AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਤਰਨਤਾਰਨ ਸਰਹੱਦ ਨੇੜੇ ਪਾਕਿਸਤਾਨੀ ਨੌਜਵਾਨ ਕਾਬੂ, 10 ਪੈਕੇਟ ਹੈਰੋਇਨ ਬਰਾਮਦ!

ਜਾਣਕਾਰੀ ਮੁਤਾਬਕ, ਬੀਐਸਐਫ ਦੀ 142ਵੀਂ ਬਟਾਲੀਅਨ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਮਕਰਨ ਸੈਕਟਰ 'ਚ ਹਰਭਜਨ ਚੌਕੀ 'ਤੇ ਸਵੇਰੇ ਤੜਕੇ ਭਾਰਤੀ ਖੇਤਰ 'ਚ ਦਾਖਲ ਹੋਏ ਇੱਕ ਵਿਅਕਤੀ ਨੂੰ ਚੁਣੌਤੀ ਦਿੱਤੀ। ਬੀਐਸਐਫ ਦੇ ਜਵਾਨਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।

ਤਰਨਤਾਰਨ ਸਰਹੱਦ ਨੇੜੇ ਪਾਕਿਸਤਾਨੀ ਨੌਜਵਾਨ ਕਾਬੂ, 10 ਪੈਕੇਟ ਹੈਰੋਇਨ ਬਰਾਮਦ!
ਤਰਨਤਾਰਨ ਸਰਹੱਦ ਨੇੜੇ ਪਾਕਿਸਤਾਨੀ ਨੌਜਵਾਨ ਕਾਬੂ!
nishan-sahota-tarantaran
| Updated On: 03 Mar 2026 11:38 AM IST
Share

ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਪਾਕਿਸਤਾਨੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ 10 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਹਾਲਾਂਕਿ, ਬੀਐਸਐਫ ਨੇ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਬੀਐਸਐਫ ਦੀ 142ਵੀਂ ਬਟਾਲੀਅਨ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਮਕਰਨ ਸੈਕਟਰ ‘ਚ ਹਰਭਜਨ ਚੌਕੀ ‘ਤੇ ਸਵੇਰੇ ਤੜਕੇ ਭਾਰਤੀ ਖੇਤਰ ‘ਚ ਦਾਖਲ ਹੋਏ ਇੱਕ ਵਿਅਕਤੀ ਨੂੰ ਚੁਣੌਤੀ ਦਿੱਤੀ। ਬੀਐਸਐਫ ਦੇ ਜਵਾਨਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਦੌਰਾਨ, ਬੀਐਸਐਫ ਨੇ ਪਾਕਿਸਤਾਨੀ ਨੌਜਵਾਨ ਦੀ ਪਛਾਣ ਅਬੂ ਬਕਰ (20) ਉਰਫ਼ ਮੰਨੂ, ਵਾਸੀ ਚਟਨਵਾਲ ਜ਼ਿਲ੍ਹਾ, ਕਸੂਰ, ਪਾਕਿਸਤਾਨ ਵਜੋਂ ਕੀਤੀ ਹੈ, ਜਿਸ ਤੋਂ 10 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ। ਸੂਤਰਾਂ ਅਨੁਸਾਰ, ਬੀਐਸਐਫ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਐਨਸੀਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਦੇ ਹਵਾਲੇ ਕੀਤਾ ਜਾ ਰਿਹਾ ਹੈ, ਜੋ ਮਾਮਲੇ ਦੀ ਹੋਰ ਜਾਂਚ ਕਰੇਗਾ।

Follow Us
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ
ਪੁੱਤਰ ਦੇ ਸਾਹਮਣੇ ਪਿਤਾ ਦਾ ਕਤਲ, ਬਦਮਾਸ਼ਾਂ ਨੇ ਸਕੂਲ ਸੰਚਾਲਕ 'ਤੇ ਚਾਕੂ ਨਾਲ ਕੀਤੇ ਅੰਨ੍ਹੇਵਾਹ ਵਾਰ...
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ
Germany Mass Shooting: ਜਰਮਨੀ 'ਚ ਅੰਨ੍ਹੇਵਾਹ ਫਾਈਰਿੰਗ ਨਾਲ 5 ਲੋਕਾਂ ਦੀ ਮੌਤ...
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?
ਭਾਰਤ ਦੇ ਪ੍ਰਾਪਰਟੀ ਬਾਜ਼ਾਰ 'ਚ ਮੰਦੀ, ਕੀ ਘਰ ਹੋਣਗੇ ਸਸਤੇ ?...
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ
ਸ਼੍ਰੀਨਗਰ ਦੀ ਡੱਲ ਝੀਲ ਵਿੱਚ ਸੈਲਾਨੀਆਂ ਦੀ ਰੌਣਕ, ਸੈਲਾਨੀਆਂ ਨੇ ਸ਼ੇਅਰ ਕੀਤਾ ਸ਼ਾਨਦਾਰ ਮੌਕਾ...
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ
ਬੇਅਦਬੀ ਕਾਨੂੰਨ ਨੂੰ ਮੁੜ ਸੋਧਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਇੱਕ ਮਹੀਨੇ ਦਾ ਸਮਾਂ...
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ
Amarnath Yatra 2026: ਅਮਰਨਾਥ ਯਾਤਰਾ 3 ਜੁਲਾਈ ਤੋਂ, ਰਾਜਪਾਲ ਨੇ ਕੀਤੇ ਬਾਬਾ ਬਰਫਾਨੀ ਦੇ ਦਰਸ਼ਨ...
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ
ਅੰਮ੍ਰਿਤਸਰ 'ਚ CM ਮਾਨ ਤੇ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫਰੰਸ, ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ AAP ਮੰਤਰੀ ਤੇ ਵਿਧਾਇਕ...
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ
CM ਮਾਨ ਵੱਲੋਂ ਸੂਰਮਾ ਮੁਹਿੰਮ ਦਾ ਆਗਾਜ਼, ਪੰਜਾਬ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ...
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ
ਸਰਕਾਰ ਦੇ ਕੰਮਾਂ ਦਾ ਤੋੜ ਨਹੀਂ ਮਿਲ ਰਿਹਾ ਤਾਂ ਨਿੱਜੀ ਤੇ ਧਾਰਮਿਕ ਹਮਲਿਆਂ ਦੀ ਕੋਸ਼ਿਸ਼...ਕਥਿਤ ਵਾਇਰਲ ਵੀਡੀਓ 'ਤੇ ਬੋਲੇ ਡਾ. ਬਲਬੀਰ ਸਿੰਘ...