AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Odisha Train Accident: ਮੁੱਖ ਮੰਤਰੀ ਵੱਲੋਂ ਉਡੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ 'ਤੇ ਸੀਐੱਮ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Odisha Train Accident: ਮੁੱਖ ਮੰਤਰੀ ਵੱਲੋਂ ਉਡੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
CM ਭਗਵੰਤ ਮਾਨ
tv9-punjabi
| Updated On: 03 Jun 2023 16:24 PM IST
Share
ਪੰਜਾਬ ਨਿਊਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ‘ਤੇ ਬਾਲਾਸੌਰ ਜ਼ਿਲ੍ਹੇ ‘ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ ਜਾਣ ਦੇ ਸਦਮੇ ਨੂੰ ਅਸਹਿ ਦੱਸਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...