Independence day: ਸੀਐੱਮ 13 ਸਰਕਾਰੀ ਮੁਲਾਜ਼ਮਾਂ ਨੂੰ ਸ਼ਲਾਘਾਯੋਗ ਕੰਮ ਕਰਨ ‘ਤੇ ਆਜ਼ਾਦੀ ਦਿਵਸ ‘ਤੇ ਪ੍ਰੰਸ਼ਸਾ ਪੱਤਰ ਦੇਕੇ ਕਰਨਗੇ ਸਨਮਾਨਿਤ

Updated On: 

14 Aug 2023 07:05 AM

ਪੰਜਾਬ ਸਰਕਾਰ ਵਧੀਆ ਸੇਵਾਵਾਂ ਦੇਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਸਨਮਾਨਿਤ ਕਰੇਗੀ। ਇਸ ਸਬੰਧ ਵਿੱਚ ਸੀਐੱਮ ਭਗਵੰਤ ਮਾਨ ਆਜ਼ਾਦੀ ਦਿਵਸ ਤੇ ਕਰੀਬ 13 ਲੋਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਉਨਾਂ ਦੀ ਹੌਸਲਾ ਅਫ਼ਜਾਈ ਕਰਨਗੇ। ਇਨ੍ਹਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਮੁਲਾਜ਼ਮ ਸ਼ਾਮਿਲ ਹਨ।

Independence day: ਸੀਐੱਮ 13 ਸਰਕਾਰੀ ਮੁਲਾਜ਼ਮਾਂ ਨੂੰ ਸ਼ਲਾਘਾਯੋਗ ਕੰਮ ਕਰਨ ਤੇ ਆਜ਼ਾਦੀ ਦਿਵਸ ਤੇ ਪ੍ਰੰਸ਼ਸਾ ਪੱਤਰ ਦੇਕੇ ਕਰਨਗੇ ਸਨਮਾਨਿਤ
Follow Us On

ਪੰਜਾਬ ਨਿਊਜ। 15 ਅਗਸਤ ਨੂੰ ਪੰਜਾਬ ਸਰਕਾਰ (Punjab Govt) ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਅਤੇ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ। ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖੁਦ ਸਨਮਾਨਿਤ ਕਰਨਗੇ। ਪੰਜਾਬ ਤੋਂ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ 13 ਲੋਕ ਹਨ।

ਇਨ ਲੋਕਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਇਨ੍ਹਾਂ ਵਿਅਕਤੀਆਂ ਵਿੱਚ ਸਾਨਵੀ ਸੂਦ ਰੂਪਨਗਰ, ਹਰਜਿੰਦਰ ਕੌਰ ਪਟਿਆਲਾ, (Patiala) ਸੰਜੀਵ ਕੁਮਾਰ ਐਸ.ਡੀ.ਐਮ ਖਮਾਣੋਂ, ਸੁਖਦੇਵ ਸਿੰਘ ਪਠਾਨਕੋਟ, ਫਤਿਹ ਸਿੰਘ ਪਟਵਾਰੀ ਪਠਾਨਕੋਟ, ਏਕਮਜੋਤ ਕੌਰ ਪਟਿਆਲਾ, ਮੇਜਰ ਸਿੰਘ ਤਰਨਤਾਰਨ, ਪਰਮਜੀਤ ਸਿੰਘ ਬਠਿੰਡਾ, ਸਲੀਮ ਮੁਹੰਮਦ ਗੁਰਾਇਆ, ਗਗਨਦੀਪ ਕੌਰ, ਸਾਇੰਸ ਟੀਚਰ, ਸ. ਸੁਖਪਾਲ ਸਿੰਘ, ਸਾਇੰਸ ਮਾਸਟਰ ਬਰਨਾਲਾ, ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ ਅਤੇ ਸੰਤੋਸ਼ ਕੁਮਾਰ ਕਮਾਂਡੈਂਟ ਐਨ.ਡੀ.ਆਰ.ਐਫ.ਬਠਿੰਡਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ