ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਨੂੰ ਕੀਤਾ ਗ੍ਰਿਫ਼ਤਾਰ, FBI ਦਾ ਵਾਨਟੇਂਡ ਹੈ ਭਿੰਡਰ

Punjab Police Action : ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਭਿੰਡਰ ਐਫਬੀਆਈ ਦਾ ਵਾਨਟੇਂਡ ਹੈ। ਦੋਸ਼ੀ ਇੱਕ ਗਲੋਬਲ ਨਾਰਕੋਟਿਕਸ ਸਿੰਡੀਕੇਟ ਦਾ ਮੈਂਬਰ ਹੈ ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।

ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਨੂੰ ਕੀਤਾ ਗ੍ਰਿਫ਼ਤਾਰ, FBI ਦਾ ਵਾਨਟੇਂਡ ਹੈ ਭਿੰਡਰ
Follow Us
rohit-kumar
| Updated On: 10 Mar 2025 11:58 AM

Punjab Police Action : ਪੰਜਾਬ ਸਰਕਾਰ ਨਸ਼ੇ ਅਤੇ ਨਸ਼ੇ ਤਸਕਰਾਂ ਦੇ ਖਿਲਾਫ ਐਕਸ਼ਨ ਮੋਡ ਵਿੱਚ ਨਜ਼ਰੀ ਆ ਰਹੀ ਹੈ। ਜਿਸ ਦੇ ਚੱਲਦੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੱਜ ਇੰਟਰਸਟੇਟ ਨਾਕੇ ਲਗਾਏ ਜਾ ਰਹੇ ਨਸ਼ਾਂ ਤਸਕਰਾਂ ਦੀ ਜਾਇਦਾਤ ਤੇ ਬੁਲਡੋਜਰ ਚੱਲਾਇਆ ਜਾ ਰਿਹਾ ਹੈ।

ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ੌਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ। ਭਿੰਡਰ ਐਫਬੀਆਈ ਦਾ ਵਾਨਟੇਂਡ ਹੈ। ਦੋਸ਼ੀ ਇੱਕ ਗਲੋਬਲ ਨਾਰਕੋਟਿਕਸ ਸਿੰਡੀਕੇਟ ਦਾ ਮੈਂਬਰ ਹੈ ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।

ਇਹ ਕਾਰਵਾਈ 26 ਫਰਵਰੀ, 2025 ਨੂੰ ਅਮਰੀਕਾ ਵਿੱਚ ਉਸਦੇ ਚਾਰ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਕੀਤੀ ਗਈ ਸੀ, ਜਿਨ੍ਹਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਉਰਫ ਬਲ, ਅੰਮ੍ਰਿਤਪਾਲ ਸਿੰਘ ਉਰਫ ਚੀਮਾ, ਤਕਦੀਰ ਸਿੰਘ ਉਰਫ ਰੋਮੀ ਅਤੇ ਸਰਬਸ਼ੀਤ ਸਿੰਘ ਉਰਫ ਸਾਬੀ ਅਤੇ ਫਰਨਾਂਡੋ ਵਾਲਾਡੇਰੇਸ ਉਰਫ ਫ੍ਰੈਂਕੋ ਵਜੋਂ ਹੋਈ ਹੈ।

ਅਮਰੀਕੀ ਅਧਿਕਾਰੀਆਂ ਨੇ ਉਸਦੇ ਘਰਾਂ ਅਤੇ ਵਾਹਨਾਂ ਤੋਂ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਜ਼ਬਤ ਕੀਤੇ। ਕਾਰਵਾਈ ਤੋਂ ਬਾਅਦ, ਸ਼ਹਿਨਾਜ਼ ਭਾਰਤ ਭੱਜ ਆਇਆ ਸੀ, ਜਿੱਥੇ ਪੰਜਾਬ ਪੁਲਿਸ ਨੇ ਉਸਨੂੰ ਸਫਲਤਾਪੂਰਵਕ ਲੱਭ ਲਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ।

ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਭਗਤ ਸਿੰਘ ਦੀਆਂ ਉਨ੍ਹਾਂ ਕਹਾਣੀਆਂ ਨੂੰ ਜਾਣੋ ਜਿਨ੍ਹਾਂ ਨੇ ਸਭ ਕੁੱਝ ਬਦਲ ਦਿੱਤਾ! ਦੇਖੋ Video...
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?
ਬਠਿੰਡਾ ਯੂਨੀਵਰਸਿਟੀ ਵਿੱਚ ਪੰਜਾਬ ਅਤੇ ਬਿਹਾਰ ਦੇ ਵਿਦਿਆਰਥੀ ਆਪਸ ਵਿੱਚ ਭਿੜੇ, ਕੀ ਹੈ ਮਾਮਲਾ?...
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ
4 ਦਿਨਾਂ ਰਿਮਾਂਡ ਤੇ ਅੰਮ੍ਰਿਤਪਾਲ ਸਿੰਘ ਦੇ 7 ਸਾਥੀ, ਅਸਾਮ ਤੋਂ ਲਿਆਂਦਾ ਗਿਆ ਪੰਜਾਬ...
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ
Punjab: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਨੂੰ ਕਰਵਾਇਆ ਖਾਲੀ...
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ
ਇਸ ਤਰ੍ਹਾਂ ਧਰਤੀ 'ਤੇ ਹੋਈ ਸੁਨੀਤਾ ਵਿਲੀਅਮਜ਼ ਦੀ Entry, ਦੇਖੋ ਵੀਡੀਓ...
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!
ਜਲੰਧਰ ਵਿੱਚ ਘਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ, ਪਾਕਿਸਤਾਨੀ ਡੌਨ ਨੇ ਦਿੱਤੀ ਸੀ ਚੁਣੌਤੀ!...
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾਇਆ ਗਿਆ, ਹੁਣ ਪੰਜਾਬ ਸਰਕਾਰ ਕਰੇਗੀ ਵੱਡੀ ਕਾਰਵਾਈ!...
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ
ਮੋਗਾ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਠਭੇੜ...ਪੁਲਿਸ ਨੂੰ ਦੇਖ ਕੇ ਪਹਿਲਾਂ ਲੁਕ ਗਿਆ ਦੋਸ਼ੀ ... ਫਿਰ ਚਲਾਈਆਂ ਗੋਲੀਆਂ...
Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ
Amritsar: ਮੰਦਰ ਤੇ ਗ੍ਰਨੇਡ ਸੁੱਟਣ ਵਾਲੇ ਦਾ ਐਨਕਾਉਂਟਰ...