AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sri Guru Granth Sahib ਦੀ ਪਵਿੱਤਰ ਬਾਣੀ ਦੇ ਪ੍ਰਸਾਰਣ ਦਾ ਹੱਕ ਸਿਰਫ ਇੱਕ ਚੈਨਲ ਨੂੰ ਹੀ ਕਿਉਂ, ਸੀਐੱਮ ਭਗਵੰਤ ਮਾਨ ਨੇ ਚੁੱਕੇ ਸਵਾਲ

ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦੇਣ ਦੇ ਮੁੱਦੇ 'ਤੇ ਸੀਐਮ ਭਗਵੰਤ ਮਾਨ ਨੇ ਇੱਕ ਵਾਰ ਫਿਰ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗੁਰਬਾਣੀ ਬਰਾਬਰੀ ਦੀ ਪ੍ਰਤੀਕ ਹੈ ਅਤੇ ਸਰਬੱਤ ਦੇ ਭਲੇ ਲਈ ਹੈ। ਪੰਜਾਬ ਸਰਕਾਰ ਸ੍ਰੀ ਦਰਬਾਰ ਸਾਹਿਬ 'ਚ ਆਧੁਨਿਕ ਉਪਕਰਨਾਂ ਲਗਾਉਣ ਦਾ ਸਾਰਾ ਖਰਚ ਕਰਨ ਨੂੰ ਤਿਆਰ ਹੈ।

Sri Guru Granth Sahib ਦੀ ਪਵਿੱਤਰ ਬਾਣੀ ਦੇ ਪ੍ਰਸਾਰਣ ਦਾ ਹੱਕ ਸਿਰਫ ਇੱਕ ਚੈਨਲ ਨੂੰ ਹੀ ਕਿਉਂ, ਸੀਐੱਮ ਭਗਵੰਤ ਮਾਨ ਨੇ ਚੁੱਕੇ ਸਵਾਲ
davinder-kumar-jalandhar
| Updated On: 21 May 2023 21:39 PM IST
Share
ਪੰਜਾਬ ਨਿਊਜ। ਮੁੱਖ ਮੰਤਰੀ ਨੇ ਕਿਹਾ ਕਿ ਸਰਬੱਤ ਦਾ ਭਲਾ ਦੇ ਵਿਸ਼ਵ-ਵਿਆਪੀ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ ਇਸ ਦਾ ਵਿਸ਼ਵ ਪੱਧਰ ਤੇ ਪ੍ਰਚਾਰ ਕਰਨਾ ਸਮੇਂ ਦੀ ਮੁੱਖ ਲੋੜ ਹੈ। ਗੁਰਬਾਣੀ ਸਾਰੇ ਸੰਸਾਰ ਵਿੱਚ ਹੈ। ਬੜੀ ਹੈਰਾਨੀ ਦੀ ਗੱਲ ਹੈ ਕਿ ਹਰਿਮੰਦਰ ਸਾਹਿਬ (Harmandir Sahib) ਤੋਂ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਚੈਨਲ ਨੂੰ ਦਿੱਤਾ ਗਿਆ ਹੈ। ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਇੱਕ ਚੈਨਲ ਤੱਕ ਸੀਮਤ ਰਹਿਣ ਦੀ ਬਜਾਏ ਇਹ ਅਧਿਕਾਰ ਸਾਰੇ ਚੈਨਲਾਂ ਨੂੰ ਮੁਫਤ ਦਿੱਤੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਘਰਾਂ ਵਿਚ ਬੈਠ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਨਣ ਦਾ ਮੌਕਾ ਮਿਲੇਗਾ। ਟੀਵੀ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰ ਸਕਣਗੇ।

‘ਗੁਰਬਾਣੀ ਨੂੰ ਹਰ ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਲੋੜ’

ਮੁੱਖ ਮੰਤਰੀ (Chief Minister) ਨੇ ਅੱਗੇ ਕਿਹਾ ਕਿ ਗੁਰਬਾਣੀ ਦੇ ਸੰਦੇਸ਼ ਨੂੰ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਗੁਰਬਾਣੀ ਦੀ ਪਹੁੰਚ ਨੂੰ ਇੱਕ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਹਰ ਚੈਨਲ ਨੂੰ ਮੁਫਤ ਪ੍ਰਸਾਰਣ ਦੀ ਇਜਾਜ਼ਤ ਦਿੱਤੀ ਜਾਵੇ।

ਸਾਰਾ ਖਰਚਾ ਚੁੱਕਣ ਲਈ ਤਿਆਰ ਹੈ ਪੰਜਾਬ ਸਰਕਾਰ

ਪੰਜਾਬ ਸਰਕਾਰ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਆਧੁਨਿਕ ਕੈਮਰਿਆਂ ਅਤੇ ਲੋੜੀਂਦੇ ਪ੍ਰਸਾਰਣ ਉਪਕਰਣਾਂ ਸਮੇਤ ਨਵੀਨਤਮ ਬੁਨਿਆਦੀ ਢਾਂਚਾ ਅਤੇ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਸਾਰਾ ਖਰਚਾ ਚੁੱਕਣ ਲਈ ਤਿਆਰ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...