AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਤਰਨਤਾਰਨ ‘ਚ 14.110 ਕਿਲੋ ਅਫੀਮ ਬਰਾਮਦ: ਤਸਕਰ ਗ੍ਰਿਫ਼ਤਾਰ, ਕਾਰ ‘ਚੋਂ 1000 ਰੁਪਏ ਦੀ ਡਰੱਗ ਮਨੀ ਬਰਾਮਦ

ਪੁਲਿਸ ਨੇ ਦਾਸੂਵਾਲ ਪਿੰਡ ਦੇ ਗੁਰਦੁਆਰਾ ਗੁਰੂ ਅਰਜਨ ਦੇਵ ਸਕੂਲ ਨੇੜੇ ਨਾਕਾਬੰਦੀ ਕੀਤੀ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੱਟੀ ਤੋਂ ਆ ਰਹੀ ਯੂਕੇ-17-0309 ਨੰਬਰ ਵਾਲੀ ਇੱਕ ਗੱਡੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਪੁੱਛਗਿੱਛ ਕਰਨ 'ਤੇ ਡਰਾਈਵਰ ਨੇ ਆਪਣੀ ਪਛਾਣ ਗੁਰਮੀਤ ਸਿੰਘ ਉਰਫ਼ ਗੀਤੂ, ਵਾਸੀ ਮਰਗਿੰਦਪੁਰਾ ਵਜੋਂ ਦੱਸੀ।

ਤਰਨਤਾਰਨ 'ਚ 14.110 ਕਿਲੋ ਅਫੀਮ ਬਰਾਮਦ: ਤਸਕਰ ਗ੍ਰਿਫ਼ਤਾਰ, ਕਾਰ 'ਚੋਂ 1000 ਰੁਪਏ ਦੀ ਡਰੱਗ ਮਨੀ ਬਰਾਮਦ
tv9-punjabi
| Updated On: 03 Sep 2026 01:23 AM IST
Share

ਪੰਜਾਬ ਵਿੱਚ ਨਸ਼ਾ ਤਸਕਰਾਂ ਖਿਲਾਪ ਇੱਕ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਤਰਨਤਾਰਨ ਪੁਲਿਸ ਨੇ ਇੱਕ ਕਥਿਤ ਨਸ਼ਾ ਤਸਕਰ ਨੂੰ 14 ਕਿਲੋ 110 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 1,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਕਾਰਵਾਈ ਡੀਜੀਪੀ ਗੌਰਵ ਯਾਦਵ, ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸਨੇਹਦੀਪ ਸ਼ਰਮਾ ਅਤੇ ਐਸਐਸਪੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਕੀਤੀ ਗਈ। ਐਸਪੀ ਰਿਪੁਤਪਨ ਸਿੰਘ ਅਤੇ ਡੀਐਸਪੀ ਅਤੁਲ ਸੋਨੀ ਦੀ ਨਿਗਰਾਨੀ ਹੇਠ, ਵਲਟੋਹਾ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ।

ਪੁਲਿਸ ਨੇ ਨਾਕਾਬੰਦੀ ਕਰ ਮੁਲਜ਼ਮ ਨੂੰ ਫੜਿਆ

ਪੁਲਿਸ ਨੇ ਦਾਸੂਵਾਲ ਪਿੰਡ ਦੇ ਗੁਰਦੁਆਰਾ ਗੁਰੂ ਅਰਜਨ ਦੇਵ ਸਕੂਲ ਨੇੜੇ ਨਾਕਾਬੰਦੀ ਕੀਤੀ ਅਤੇ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੱਟੀ ਤੋਂ ਆ ਰਹੀ ਯੂਕੇ-17-0309 ਨੰਬਰ ਵਾਲੀ ਇੱਕ ਗੱਡੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਪੁੱਛਗਿੱਛ ਕਰਨ ‘ਤੇ ਡਰਾਈਵਰ ਨੇ ਆਪਣੀ ਪਛਾਣ ਗੁਰਮੀਤ ਸਿੰਘ ਉਰਫ਼ ਗੀਤੂ, ਵਾਸੀ ਮਰਗਿੰਦਪੁਰਾ ਵਜੋਂ ਦੱਸੀ।

ਗੱਡੀ ਦੀ ਤਲਾਸ਼ੀ ਲੈਣ ‘ਤੇ 14 ਕਿਲੋ 110 ਗ੍ਰਾਮ ਅਫੀਮ ਅਤੇ 1,000 ਰੁਪਏ ਬਰਾਮਦ ਹੋਏ। ਪੁਲਿਸ ਨੇ 1 ਸਤੰਬਰ, 2026 ਨੂੰ ਵਲਟੋਹਾ ਪੁਲਿਸ ਸਟੇਸ਼ਨ ਵਿੱਚ NDPS ਐਕਟ ਦੀ ਧਾਰਾ 18B ਅਤੇ 27A ਦੇ ਤਹਿਤ ਮਾਮਲਾ ਦਰਜ ਕੀਤਾ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵੱਖ-ਵੱਖ ਤਸਕਰਾਂ ਤੋਂ ਅਫੀਮ ਖਰੀਦਦਾ ਸੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਪਲਾਈ ਕਰਦਾ ਸੀ। ਉਸ ਖਿਲਾਫ ਪਹਿਲਾਂ ਹੀ ਦੋ ਮਾਮਲੇ ਦਰਜ ਹਨ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

Follow Us
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?
Nepal Flash Flood Update: ਨੇਪਾਲ 'ਚ ਆਈ ਤ੍ਰਾਸਦੀ ਵਾਲੀਆਂ ਵੀਡੀਓ ਦਾ ਸੱਚ?...
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ
America Attack On Iran: Hormuz ਤੋਂ ਤਹਿਰਾਨ ਤੱਕ ਬੰਬਾਰੀ, ਈਰਾਨ ਤੇ ਅਗਲੇ 24 ਘੰਟੇ ਭਾਰੀ...
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ
Ajab Gajab: ਚੋਰੀ ਦਾ ਮਾਲ ਸਮੇਟ ਕੇ ਫੋਲਡਿੰਗ 'ਤੇ ਸੌਂ ਗਿਆ ਚੋਰ, ਐਕਸਪ੍ਰੈਸ਼ਨ ਦੇਖ ਕੇ ਛੁੱਟਿਆ ਪੁਲਿਸ ਦਾ ਹਾਸਾ...
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ
Nepal Flood Update: ਉਜੜੇ ਲੋਕ, ਲਾਪਤਾ ਪਰਿਵਾਰ, ਕਿਵੇਂ ਚੱਲ ਰਹੇ ਰਾਹਤ ਕਾਰਜ? ...ਦੇਖੋ ਗ੍ਰਾਉਂਡ ਰਿਪੋਰਟ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ...
ਰਾਜਾ ਵੜਿੰਗ 'ਤੇ FIR, ਮੱਚਿਆ ਸਿਆਸੀ ਹੰਗਾਮਾ, ਕਿੰਨੀ ਮੁਸ਼ਕਲ 'ਚ ਪੰਜਾਬ ਕਾਂਗਰਸ ਪ੍ਰਧਾਨ? ਜਾਣੋ......
GDP ਗ੍ਰੋਥ ਨੂੰ ਲੈ ਕੇ PM ਦਾ ਸੰਦੇਸ਼, Instagram ਵੀਡੀਓ ਰਾਹੀਂ ਕਹੀ ਇਹ ਗੱਲ
GDP ਗ੍ਰੋਥ ਨੂੰ ਲੈ ਕੇ PM ਦਾ ਸੰਦੇਸ਼, Instagram ਵੀਡੀਓ ਰਾਹੀਂ ਕਹੀ ਇਹ ਗੱਲ...
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ
ਫਗਵਾੜਾ 'ਚ ਸਟੈਂਡ 'ਤੇ ਖੜੀ ਬੱਸ ਲੈ ਕੇ ਨੱਸੇ ਚੋਰ, ਨਾਲ ਖੜੇ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ...