AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਫਤਿਹਗੜ੍ਹ ਸਾਹਿਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਮੌਤ, ਚਾਰ ਜ਼ਖਮੀ

ਜ਼ਿਲੇ ਦੇ ਨਬੀਪੁਰ ਨਜ਼ਦੀਕ ਇੱਕ ਇਹ ਸੜਕਾ ਹਾਦਸਾ ਵਾਪਰਿਆ ਗਿਆ, ਜਿਸ ਵਿੱਚ ਪੰਜਾਬ ਪੁਲਿਸ ਦੇ ਇੱਕ ਏ ਐਸ ਆਈ ਅਤੇ ਹੋਮਗਾਰਡ ਜਵਾਨ ਦੀ ਮੌਤ ਅਤੇ ਫੌਜ ਦੇ 4 ਜਵਾਨ ਜਖ਼ਮੀ ਗਏ।

ਸ੍ਰੀ ਫਤਿਹਗੜ੍ਹ ਸਾਹਿਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਦੋ ਦੀ ਮੌਤ, ਚਾਰ ਜ਼ਖਮੀ
ਸ੍ਰੀ ਫਤਿਹਗੜ੍ਹ ਸਾਹਿਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੌਤ ਚਾਰ ਜ਼ਖਮੀ।
jagmeet-singh-fatehgarh-sahib
| Updated On: 03 May 2023 16:16 PM IST
Share
ਸ੍ਰੀ ਫਤਿਹਗੜ੍ਹ ਸਾਹਿਬ। ਜਿਲੇ ਵਿੱਚ ਮੰਦਭਾਗੀ ਖਬਰ ਵਾਪਰਨ ਦੀ ਸੂਚਨਾ ਮਿਲੀ ਹੈ। ਇੱਥੋਂ ਤੇ ਨਬੀਪੁਰ ਨੇੜੇ ਇੱਕ ਭਿਆਨਕ ਸੜਕੀ ਹਾਦਸਾ ਵਪਰ ਗਿਆ,, ਜਿਸ ਵਿੱਚ ਪੰਜਾਬ ਪੁਲਿਸ (Punjab Police) ਦੇ ਇੱਕ ਏਐੱਸਆਈ ਅਤੇ ਹੋਮ ਗਾਰਡ ਦੇ ਜਵਾਨ ਦੀ ਮੌਤ ਹੋ ਗਈ ਜਦਕਿ ਫੌਜ ਦੇ ਚਾਰ ਜਵਾਨ ਜ਼ਖਮੀ ਵੀ ਹੋ ਗਏ। ਡੀ ਐਸ ਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਨਬੀਪੁਰ ਵਿਖੇ ਜਦੋਂ ਫੌਜ ਦੀਆਂ ਗੱਡੀਆਂ ਦਾ ਕਾਫਲਾ ਜਾ ਰਿਹਾ ਸੀ ਤਾਂ ਇੱਕ ਬੱਸ ਨੇ ਫੌਜ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।

ਟਰੱਕ ਡਰਾਈਵਰ ਨੇ ਮਾਰੀ ਟੱਕਰ

ਸੜਕ ਹਾਦਸੇ ਦੀ ਜਾਂਚ ਕਰਨ ਲਈ ਨਬੀਪੁਰ ਚੌਕੀ ਤੋਂ ਏ ਐਸ ਆਈ ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਮੌਕੇ ਤੇ ਗਏ ਸੀ। ਬੱਸ ਅੱਗੇ ਖੜ੍ਹੇ ਹੋ ਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪਿੱਛੋਂ ਤੇਜ ਰਫਤਾਰ ਟਰੱਕ ਆਇਆ ਜਿਸਨੂੰ ਰੁਕਣ ਦਾ ਪੁਲਿਸ ਮੁਲਾਜ਼ਮਾਂ ਨੇ ਇਸ਼ਾਰਾ ਵੀ ਕੀਤਾ ਗਿਆ ਸੀ। ਪ੍ਰੰਤੂ ਇਸ ਟਰੱਕ ਡਰਾਈਵਰ (Truck Driver) ਨੇ ਲਾਪਰਵਾਹੀ ਨਾਲ ਲਿਆ ਕੇ ਟਰੱਕ ਬੱਸ ਵਿੱਚ ਮਾਰਿਆ। ਜਿਸ ਨਾਲ ਬੱਸ ਦੇ ਅੱਗੇ ਖੜੇ ਏ ਐਸ ਆਈ ਨਾਜਰ ਸਿੰਘ ਅਤੇ ਹੋਮ ਗਾਰਡ ਜਵਾਨ ਕੁਲਦੀਪ ਸਿੰਘ ਉਪਰ ਚੜ੍ਹ ਗਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...