ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Sidhu Security: ਨਵਜੋਤ ਸਿੱਧੂ ਦੀ ਸੁਰੱਖਿਆ ‘ਤੇ ਪੰਜਾਬ ਸਰਕਾਰ ਦਾ HC ‘ਚ ਜਵਾਬ, ਸਮੀਖਿਆ ਤੋਂ ਬਾਅਦ ਲਵਾਂਗੇ ਫੈਸਲਾ

ਨਵਜੋਤ ਸਿੰਘ ਸਿੱਧੂ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ 'ਤੇ ਧਮਕੀਆਂ ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਰ ਜਦੋਂ ਉਸਨੂੰ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾ ਕੀਤਾ ਗਿਆ ਤਾਂ ਉਸਦੀ ਸੁਰੱਖਿਆ ਨੂੰ Y+ ਸ਼੍ਰੇਣੀ ਵਿੱਚ ਘਟਾ ਦਿੱਤਾ ਗਿਆ, ਜਦੋਂ ਕਿ ਉਸਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ।

Sidhu Security: ਨਵਜੋਤ ਸਿੱਧੂ ਦੀ ਸੁਰੱਖਿਆ ‘ਤੇ ਪੰਜਾਬ ਸਰਕਾਰ ਦਾ HC ‘ਚ ਜਵਾਬ, ਸਮੀਖਿਆ ਤੋਂ ਬਾਅਦ ਲਵਾਂਗੇ ਫੈਸਲਾ
Follow Us
lalit-kumar
| Updated On: 05 May 2023 16:30 PM

ਪੰਜਾਬ ਨਿਊਜ। ਕਾਂਗਰਸ ਨੇਤਾ ਨਵਜੋਤ ਸਿੱਧੂ (Navjot Sidhu) ਦੀ ਸੁਰੱਖਿਆ ਦੀ ਮੰਗ ‘ਤੇ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਜਵਾਬ ਦੇ ਕੇ ਸਮਾਂ ਮੰਗਿਆ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਸਮੇਂ ਭਾਵੇਂ ਸਿੱਧੂ ਦੀ ਸੁਰੱਖਿਆ ਲਈ ਪੁਲਿਸ ਮੁਲਾਜ਼ਮ ਤਾਇਨਾਤ ਹਨ, ਉਨ੍ਹਾਂ ਦੀ ਸੁਰੱਖਿਆ ਸਬੰਧੀ ਕੇਂਦਰੀ ਏਜੰਸੀਆਂ ਤੋਂ ਰਿਪੋਰਟ ਵੀ ਮੰਗੀ ਗਈ ਹੈ। ਜਵਾਬ ਦਾਇਰ ਕਰਨ ਲਈ ਕੁਝ ਸਮਾਂ ਦਿੱਤਾ ਜਾ ਸਕਦਾ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਸ਼ੁੱਕਰਵਾਰ 12 ਮਈ ਤੱਕ ਮੁਲਤਵੀ ਕਰ ਦਿੱਤੀ ਹੈ।

ਪੰਜਾਬ ਸਰਕਾਰ ਨੇ ਦਿੱਤਾ ਭਰੋਸਾ

ਪੰਜਾਬ ਸਰਕਾਰ (Punjab Govt) ਨੇ ਹਾਈ ਕੋਰਟ ਨੂੰ ਇਹ ਵੀ ਭਰੋਸਾ ਦਿੱਤਾ ਹੈ ਕਿ ਰਿਪੋਰਟਾਂ ਦਾ ਮੁਲਾਂਕਣ ਕਰਨ ਤੋਂ ਬਾਅਦ ਲੋੜ ਪੈਣ ‘ਤੇ ਸੁਰੱਖਿਆ ਵਧਾ ਦਿੱਤੀ ਜਾਵੇਗੀ। ਹਾਈਕੋਰਟ ਨੇ ਫਿਰ ਪੁੱਛਿਆ ਕਿ ਜਦੋਂ ਸਰਕਾਰ ਨੇ ਸਿੱਧੂ ਨੂੰ ਰਿਹਾਅ ਹੋਣ ‘ਤੇ ਜ਼ੈੱਡ+ ਸੁਰੱਖਿਆ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ ਤਾਂ ਸੁਰੱਖਿਆ ਕਿਵੇਂ ਘਟਾਈ ਗਈ।

ਅਣਪਛਾਤਾ ਵਿਅਕਤੀ ਸਿੱਧੂ ਦੇ ਘਰ ਦੇਖਿਆ ਗਿਆ ਸੀ

ਨਵਜੋਤ ਸਿੰਘ ਸਿੱਧੂ ਨੇ ਹਾਈਕੋਰਟ (High Court) ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਉਨ੍ਹਾਂ ‘ਤੇ ਧਮਕੀਆਂ ਦਾ ਮੁਲਾਂਕਣ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਪਰ ਜਦੋਂ ਉਸ ਨੂੰ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕੀਤਾ ਗਿਆ ਤਾਂ ਉਸ ਦੀ ਸੁਰੱਖਿਆ ਨੂੰ ਘਟਾ ਕੇ Y+ ਸ਼੍ਰੇਣੀ ਵਿੱਚ ਕਰ ਦਿੱਤਾ ਗਿਆ, ਜਦੋਂ ਕਿ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਹਾਲ ਹੀ ਵਿੱਚ ਇਕ ਅਣਪਛਾਤਾ ਵਿਅਕਤੀ ਉਸ ਦੇ ਘਰ ਦੀ ਸੁਰੱਖਿਆ ਨੂੰ ਤੋੜ ਕੇ ਅੰਦਰ ਆਇਆ। ਅਜਿਹੇ ‘ਚ ਉਨ੍ਹਾਂ ਨੂੰ ਪਹਿਲਾਂ ਮਿਲੀ ਸੁਰੱਖਿਆ ਬਹਾਲ ਹੋਣੀ ਚਾਹੀਦੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...