਦ - ਸੀਐਮ ਮਾਨ
ਤਰਨਤਾਰਨ ਜ਼ਿਮਨੀ ਚੋਣ: ਕੀ ਬੋਲੇ CM ਮਾਨ, ਪਾਰਟੀ ਸੁਪਰੀਮੋ ਕੇਜਰੀਵਾਲ ਤੇ ਸਿਸੋਦੀਆ?
tv9-punjabi
| Updated On: 14 Nov 2025 16:46 PM IST
Share

ਤਰਨਤਾਰਨ ਜ਼ਿਮਨੀ ‘ਚ ਆਮ ਆਦਮੀ ਪਾਰਟੀ (ਆਪ) ਦੀ ਵੱਡੀ ਜਿੱਤ ਤੋਂ ਬਾਅਦ ਸੂਬੇ ਦੀ ਰਾਜਨੀਤੀ ‘ਚ ਬਿਆਨਬਾਜੀ ਸ਼ੁਰੂ ਹੋ ਗਈ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰਵਾਲ ਨੇ ਕਿਹਾ ਹੈ ਕਿ ਤਰਨ ਤਾਰਨ ‘ਚ ਮਿਲੀ ਜਿੱਤ ਇਤਿਹਾਸਕ ਹੈ। ਇਸ ਜਿੱਤ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੀ ਜਨਤਾ ਨੂੰ ਕੰਮ ਦੀ ਰਾਜਨੀਤੀ ਤੇ ਭਗਵੰਤ ਮਾਨ ਦੀ ਈਮਾਨਦਾਰ ਅਗਵਾਈ ਪਸੰਦ ਹੈ।

ਉਨ੍ਹਾਂ ਨੇ ਅੱਗ ਲਿਖਿਆ ਕਿ ਪੰਜਾਬ ‘ਚ ਇੱਕ ਵਾਰ ਫਿਰ ਆਪ ‘ਤੇ ਭਰੋਸਾ ਜਤਾਇਆ ਹੈ। ਇਹ ਜਿੱਤ ਜਨਤਾ ਦੀ ਜਿੱਤ ਹੈ। ਮਿਹਨਤ ਕਰਨ ਵਾਲੇ ਵਰਕਰਾਂ ਦੀ ਜਿੱਤ ਹੈ। ਪੰਜਾਬ ਦੀ ਜਨਤਾ ਤੇ ਸਾਰੇ ਵਰਕਰਾਂ ਨੂੰ ਬਹੁਤ-ਬਹੁਤ ਵਧਾਈਆਂ। <

ਮੰਤਰੀ ਭਗਵੰਤ ਮਾਨ ਨੇ ਕੀ ਕਿਹਾ?

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਦੇ ਅਧਿਕਾਰਤ ਅਕਾਊਂਟ ‘ਤੇ ਵਿਧਾਈ ਦਿੰਦੇ ਹੋਏ ਲਿਖਿਆ- ਵਿਧਾਨ ਸਭਾ ਤਰਨਤਾਰਨ ਦੀ ਜ਼ਿਮਨੀ ਚੋਣ ‘ਚ ਮਿਲੀ ਸ਼ਾਨਦਾਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕੰਮ ਦੀ ਰਾਜਨੀਤੀ ਪਸੰਦ ਹੈ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ‘ਚ ਪਾਰਟੀ ਜਿੱਤ ਦੇ ਝੰਡੇ ਗੱਡ ਰਹੀ ਹੈ।

ਪੰਜਾਬ ਦੇ ਲੋਕਾਂ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ‘ਤੇ ਭਰੋਸਾ ਜਤਾਇਆ ਹੈ। ਇਹ ਜਿੱਤ ਲੋਕਾਂ ਦੀ ਜਿੱਤ ਹੈ, ਮਿਹਨਤ ਕਰਨ ਵਾਲੇ ਵਲੰਟੀਅਰ ਸਾਹਿਬਾਨਾਂ ਤੇ ਸਮੁੱਚੀ ਲੀਡਰਸ਼ਿਪ ਦੀ ਜਿੱਤ ਹੈ। ਚੋਣ ਦੌਰਾਨ ਤਰਨਤਾਰਨ ਵਾਸੀਆਂ ਨਾਲ ਕੀਤਾ ਹਰ ਇੱਕ ਵਾਅਦਾ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਤਰਨਤਾਰਨ ਦੇ ਵਾਸੀਆਂ ਨੂੰ ਇਸ ਜਿੱਤ ਦੀਆਂ ਬਹੁਤ-ਬਹੁਤ ਮੁਬਾਰਕਾਂ। <

ਸਿਸੋਦੀਆ ਨੇ ਦਿੱਤਾ ਇਹ ਬਿਆਨ

ਮਨੀਸ਼ ਸਿਸੋਦੀਆ ਨੇ ਤਰਨ ਤਾਰਨ ਜ਼ਿਮਨੀ ਚੋਣ ਦੀ ਜਿੱਤ ‘ਤੇ ਕਿਹਾ ਕਿ ਇਸ ਜਿੱਤ ਲਈ ਮੈਂ ਸਾਰਿਆਂ ਨੂੰ ਵਧਾਈ ਦੇਣਾ ਚਾਹੁੰਦਾ ਹੈ। ਸਭ ਨੇ ਬਹੁਤ ਮਿਹਨਤ ਕੀਤੀ। ਇਸ ਸੀਟ ਨੂੰ ਦੁਬਾਰਾ ਆਪਣੇ ਖਾਤੇ ‘ਚ ਲਿਆਉਣਾ ਬਹੁਤ ਵੱਡੀ ਉਪਲੱਬਧੀ ਹੈ। ਸਾਰੀਆਂ ਪਾਰਟੀਆਂ ਨੂੰ ਜਨਤਾ ਨੇ ਨਕਾਰ ਦਿੱਤਾ ਹੈ। ਕਾਂਗਰਸ ਨੇ ਜਿਸ ਤਰ੍ਹਾਂ ਹੰਕਾਰ ‘ਚ ਆ ਕੇ ਦਲਿਤਾਂ ਖਿਲਾਫ਼ ਬਿਆਨ ਦਿੱਤੇ। ਇਸ ਨਾਲ ਲੋਕਾਂ ‘ਚ ਗੁੱਸਾ ਭਰ ਗਿਆ। ਇਸੇ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ।

ਉਨ੍ਹਾਂ ਨੇ ਇਸ ਦੇ ਨਾਲ ਲੁਧਿਆਣਾ ਵੈਸਟ ਸੀਟ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਇਸ ਸੀਟ ਤੋਂ ਵੀ ਲੋਕਾਂ ਨੇ ਬੰਪਰ ਜਿੱਤ ਦਿਵਾਈ। ਹੁਣ ਤਰਨ ਤਾਰਨ ਜਿੱਤ ਲਿਆ। ਇਹ ਪ੍ਰਮਾਣ ਹੈ ਕਿ ਅਰਵਿੰਦ ਕੇਜਰੀਵਾਲ ਲੋਕਾਂ ਦੇ ਦਿਲ ‘ਚ ਵੱਸਦੇ ਹਨ। ਉਨ੍ਹਾਂ ਨੇ ਕਿਹਾ ਕਿ 2027 ਚੋਣਾਂ ਹੁਣ ਦੂਰ ਨਹੀਂ। ਅਸੀਂ ਪੰਜਾਬ ‘ਚ ਬਹੁਤ ਕੰਮ ਕਰਨੇ ਹਨ।

Follow Us
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP
'ਸ਼ਿਵਜੀ ਦੀ ਬਰਾਤ' ਵਾਲੇ ਬਿਆਨ 'ਤੇ ਮੱਚ ਗਿਆ ਹੰਗਾਮਾ, ਹਮਲਾਵਰ ਹੋਈ BJP...