AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Power improvements: ਮਲੇਰਕੋਟਲਾ ਦੇ ਲੋਕਾਂ ਦੀਆਂ ਬਿਜਲੀ ਦੀਆਂ ਸਮੱਸਿਆਵਾਂ ਹੋਣਗੀਆਂ ਖਤਮ-ਮਾਨ

Simranjit Singh Maan: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੁਣ ਮਲੇਰਕੋਟਲਾ ਦੇ ਲੋਕਾਂ ਨੂੰ ਕੱਟਾਂ ਤੋਂ ਰਾਹਤ ਮਿਲੇਗੀ, ਕਿਉਂਕਿ ਬਿਜਲੀ ਸੁਧਾਰ ਲਈ ਕਰੀਬ 52 ਕਰੋੜ ਰੁਪਏ ਦੀ ਰਾਸ਼ੀ ਖਰਚੀ ਜਾਵੇਗੀ ਤੇ ਬਿਜਲੀ ਨਵੀਨੀਕਰਨ ਦਾ ਕੰਮ ਜਲਦੀ ਹੀ ਪੂਰੇ ਜ਼ਿਲ੍ਹਾ ਵਿੱਚ ਮੁਕੰਮਲ ਹੋ ਜਾਵੇਗਾ, ਮਾਨ ਨੇ ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਵੀ, ਉਨ੍ਹਾਂ ਨੇ ਕਿਹਾ ਕਿ ਐਮ.ਪੀ. ਹੋਣ ਦੇ ਨਾਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਵਾਉਣਾ ਉਨ੍ਹਾਂ ਦੀ ਜਿੰਮੇਵਾਰੀ ਹੈ

Power improvements: ਮਲੇਰਕੋਟਲਾ ਦੇ ਲੋਕਾਂ ਦੀਆਂ ਬਿਜਲੀ ਦੀਆਂ ਸਮੱਸਿਆਵਾਂ ਹੋਣਗੀਆਂ ਖਤਮ-ਮਾਨ
ਸੰਗਰੂਰ ਵਿਖੇ ਆਪਣੇ ਨਿਵਾਸ ਸਥਾਨ ‘ਤੇ ਮਲੇਰਕੋਟਲਾ ਦੇ ਲੋਕਾਂ ਨਾਲ ਮੁਲਾਕਾਤ ਕਰਦੇ ਹੋਏ ਸਾਂਸਦ ਮਾਨ।
tv9-punjabi
| Updated On: 07 Mar 2023 15:19 PM IST
Share
ਸੰਗਰੂਰ/ਮਾਲੇਰਕੋਟਲਾ। ਸਾਂਸਦ ਸਿਮਰਨਜੀਤ ਸਿੰਘ ਨੇ ਸੰਗਰੂਰ ਸਥਿਤ ਆਪਣੇ ਨਿਵਾਸ ਸਥਾਨ ਤੇ ਮਲੇਰਕੋਟਲਾ ਤੋਂ ਉਨ੍ਹਾਂ ਨੂੰ ਮਿਲਣ ਆਏ ਲੋਕਾਂ ਨਾਲ ਮੁਲਾਕਾਤ ਕੀਤੀ,, ਇਸ ਦੌਰਾਨ ਸਾਂਸਦ ਮਾਨ ਨੇ ਉਨ੍ਹਾਂ ਦੀ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ,, ਮਾਨ ਨੇ ਕਿਹਾ ਕਿ ਜਿਲੇ ਦੀ ਹੁਣ ਬਿਜਲੀ ਨਾਲ ਸਾਰੀ ਮੁਸ਼ਕਿਲ ਹੱਲ ਹੋ ਜਾਵੇਗੀ ਕਿਉਂਕਿ ਇਸਨੂੰ ਸੁਧਾਰਨ ਲਈ ਕਰੀਬ 52 ਕਰੋੜ ਰੁਪਏ ਖਰਚੇ ਜਾਣਗੇ,,

ਬਿਜਲੀ ਦੀ ਸਪਲਾਈ ਸਹੀ ਨਾ ਹੋਣ ਕਾਰਨ ਕਾਰੋਬਾਰ ਹੁੰਦੇ ਪ੍ਰਭਾਵਿਤ-ਮਾਨ

ਮਾਨ ਨੇ ਕਿਹਾ ਕਿ ਬਿਜਲੀ ਦੇ ਨਵੀਨੀਕਰਨ ਦਾ ਕੰਮ ਜਲਦੀ ਹੀ ਪੂਰੇ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੁਕੰਮਲ ਹੋ ਜਾਵੇਗਾ, ਜਿਸ ਸੰਬੰਧੀ ਸਮੀਖਿਆ ਕਰਨ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੁਲਾਕਤ ਵੀ ਕੀਤੀ,, ਮਾਨ ਨੇ ਕਿਹਾ ਕਿ ਬਿਜਲੀ ਦੇ ਵਾਰ-ਵਾਰ ਕੱਟ ਲੱਗਣਾ ਅਤੇ ਘਰਾਂ ਵਿੱਚ ਬਿਜਲੀ ਦੇ ਉਪਕਰਨ ਸੜ ਜਾਣਾ ਲੋਕਾਂ ਦੀ ਮੁੱਖ ਸਮੱਸਿਆ ਸੀ,, ਜਿਸਦਾ ਹੁਣ ਜਲਦੀ ਹੱਲ ਹੋ ਜਾਵੇਗਾ,, ਉਨ੍ਹਾਂ ਨੇ ਕਿਹਾ ਕਿ ਬਿਜਲੀ ਦੀ ਸਪਲਾਈ ਸਹੀ ਨਹੀਂ ਹੋਣ ਕਾਰਨ ਲੋਕਾਂ ਦੇ ਕਾਰੋਬਾਰ ‘ਤੇ ਵੀ ਅਸਰ ਪੈਂਦਾ ਸੀ | ਲੋਕਾਂ ਦੀਆਂ ਇਨ੍ਹਾਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਸਪਲਾਈ ਵਿੱਚ ਸੁਧਾਰਾਂ ਨੂੰ ਪਹਿਲ ਦਿੱਤੀ ਗਈ ਹੈ |

ਬਿਜਲੀ ਲਾਈਨਾਂ ਵਿੱਚ ਸੁਧਾਰ ਦੇ ਕੰਮ ਹੋਣਗੇ-ਸਾਂਸਦ

ਮਾਨ ਨੇ ਕਿਹਾ ਕਿ ਜਲਦੀ ਹੀ ਪੂਰੇ ਜ਼ਿਲ੍ਹੇ ਵਿੱਚ ਨਵੀਆਂ 11 ਕੇ.ਵੀ. ਲਾਈਨਾਂ, ਨਵੇਂ ਟਰਾਂਸਫਾਰਮਰ, ਨਵੇਂ ਬਿਜਲੀ ਘਰਾਂ ਦੀ ਉਸਾਰੀ ਅਤੇ ਐਲ.ਟੀ./ਐਚ.ਟੀ. ਲਾਈਨਾਂ ਦੇ ਸੁਧਾਰ ਦੇ ਕੰਮ ਕਰਵਾਏ ਜਾਣਗੇ, ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਸਕੇ। ਮਾਨ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਖਸਤਾ ਹਾਲ ਖੰਭਿਆਂ, ਤਾਰਾਂ ਅਤੇ ਕੇਬਲਾਂ ਦਾ ਵੀ ਸੁਧਾਰ ਕੀਤਾ ਜਾਵੇਗਾ,, ਮਾਨ ਨੇ ਕਿਹਾ ਕਿ ਲੋਕਾਂ ਨੇ ਜਿਹੜਾ ਉਨ੍ਹਾਂ ਤੇ ਭਰੋਸਾ ਕੀਤਾ ਹੈ ਉਹ ਉਸਨੂੰ ਬਣਾਈ ਰੱਖਣਗੇ,, ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...