ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

5 ਸਾਲਾ ਤੇਗਬੀਰ ਸਿੰਘ ਨੇ ਬਣਾਇਆ ਰਿਕਾਰਡ, ਬਣਿਆ ਕਿਲੀਮੰਜਾਰੋ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟਾ ਬੱਚਾ

Tegbir Singh: ਤੇਗਬੀਰ ਨੇ 18 ਅਗਸਤ ਨੂੰ ਮਾਊਂਟ ਕਿਲੀਮੰਜਰੋ ਦੀ ਯਾਤਰਾ ਕੀਤੀ। 23 ਅਗਸਤ ਨੂੰ, ਉਸਨੇ ਪਹਾੜ ਦੀ ਸਭ ਤੋਂ ਉੱਚੀ ਚੋਟੀ, ਉਹੁਰੂ ਦੀ ਯਾਤਰਾ ਕੀਤੀ। ਤੇਜਬੀਰ ਦੀ ਇਸ ਪ੍ਰਾਪਤੀ 'ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਉਸ ਨੂੰ ਵਧਾਈ ਦਿੱਤੀ ਹੈ। ਡੀਜੀਪੀ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ ਕਿ ਉਨ੍ਹਾਂ ਦਾ ਦ੍ਰਿੜ ਇਰਾਦਾ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ।

5 ਸਾਲਾ ਤੇਗਬੀਰ ਸਿੰਘ ਨੇ ਬਣਾਇਆ ਰਿਕਾਰਡ, ਬਣਿਆ ਕਿਲੀਮੰਜਾਰੋ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟਾ ਬੱਚਾ
Follow Us
tv9-punjabi
| Published: 26 Aug 2024 15:12 PM

Tegbir Singh: ਰੋਪੜ ਦੇ ਰਹਿਣ ਵਾਲੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਤੇਗਬੀਰ ਕਿਲੀਮਾਂਜਾਰੋ ਪਹਾੜ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟਾ ਬੱਚਾ ਬਣ ਗਿਆ ਹੈ। ਉਸ ਨੇ ਅਫਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਨੂੰ ਜਿੱਤ ਲਿਆ ਹੈ। ਕਿਲੀਮੰਜਾਰੋ ਤਨਜ਼ਾਨੀਆ ਵਿੱਚ 19340 ਫੁੱਟ ਦੀ ਉਚਾਈ ‘ਤੇ ਸਥਿਤ ਹੈ, ਭਾਵ 5895 ਮੀਟਰ ਤੋਂ ਵੱਧ।

ਡੀਜੀਪੀ ਨੇ ਦਿੱਤੀ ਵਧਾਈ

ਤੇਗਬੀਰ ਨੇ 18 ਅਗਸਤ ਨੂੰ ਮਾਊਂਟ ਕਿਲੀਮੰਜਰੋ ਦੀ ਯਾਤਰਾ ਕੀਤੀ। 23 ਅਗਸਤ ਨੂੰ, ਉਸਨੇ ਪਹਾੜ ਦੀ ਸਭ ਤੋਂ ਉੱਚੀ ਚੋਟੀ, ਉਹੁਰੂ ਦੀ ਯਾਤਰਾ ਕੀਤੀ। ਤੇਜਬੀਰ ਦੀ ਇਸ ਪ੍ਰਾਪਤੀ ‘ਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਉਸ ਨੂੰ ਵਧਾਈ ਦਿੱਤੀ ਹੈ। ਡੀਜੀਪੀ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ ਕਿ ਉਨ੍ਹਾਂ ਦਾ ਦ੍ਰਿੜ ਇਰਾਦਾ ਸਾਡੇ ਸਾਰਿਆਂ ਲਈ ਪ੍ਰੇਰਨਾਦਾਇਕ ਹੈ। ਤੇਜਬੀਰ ਦੀ ਇਹ ਪ੍ਰਾਪਤੀ ਹੋਰਨਾਂ ਲਈ ਵੀ ਅੱਗੇ ਵਧਣ ਲਈ ਪ੍ਰੇਰਨਾ ਸਰੋਤ ਹੋਵੇਗੀ।

ਇਹ ਵੀ ਪੜ੍ਹੋ: ਪਰਲ ਗਰੁੱਪ ਦੇ ਮਾਲਕ ਨਿਰਮਲ ਭੰਗੂ ਦੀ ਮੌਤ, 45 ਹਜ਼ਾਰ ਕਰੋੜ ਦੇ ਘੁਟਾਲੇ ਦਾ ਸੀ ਮਾਸਟਰਮਾਈਂਡ

ਤੇਗਬੀਰ ਤੋਂ ਪਹਿਲਾਂ ਇਹ ਕਾਰਨਾਮਾ ਸਰਬੀਆ ਦੇ ਓਗਨਜੇਨ ਜ਼ਿਵਕੋਵਿਕ ਨੇ ਕੀਤਾ ਸੀ। ਉਸ ਨੇ 5 ਸਾਲ ਦੀ ਉਮਰ ‘ਚ ਮਾਊਂਟ ਕਿਲੀਮੰਜਾਰੋ ‘ਤੇ ਚੜ੍ਹਨ ਦਾ ਵਿਸ਼ਵ ਰਿਕਾਰਡ ਬਣਾਇਆ ਸੀ, ਜਿਸ ਦੀ ਤੇਜਬੀਰ ਨੇ ਬਰਾਬਰੀ ਕੀਤੀ ਹੈ। ਮਾਊਂਟ ਕਿਲੀਮੰਜਾਰੋ ‘ਤੇ ਟ੍ਰੈਕਿੰਗ ਦੇ ਪੋਰਟਲ ਲਿੰਕ ਅਨੁਸਾਰ ਤੇਗਬੀਰ ਸਿੰਘ ਨੇ ਏਸ਼ੀਆ ਅਤੇ ਭਾਰਤ ਦੇ ਸਭ ਤੋਂ ਘੱਟ ਉਮਰ ਦੇ ਵਿਅਕਤੀ ਵਜੋਂ ਇਹ ਉਪਲਬਧੀ ਹਾਸਲ ਕੀਤੀ ਹੈ।

ਸਿਖਰ ਨੂੰ ਫਤਹਿ ਕਰਨ ਤੋਂ ਬਾਅਦ ਤੇਗਬੀਰ ਸਿੰਘ ਨੇ ਉਥੇ ਦੇਸ਼ ਦਾ ਤਿਰੰਗਾ ਰਾਸ਼ਟਰੀ ਝੰਡਾ ਲਹਿਰਾਇਆ। ਝੰਡਾ ਲਹਿਰਾਉਣ ਦਾ ਇਹ ਪਲ ਬਹੁਤ ਭਾਵੁਕ ਸੀ। ਇਸ ਸਿਖਰ ਨੂੰ ਫਤਹਿ ਕਰਨ ਸਮੇਂ ਉਸ ਦਾ ਪਿਤਾ ਵੀ ਉਸ ਦੇ ਨਾਲ ਸੀ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...